September 5, 2026, 2:10 am
----------- Advertisement -----------
HomeNewsਰਾਸ਼ਟਰਮੰਡਲ ਖੇਡਾਂ: ਲਕਸ਼ਯ ਸੇਨ ਨੇ ਬੈਡਮਿੰਟਨ 'ਚ ਜਿੱਤਿਆ ਸੋਨ ਤਮਗਾ

ਰਾਸ਼ਟਰਮੰਡਲ ਖੇਡਾਂ: ਲਕਸ਼ਯ ਸੇਨ ਨੇ ਬੈਡਮਿੰਟਨ ‘ਚ ਜਿੱਤਿਆ ਸੋਨ ਤਮਗਾ

Published on

----------- Advertisement -----------

ਭਾਰਤ ਨੇ ਰਾਸ਼ਟਰਮੰਡਲ ਖੇਡਾਂ ਦੇ 11ਵੇਂ ਦਿਨ ਬੈਡਮਿੰਟਨ ‘ਚ ਦੋ ਸੋਨ ਤਗਮੇ ਜਿੱਤੇ। ਪਹਿਲਾਂ ਪੀਵੀ ਸਿੰਧੂ ਨੇ ਮਹਿਲਾ ਸਿੰਗਲਜ਼ ਵਿੱਚ ਅਤੇ ਫਿਰ ਲਕਸ਼ਯ ਸੇਨ ਨੇ ਪੁਰਸ਼ ਸਿੰਗਲਜ਼ ਵਿੱਚ ਸੁਨਹਿਰੀ ਸਫ਼ਲਤਾ ਹਾਸਲ ਕੀਤੀ।ਲਕਸ਼ਯ ਦਾ ਇਸ ਮੈਗਾ ਈਵੈਂਟ ‘ਚ ਭਾਰਤ ਦਾ 20ਵਾਂ ਸੋਨ ਤਗਮਾ ਹੈ। ਬੈਡਮਿੰਟਨ ਪੁਰਸ਼ ਸਿੰਗਲਜ਼ ਦੇ ਫ਼ਾਈਨਲ ਵਿੱਚ ਲਕਸ਼ਯ ਨੇ ਮਲੇਸ਼ੀਆ ਦੇ ਯੌਗ ਨੂੰ ਪਹਿਲੀ ਗੇਮ ਵਿੱਚ ਹਾਰਨ ਤੋਂ ਬਾਅਦ ਜਬਰਦਸਤ ਵਾਪਸੀ ਕਰਦਿਆਂ 19-21, 21-9 ਤੇ 21-16 ਨਾਲ ਹਰਾਇਆ।
ਇਸ ਟੂਰਨਾਮੈਂਟ ਵਿੱਚ ਲਕਸ਼ਯ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਉਨ੍ਹਾਂ ਨੇ ਕੁੱਲ 18 ਮੈਚ ਖੇਡੇ ਹਨ ਅਤੇ 16 ਵਿੱਚ ਜਿੱਤ ਦਰਜ ਕੀਤੀ ਹੈ। ਫਾਈਨਲ ਵਿੱਚ ਉਸ ਨੇ ਮਲੇਸ਼ੀਆ ਦੇ ਖਿਡਾਰੀ ਨੂੰ ਹਰਾ ਕੇ ਸੋਨ ਤਗਮਾ ਆਪਣੇ ਨਾਮ ਕਰ ਲਿਆ। ਦੱਸ ਦਈਏ ਕਿ ਲਕਸ਼ਯ ਸੇਨ ਤੋਂ ਪਹਿਲਾਂ ਪੀ ਕਸ਼ਯਪ ਨੇ 2014 ਵਿੱਚ ਬੈਡਮਿੰਟਨ ਦੇ ਪੁਰਸ਼ ਸਿੰਗਲਜ਼ ਵਿੱਚ ਸੋਨ ਤਗ਼ਮਾ ਜਿੱਤਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...