May 1, 2026, 11:31 am
----------- Advertisement -----------
HomeNewsBreaking NewsPSEB ਵੱਲੋਂ 8ਵੀਂ, 10ਵੀਂ ਤੇ 12ਵੀਂ ਦੀ ਡੇਟਸ਼ੀਟ ਜਾਰੀ ਜਾਣੋਂ ਕਦੋਂ ਹੋਣਗੇ...

PSEB ਵੱਲੋਂ 8ਵੀਂ, 10ਵੀਂ ਤੇ 12ਵੀਂ ਦੀ ਡੇਟਸ਼ੀਟ ਜਾਰੀ ਜਾਣੋਂ ਕਦੋਂ ਹੋਣਗੇ ਪੇਪਰ ?

Published on

----------- Advertisement -----------

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਤੇ ਬਾਰਵੀਂ ਜਮਾਤ ਦੀ ਪ੍ਰੀਖਿਆ ਡੇਟ ਸ਼ੀਟ ਜਾਰੀ ਕੀਤੀ ਗਈ ਹੈ। ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 7.3.2025 ਤੱਕ ਹੋਵੇਗੀ।ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 10.3.2025 ਤੋਂ 4.4.2025 ਤੱਕ ਹੋਵੇਗੀ।ਬਾਰਵੀਂ ਜਮਾਤ ਦੀ ਪ੍ਰੀਖਿਆ ਮਿਤੀ 19.2.2025 ਤੋਂ 4.4.2025 ਤੱਕ ਹੋਵੇਗੀ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਥਾਪਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾਵੇਗੀ।ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਲਈ ਪ੍ਰੀਖਿਆ ਸੁਰੂ ਹੋਣ ਦਾ ਸਮਾਂ ਸਵੇਰੇ 11.00 ਵਜੇ ਹੋਵੇਗਾ। ਡੇਟਸ਼ੀਟ,ਹਦਾਇਤਾਂ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਈਟ www.pseb.ac.in ’ਤੇ ਉਪਲਬਧ ਹੈ।ਪੰਜਾਬ ਬੋਰਡ ਦੇ ਵਿਦਿਆਰਥੀਆਂ ਨੂੰ ਇਸ ਪ੍ਰੈਕਟੀਕਲ ਪ੍ਰੀਖਿਆ ਲਈ ਰਜਿਸਟ੍ਰੇਸ਼ਨ ਮੁਤਾਬਕ ਆਪੋ-ਆਪਣੇ ਸਕੂਲਾਂ ਵਿੱਚ ਬੈਠਣਾ ਪਵੇਗਾ। ਵਿਦਿਆਰਥੀ PSEB ਦੀ ਵੈੱਬਸਾਈਟ pseb.ac.in ‘ਤੇ ਜਾ ਕੇ ਆਪਣੀ ਪ੍ਰੀਖਿਆ ਦਾ ਸਮਾਂ ਸਾਰਣੀ ਦੇਖ ਸਕਦੇ ਹਨ। PSEB ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਵੋਕੇਸ਼ਨਲ ਅਤੇ NSQF ਵਿਸ਼ਿਆਂ ਦੇ ਪ੍ਰਸ਼ਨ ਪੱਤਰ ਸਕੂਲ ਦੇ ਸਬੰਧਤ ਅਧਿਆਪਕਾਂ ਦੁਆਰਾ ਤਿਆਰ ਕੀਤੇ ਜਾਣਗੇ ਅਤੇ ਪ੍ਰੀਖਿਆਵਾਂ ਕਰਵਾਈਆਂ ਜਾਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...