ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋ ਗਿਆ ਹੈ। ਪਰਿਵਾਰ ਨੇ ਆਪਣੇ ਪੁੱਤਰ ਦੇ ਅੰਤਿਮ ਸੰਸਕਾਰ ਕਰਨ ਦੀ ਗੁਹਾਰ ਲਗਾਈ ਹੈ। ਉਨ੍ਹਾਂ ਨੇ ਆਪਣੇ ਪਹਿਲੇ ਬਿਆਨ ਬਦਲ ਲਏ ਹਨ। ਉਨ੍ਹਾਂ ਕਿਹਾ ਕਿ ਸਾਨੂੰ ਗੁੰਮਰਾਹ ਕੀਤਾ ਗਿਆ ਸੀ, ਇਸੇ ਲਈ ਉਹ ਲਾਸ਼ ਨੂੰ ਮੋਰਚੇ ਵਾਲੀ ਥਾਂ ‘ਤੇ ਲੈ ਜਾ ਰਹੇ ਸਨ। ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਨੇ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਪਰਿਵਾਰ ਨੇ ਕਿਹਾ ਕਿ ਦੋਸ਼ੀਆਂ ਦੀ ਗ੍ਰਿਫ਼ਤਾਰੀ ਸਾਡੀ ਇਕੋ ਇਕ ਮੰਗ ਸੀ।
----------- Advertisement -----------
ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋਇਆ
Published on
----------- Advertisement -----------












