October 9, 2026, 11:28 am
----------- Advertisement -----------
HomeNewsBreaking Newsਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

Published on

----------- Advertisement -----------

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ 30 ਸਾਲਾ ਭਾਰਤੀ ਨੇਵੀ ਮਲਾਹ, ਉਸਦੀ ਪਤਨੀ, ਪੁੱਤਰ ਅਤੇ ਨਵਜੰਮੀ ਧੀ ਦੀਆਂ ਲਾਸ਼ਾਂ ਉਨ੍ਹਾਂ ਦੇ ਘਰ ਵਿੱਚ ਮਿਲੀਆਂ। ਕਫ਼ ਪਰੇਡ ਪੁਲਿਸ ਅਨੁਸਾਰ, ਮਲਾਹ ਪੂਰਨਮਲ ਸ਼ੰਭੂਲਾਲ ਮਹਿਰਾ ਫੰਦੇ ’ਤੇ ਲਟਕਦੇ ਮਿਲੇ, ਜਦੋਂ ਕਿ ਉਨ੍ਹਾਂ ਦੀ ਪਤਨੀ ਓਮਾ (28), ਤਿੰਨ ਸਾਲ ਦੇ ਪੁੱਤਰ ਯਸ਼ ਅਤੇ ਦੋ ਮਹੀਨੇ ਦੀ ਧੀ ਦੀਆਂ ਲਾਸ਼ਾਂ ਬਿਸਤਰੇ ‘ਤੇ ਮਿਲੀਆਂ।ਇੱਕ ਅਧਿਕਾਰੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਮਹਿਰਾ ਨੇ ਖੁਦਕੁਸ਼ੀ ਕੀਤੀ ਹੈ, ਜਦੋਂ ਕਿ ਉਸਦੀ ਪਤਨੀ ਅਤੇ ਬੱਚਿਆਂ ਦੀ ਮੌਤ ਜ਼ਹਿਰ ਕਾਰਨ ਹੋਈ ਹੈ। ਉਸਨੇ ਕਿਹਾ ਕਿ ਲਾਸ਼ਾਂ ਨੂੰ ਜੇਜੇ ਹਸਪਤਾਲ ਲਿਜਾਇਆ ਗਿਆ।ਦੁਰਘਟਨਾ ਸਬੰਧੀ ਮੌਤ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਮੌਕੇ ‘ਤੇ ਕੋਈ ਖੁਦਕੁਸ਼ੀ ਨੋਟ ਨਹੀਂ ਮਿਲਿਆ।ਜਲ ਸੈਨਾ ਨੇ ਕਿਹਾ ਕਿ ਪੁਲਿਸ ਜਾਂਚ ਚੱਲ ਰਹੀ ਹੈ ਅਤੇ ਜਲ ਸੈਨਾ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...