August 8, 2026, 5:27 pm
----------- Advertisement -----------
HomeNewsBreaking Newsਡੱਲੇਵਾਲ ਦੀ ਹਾਲਤ ਵਿਗੜੀ ! ‘ਅਸੀਂ ਹੁਣ ਜ਼ਿਆਦਾ ਦੇਰ ਸਰਕਾਰ ਵੱਲ ਨਹੀਂ...

ਡੱਲੇਵਾਲ ਦੀ ਹਾਲਤ ਵਿਗੜੀ ! ‘ਅਸੀਂ ਹੁਣ ਜ਼ਿਆਦਾ ਦੇਰ ਸਰਕਾਰ ਵੱਲ ਨਹੀਂ ਵੇਖ ਸਕਦੇ’

Published on

----------- Advertisement -----------

93 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਮੈਡੀਕਲ ਹਾਲਾਤ ਨੂੰ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ । ਡੱਲੇਵਾਲ ਨੂੰ ਸਵੇਰੇ 5 ਵਜੇ ਤੋਂ ਤੇਜ਼ ਬੁਖਾਰ ਹੈ । ਡਾਕਟਰਾਂ ਦੀ ਟੀਮ ਦੇ ਮੁਤਾਬਿਕ ਉਨ੍ਹਾਂ ਨੂੰ 103 ਡਿਗਰੀ ਬੁਖਾਰ ਹੈ । ਬੀਤੇ ਦਿਨ ਡੱਲੇਵਾਲ ਦਾ ਬਲੱਡ ਪਰੈਸ਼ਨ ਵੀ ਕਾਫੀ ਜ਼ਿਆਦਾ ਆਇਆ ਸੀ । ਕਿਸਾਨ ਆਗੂ ਅਭਿਮਨਿਊ ਕੋਹਾੜ ਮੁਤਾਬਿਕ ਡੱਲੇਵਾਲ ਦੀ ਕੋਟੀਨ ਰਿਪੋਰਟ ਪੋਜ਼ੀਟਿਵ ਆਈ ਹੈ ।

ਕਿਸਾਨ ਆਗੂ ਅਭਿਮਨਿਉ ਕੋਹਾੜ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਜਲਦ MSP ਗਰੰਟੀ ਕਾਨੂੰਨ ਲਈ ਮਨਜ਼ੂਰੀ ਦੇਣ । ਉਨ੍ਹਾਂ ਕਿਹਾ ਹੁਣ ਅਸੀਂ ਜ਼ਿਆਦਾਦੇਰ ਸਰਕਾਰ ਵੱਲ ਨਹੀਂ ਵੇਖ ਸਕਦੇ ਹਾਂ ਸਾਨੂੰ ਆਪਣੀ ਅਗਲੀ ਰਣਨੀਤੀ ਬਣਾਉਣੀ ਹੋਵੇਗੀ ।

ਕਿਸਾਨ ਆਗੂਆਂ ਨੇ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਅਫਵਾਹਾਂ ਦਾ ਵੀ ਜਵਾਬ ਦਿੱਤਾ ਜਿਸ ਵਿੱਚ ਕਿਹਾ ਜਾ ਰਿਹਾ ਹੈ ਡੱਲੇਵਾਲ ਨੂੰ ਪੂਰੀ ਖੁਰਾਕ ਦਿੱਤੀ ਜਾ ਰਹੀ ਹੈ । ਕਿਸਾਨ ਆਗੂਆਂ ਨੇ ਕਿਹਾ ਡੱਲੇਵਾਲ ਨੂੰ ਸਿਰਫ਼ ਡ੍ਰਿਪ ਦੇ ਜ਼ਰੀਏ ਗੁਲੂਕੋਸ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀਆਂ ਨੱਸਾਂ ਵੀ ਬਲਾਕ ਹੋ ਗਈਆਂ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...