October 15, 2026, 3:25 pm
----------- Advertisement -----------
HomeNewsBreaking Newsਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

Published on

----------- Advertisement -----------

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ । ਰਾਜਵਿੰਦਰ ਕੌਰ ਥਿਆੜਾ ਦੀ ਜਗ੍ਹਾ ਹੁਣ ਇੱਥੋਂ ਦੀਪਕ ਬਾਲੀ ਨੂੰ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪਿਛਲੇ ਕਈ ਦਿਨਾਂ ਤੋਂ ਜਲੰਧਰ ਕੈਂਟ ਦਾ ਹਲਕਾ ਇੰਚਾਰਜ ਬਦਲਣ ਨੂੰ ਲੈ ਕੇ ਚਰਚਾਵਾਂ ਚੱਲ ਰਹੀਆਂ ਸਨ। ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਖ਼ਿਲਾਫ਼ ਚੋਣ ਮੈਦਾਨ ਵਿੱਚ ਉਤਰ ਸਕਦੇ ਹਨ।

ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਅਚਾਨਕ ਜਲੰਧਰ ਨਾਰਥ ਤੋਂ ਵੀ ਹਲਕਾ ਇੰਚਾਰਜ ਬਦਲਿਆ ਸੀ। ਉਸ ਸਮੇਂ ਦਿਨੇਸ਼ ਢੱਲ ਦੀ ਜਗ੍ਹਾ ਜਲੰਧਰ ਦੇ ਮੇਅਰ ਵਿਨੀਤ ਧੀਰ ਨੂੰ ਜ਼ਿੰਮੇਵਾਰੀ ਸੌਂਪੀ ਗਈ ਸੀ। ਜ਼ਿਕਰਯੋਗ ਹੈ ਕਿ ਦੀਪਕ ਬਾਲੀ ਲੰਬੇ ਸਮੇਂ ਤੋਂ ਜਲੰਧਰ ਵਿੱਚ ਪਾਰਟੀ ਦੇ ਕੰਮਾਂ ਵਿੱਚ ਸਰਗਰਮ ਸਨ। ਆਮ ਆਦਮੀ ਪਾਰਟੀ ਨੂੰ ਜਲੰਧਰ ਵਿੱਚ ਖੜ੍ਹਾ ਕਰਨ ਵਾਲੇ ਮੈਂਬਰਾਂ ਵਿੱਚ ਦੀਪਕ ਬਾਲੀ ਪ੍ਰਮੁੱਖ ਸਨ। ਇਸ ਦੇ ਨਾਲ ਹੀ ਉਹ ਪੂਰੇ ਦੋਆਬਾ ਵਿੱਚ ਪੰਜਾਬ ਸਰਕਾਰ ਦੇ ‘ਸਾਡੇ ਰਾਮ’ ਅਤੇ ‘ਸ਼ਿਵ ਮਹਿਮਾ’ ਦੇ ਚੱਲ ਰਹੇ ਪ੍ਰੋਗਰਾਮਾਂ ਦੀ ਦੇਖ-ਰੇਖ ਕਰ ਰਹੇ ਸਨ। ਇਨ੍ਹਾਂ ਪ੍ਰੋਗਰਾਮਾਂ ਦੀ ਸਫ਼ਲਤਾ ਤੋਂ ਬਾਅਦ ਹੀ ਪਾਰਟੀ ਨੇ ਦੀਪਕ ਬਾਲੀ ਨੂੰ ਹਲਕਾ ਕੈਂਟ ਤੋਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...