July 28, 2026, 4:08 pm
----------- Advertisement -----------
HomeNewsBreaking Newsਜਗਜੀਤ ਸਿੰਘ ਡੱਲੇਵਾਲ ਨੂੰ ਲੱਗਿਆ ਸਦਮਾ,ਇੱਕਲੌਤੀ ਪੋਤੀ ਦੀ ਹੋਈ ਮੌ+ਤ,ਮੈਡੀਕਲ ਦੀ ਪੜਾਈ...

ਜਗਜੀਤ ਸਿੰਘ ਡੱਲੇਵਾਲ ਨੂੰ ਲੱਗਿਆ ਸਦਮਾ,ਇੱਕਲੌਤੀ ਪੋਤੀ ਦੀ ਹੋਈ ਮੌ+ਤ,ਮੈਡੀਕਲ ਦੀ ਪੜਾਈ ਕਰ ਰਹੀ ਸੀ ਰਾਜਦੀਪ

Published on

----------- Advertisement -----------

ਕੇਂਦਰ ਨਾਲ ਕਿਸਾਨਾਂ ਦੀ ਮੀਟਿੰਗ ਵਿਚਾਲੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਡੂੰਘਾ ਸਦਮਾ ਲੱਗਾ ਹੈ। ਉਨ੍ਹਾਂ ਦੀ ਹੋਣਹਾਰ ਪੋਤਰੀ ਰਾਜਨਦੀਪ ਕੌਰ ਦਾ ਦਿਹਾਂਤ ਹੋ ਗਿਆ ਹੈ। ਉਹ ਗੁੜਗਾਓਂ ਵਿੱਚ ਮੈਡੀਕਲ ਦੀ ਡਿਗਰੀ ਕਰ ਰਹੀ ਸੀ ਅਤੇ ਪਿਛਲੇ ਕੁਝ ਦਿਨਾਂ ਤੋਂ ਖ਼ਰਾਬ ਸਿਹਤ ਕਾਰਨ ਹਸਪਤਾਲ ਵਿੱਚ ਦਾਖ਼ਲ ਸੀ। ਡਾਕਟਰੀ ਕੋਸ਼ਿਸ਼ਾਂ ਦੇ ਬਾਵਜੂਦ ਉਸਨੇ ਕੱਲ ਸ਼ਾਮ ਨੂੰ ਦਮ ਤੋੜ ਦਿੱਤਾ।ਰਾਜਨਦੀਪ ਕੌਰ ਦੀ ਬੇਵਕਤੀ ਮੌਤ ਨਾਲ ਸਮੁੱਚੇ ਡੱਲੇਵਾਲ ਪਰਿਵਾਰ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਡੂੰਘਾ ਸਦਮਾ ਲੱਗਾ ਹੈ। ਇਹ ਦੁੱਖ ਉਨ੍ਹਾਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਸ ਪਲ ਦਾ ਦਰਦ ਸਰਦਾਰ ਜਗਜੀਤ ਸਿੰਘ ਡੱਲੇਵਾਲ ਲਈ ਹੋਰ ਵੀ ਡੂੰਘਾ ਹੋ ਗਿਆ ਕਿਉਂਕਿ ਲੋਕਾਂ ਪ੍ਰਤੀ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਨੇ ਉਨ੍ਹਾਂ ਨੂੰ ਆਪਣੀ ਪੋਤਰੀ ਦੇ ਅੰਤਿਮ ਸੰਸਕਾਰ ਲਈ ਹਾਜ਼ਰ ਹੋਣ ਤੋਂ ਰੋਕਿਆ।ਇਸ ਘਟਨਾ ਬਾਰੇ ਸੁਣ ਕੇ ਲੋਕਾਂ ਨੂੰ ਬਹੁਤ ਦੁੱਖ ਹੋਇਆ ਕਿਉਂਕਿ ਰਾਜਨਦੀਪ ਨਾ ਸਿਰਫ਼ ਇੱਕ ਪਿਆਰਾ ਪਰਿਵਾਰਕ ਮੈਂਬਰ ਸੀ, ਸਗੋਂ ਡਾਕਟਰੀ ਖੇਤਰ ਵਿੱਚ ਇੱਕ ਸ਼ਾਨਦਾਰ ਭਵਿੱਖ ਬਣਾਉਣ ਜਾ ਰਹੀ ਸੀ। ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਦੁਖੀ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...