January 15, 2025, 6:30 pm
----------- Advertisement -----------
HomeNewsNational-InternationalCyclone Jawad: NDRF ਦੀਆ 46 ਟੀਮਾਂ ਤਾਇਨਾਤ , ਉੜੀਸਾ ਵਿੱਚ ਅਲਰਟ ਜਾਰੀ

Cyclone Jawad: NDRF ਦੀਆ 46 ਟੀਮਾਂ ਤਾਇਨਾਤ , ਉੜੀਸਾ ਵਿੱਚ ਅਲਰਟ ਜਾਰੀ

Published on

----------- Advertisement -----------

ਕੋਰੋਨਾ ਦੇ ਨਵੇਂ ਵੇਰੀਐਂਟ ਓਮਿਕ੍ਰੋਨ ਦੇ ਖਤਰੇ ਦੇ ਵਿਚਕਾਰ ਦੇਸ਼ ਦੇ ਕਈ ਰਾਜ ਚੱਕਰਵਾਤ ਤੂਫ਼ਾਨ ਜਵਾਦ ਦੇ ਖ਼ਤਰੇ ਵਿੱਚ ਹਨ। ਇਹ ਤੂਫਾਨ ਸ਼ਨੀਵਾਰ ਸਵੇਰੇ ਓਡੀਸ਼ਾ ਦੇ ਤੱਟਾਂ ਨਾਲ ਟਕਰਾ ਸਕਦਾ ਹੈ। ਇਹ ਤੂਫਾਨ 4 ਦਸੰਬਰ ਦੀ ਸਵੇਰ ਨੂੰ 80-90 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਦੱਖਣੀ ਉੜੀਸਾ ਦੇ ਤੱਟਾਂ ਨਾਲ ਟਕਰਾ ਸਕਦਾ ਹੈ। ਇਸ ਨਾਲ ਨਜਿੱਠਣ ਲਈ ਤੱਟਵਰਤੀ ਰਾਜਾਂ ਦੇ ਓਡੀਸ਼ਾ ਵਿੱਚ ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (ਐਨਡੀਆਰਐਫ) ਦੀਆਂ ਕੁੱਲ 46 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।


ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਇਸ ਤੂਫ਼ਾਨ ਦੇ ਤੱਟ ਨਾਲ ਟਕਰਾਉਣ ਤੋਂ ਬਾਅਦ 100 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਖ਼ਤਰੇ ਦੇ ਮੱਦੇਨਜ਼ਰ, ਓਡੀਸ਼ਾ ਦੇ ਚਾਰ ਜ਼ਿਲ੍ਹਿਆਂ ਗਜਪਤੀ, ਗੰਜਮ, ਪੁਰੀ ਅਤੇ ਜਗਤਸਿੰਘਪੁਰ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

NDRF ਦੇ ਡਾਇਰੈਕਟਰ ਜਨਰਲ ਅਤੁਲ ਕਰਵਲ ਨੇ ਕਿਹਾ, “ਕੁੱਲ 46 NDRF ਟੀਮਾਂ ਉੜੀਸਾ, ਪੱਛਮੀ ਬੰਗਾਲ ਅਤੇ ਆਂਧਰਾ ਪ੍ਰਦੇਸ਼ ਭੇਜੀਆਂ ਗਈਆਂ ਹਨ ਅਤੇ ਉੱਥੇ ਤਾਇਨਾਤ ਕੀਤੀਆਂ ਗਈਆਂ ਹਨ। ਜੇਕਰ ਕਿਸੇ ਵੀ ਟੀਮ ਨੂੰ ਏਅਰਲਿਫਟ ਕਰਨ ਦੀ ਸਥਿਤੀ ਪੈਦਾ ਹੁੰਦੀ ਹੈ ਤਾਂ IDS ਅਲਰਟ ‘ਤੇ ਹੈ। ਜਰੂਰਤ ਲਈ 18 ਹੋਰ ਟੀਮਾਂ ਨੂੰ ਤਿਆਰ ਰੱਖਿਆ ਗਿਆ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਗਜੀਤ ਡੱਲੇਵਾਲ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ, SC ਨੇ ਮੰਗੀ ਡੱਲੇਵਾਲ ਦੀ ਮੈਡੀਕਲ ਰਿਪੋਰਟ

ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਕਿਸਾਨੀ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ...

ਨਹੀਂ ਰਹੇ ਬਾਪੂ ਸੂਰਤ ਸਿੰਘ ਖ਼ਾਲਸਾ, ਅਮਰੀਕਾ ’ਚ ਲਏ ਆਖਰੀ ਸਾਹ

 ਬੰਦੀ ਸਿੰਘਾਂ ਦੀ ਰਿਹਾਈ ਲਈ 8 ਸਾਲ ਭੁੱਖ ਹੜਤਾਲ ਰੱਖਣ ਵਾਲੇ ਬਾਪੂ ਸੂਰਤ ਸਿੰਘ...

ਅੰਮ੍ਰਿਤਪਾਲ ਦੀ ਸਿਆਸੀ ਪਾਰਟੀ ਦਾ ਐਲਾਨ , ਨਾਂਅ ਰੱਖਿਆ ‘ਅਕਾਲੀ ਦਲ ਵਾਰਿਸ ਪੰਜਾਬ ਦੇ’

 ਸ੍ਰੀ ਮੁਕਤਸਰ ਸਾਹਿਬ ਵਿਖੇ ਅੰਮ੍ਰਿਤਪਾਲ ਸਿੰਘ ਦੀ ਸਿਆਸੀ ਪਾਰਟੀ ਦੇ ਨਾਂਅ ਦਾ ਐਲਾਨ ਕਰ...

ਅੰਮ੍ਰਿਤਸਰ ਦੇ ਸਾਹਿਬਜ਼ਾਦਾ ਜੁਝਾਰ ਐਵਨਿਊ ‘ਚ ਹੋਇਆ ਧਮਾਕਾ, ਪੁਲਿਸ ਦਾ ਦਾਅਵਾ- ਬੋਤਲ ਟੁੱਟਣ ਦੀ ਸੀ ਅਵਾਜ਼ 

ਗੁਰੂ ਨਗਰੀ ਅੰਮ੍ਰਿਤਸਰ ਵਿਖੇ ਬੀਤੇ ਕੁਝ ਸਮੇਂ ਤੋਂ ਲਗਾਤਾਰ ਧਮਾਕੇ ਦੀਆਂ ਖਬਰਾਂ ਸਾਹਮਣੇ ਆ...

ਮਹਾਕੁੰਭ ‘ਚ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ, ਜਲੰਧਰ ਕੈਂਟ ਸਣੇ 3 ਸਟੇਸ਼ਨਾਂ ਤੋਂ ਨਿਕਲੇਗੀ ਸਪੈਸ਼ਲ ਟ੍ਰੇਨ

 ਮਹਾਕੁੰਭ 2025 ਦੀ ਸ਼ੁਰੂਆਤ ਦਾ ਪਹਿਲਾ ਦਿਨ ਸੀ, ਇਸ ਦੌਰਾਨ ਲਗਭਗ ਡੇਢ ਕਰੋੜ ਸ਼ਰਧਾਲੂਆਂ...

MP ਅੰਮ੍ਰਿਤਪਾਲ ਦੀ ਪਾਰਟੀ ਦਾ ਅੱਜ ਹੋਵੇਗਾ ਐਲਾਨ, ਅਕਾਲੀ ਦਲ ਲਈ ਵੱਡੀ ਚੁਣੌਤੀ

ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਖਡੂਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ...

ਮਾਘੀ ਮੇਲੇ ‘ਤੇ ਸ੍ਰੀ ਮੁਕਤਸਰ ਸਾਹਿਬ ਜਾਣ ਵਾਲਿਆਂ ਲਈ ਅਹਿਮ ਖ਼ਬਰ, ਰੂਟ ਪਲਾਨ ਜਾਰੀ

ਲੋਹੜੀ ਤੋਂ ਇੱਕ ਦਿਨ ਬਾਅਦ ਮਾਘੀ ਦਾ ਤਿਓਹਾਰ ਮਨਾਇਆ ਜਾਂਦਾ ਹੈ। ਇਸ ਤਿਓਹਾਰ ਦਾ ਆਪਣਾ...

ਸ਼ੰਭੂ-ਖਨੌਰੀ ਮੋਰਚੇ ਦੇ ਆਗੂਆਂ ਤੇ SKM ਦੀ ਪਾਤੜਾਂ ‘ਚ ਹੋਈ ਮੀਟਿੰਗ, ਇੱਕ-ਦੂਜੇ ਖਿਲਾਫ਼ ਬਿਆਨਬਾਜ਼ੀ ‘ਤੇ ਰੋਕ

ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪਿਛਲੇ 11 ਮਹੀਨਿਆਂ ਤੋਂ ਅੰਦੋਲਨ ਕਰ ਰਹੇ...

ਆਮ ਲੋਕਾਂ ਤੇ ਪੈ ਸਕਦੀ ਮਹਿਗਾਈ ਦੀ ਇੱਕ ਹੋਰ ਮਾਰ, ਅਸਮਾਨੀ ਚੜੇ ਕਣਕ ਦੇ ਭਾਅ

ਦੇਸ਼ ਵਿਚ ਚੌਲਾਂ ਦਾ ਸਟਾਕ ਜਨਵਰੀ ‘ਚ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ...