ਪਟਿਆਲਾ ਦੇ ਸਾਬਕਾ ਲੋਕ ਸਭਾ ਮੈਂਬਰ ਧਰਮਵੀਰ ਗਾਂਧੀ ਨੇ ਪੰਜਾਬ ਕਾਂਗਰਸ ਦੇ ਪ੍ਧਾਨ ਨਵਜੋਤ ਸਿੰਘ ਸਿੱਧੂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਉਹ ਸਿੱਧੂ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਅੰਮ੍ਰਿਤਸਰ ਹਲਕਾ ਪੂਰਬੀ ਵਿਖੇ ਪਹੁੰਚੇ । ਉਨ੍ਹਾਂ ਕਿਹਾ ਸਮੂਹ ਮਾਫੀਆ ਰਾਜ ਸਿੱਧੂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਮੈਂ ਕਾਂਗਰਸੀ ਨਹੀਂ ਹਾਂ ਸਿਰਫ਼ ਸਿੱਧੂ ਨੂੰ ਸਮਰਥਨ ਦੇ ਰਿਹਾ ਹਾਂ।
----------- Advertisement -----------
ਡਾ. ਧਰਮਵੀਰ ਗਾਂਧੀ ਨੇ ਨਵਜੋਤ ਸਿੰਘ ਸਿੱਧੂ ਨੂੰ ਦਿੱਤਾ ਸਮਰਥਨ
Published on
----------- Advertisement -----------












