June 28, 2026, 3:52 am
----------- Advertisement -----------
HomeNewsBreaking NewsPSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

Published on

----------- Advertisement -----------

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਸ ਵਾਰ ਵੀ ਕੁੜੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟੌਪ-3 ਸਥਾਨ ਆਪਣੇ ਨਾਮ ਕੀਤੇ ਹਨ। ਮਾਨਸਾ ਦੀ ਸੁਪਨੀਤ ਕੌਰ ਨੇ 500 ਵਿੱਚੋਂ 500 ਅੰਕ ਲੈ ਕੇ ਪੰਜਾਬ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।

ਦੂਜੇ ਸਥਾਨ ‘ਤੇ ਲੁਧਿਆਣਾ ਦੀ ਸੋਹਣੀ ਚੌਹਾਨ ਅਤੇ ਤੀਜੇ ਸਥਾਨ ‘ਤੇ ਦੀਵਾਂਸ਼ੀ ਰਹੀ। ਖਾਸ ਗੱਲ ਇਹ ਹੈ ਕਿ ਤਿੰਨਾਂ ਹੀ ਵਿਦਿਆਰਥਣਾਂ ਨੇ ਪੂਰੇ 500 ਅੰਕ ਪ੍ਰਾਪਤ ਕੀਤੇ ਹਨ। ਸੁਪਨੀਤ ਕੌਰ ਸਾਇੰਸ ਗਰੁੱਪ ਨਾਲ ਸਬੰਧਤ ਹੈ, ਜਦਕਿ ਸੋਹਣੀ ਚੌਹਾਨ ਅਤੇ ਦੀਵਾਂਸ਼ੀ ਹਿਊਮੈਨਿਟੀਜ਼ ਗਰੁੱਪ ਦੀਆਂ ਵਿਦਿਆਰਥਣਾਂ ਹਨ।

ਬੋਰਡ ਅਨੁਸਾਰ ਇਸ ਸਾਲ 2,65,417 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ 2,42,755 ਪਾਸ ਹੋਏ ਹਨ। ਕੁੱਲ ਨਤੀਜਾ 91.46 ਫੀਸਦੀ ਰਿਹਾ। ਵਿਦਿਆਰਥੀ ਆਪਣਾ ਨਤੀਜਾ PSEB ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਚੈੱਕ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...