October 24, 2026, 10:00 am
----------- Advertisement -----------
HomeNewsNational-InternationalBoyfriend ਬਣਿਆ ਹੈਵਾਨ! Breakup ਤੋਂ ਨਾਰਾਜ਼ ਹੋ Girlfriend 'ਤੇ ਕੀਤੇ ਚਾਕੂ ਨਾਲ...

Boyfriend ਬਣਿਆ ਹੈਵਾਨ! Breakup ਤੋਂ ਨਾਰਾਜ਼ ਹੋ Girlfriend ‘ਤੇ ਕੀਤੇ ਚਾਕੂ ਨਾਲ ਇਕ ਤੋਂ ਬਾਅਦ ਇਕ ਵਾਰ

Published on

----------- Advertisement -----------

ਦੇਸ਼ ਦੀ ਰਾਜਧਾਨੀ ਦਿੱਲੀ ‘ਚ ਇਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇਕ ਪ੍ਰੇਮੀ ਨੇ ਬ੍ਰੇਕਅੱਪ ਤੋਂ ਦੁਖੀ ਹੋ ਕੇ ਆਪਣੀ ਪ੍ਰੇਮਿਕਾ ‘ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਬ੍ਰੇਕਅੱਪ ਤੋਂ ਗੁੱਸੇ ‘ਚ ਨੌਜਵਾਨ ਨੇ ਲੜਕੀ ‘ਤੇ ਚਾਕੂ ਨਾਲ 6 ਵਾਰ ਕੀਤੇ। ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਜ਼ਖਮੀ ਲੜਕੀ ਨੂੰ ਬਾਬੂ ਜਗਜੀਵਨ ਰਾਮ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਸਥਿਰ ਹੈ।

ਮੁਲਜ਼ਮ ਦਾ ਨਾਂ ਸੁਖਵਿੰਦਰ ਹੈ ਅਤੇ ਉਸ ਨੂੰ ਹਰਿਆਣਾ ਦੇ ਅੰਬਾਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।ਪੀੜਤਾ ਦਿੱਲੀ ਯੂਨੀਵਰਸਿਟੀ ਵਿੱਚ ਬੀਏ ਕਰ ਰਹੀ ਹੈ। ਉਸ ਦੀ ਸੁਖਵਿੰਦਰ ਨਾਲ 5 ਸਾਲ ਪਹਿਲਾਂ ਦੋਸਤੀ ਹੋਈ ਸੀ। ਉਨ੍ਹਾਂ ਦਾ ਇਹ ਰਿਸ਼ਤਾ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਮਨਜ਼ੂਰ ਨਹੀਂ ਸੀ, ਇਸ ਲਈ ਲੜਕੀ ਨੇ ਦੂਰੀ ਬਣਾਉਣੀ ਸ਼ੁਰੂ ਕਰ ਦਿੱਤੀ। ਸੁਖਵਿੰਦਰ ਇਹ ਗੱਲ ਬਰਦਾਸ਼ਤ ਨਾ ਕਰ ਸਕਿਆ। ਉਸ ਨੇ ਸੋਮਵਾਰ ਨੂੰ ਲੜਕੀ ਨੂੰ ਮਿਲਣ ਲਈ ਬੁਲਾਇਆ। ਉਹ ਜਾਣਨਾ ਚਾਹੁੰਦਾ ਸੀ ਕਿ ਲੜਕੀ ਦਾ ਉਸ ਨਾਲ ਸਬੰਧ ਕਿਉਂ ਟੁੱਟ ਗਿਆ। ਲੜਕੀ ਉਸ ਨੂੰ ਘਰ ਦੇ ਕੋਲ ਗਲੀ ‘ਚ ਮਿਲਣ ਗਈ। ਇਸ ਤੋਂ ਬਾਅਦ ਲੜਕੇ ਨੇ ਉਸ ‘ਤੇ ਚਾਕੂ ਨਾਲ ਕਈ ਵਾਰ ਹਮਲਾ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...