November 16, 2026, 6:10 pm
----------- Advertisement -----------
HomeNewsBreaking Newsਦਿੱਲੀ ਵਿੱਚ ਲਗਾਤਾਰ ਵੱਧ ਰਹੇ ਪ੍ਰਦੂਸ਼ਣ ‘ਤੇ ਵੱਡਾ ਫੈਸਲਾ, GRAP-3 ਲਾਗੂ

ਦਿੱਲੀ ਵਿੱਚ ਲਗਾਤਾਰ ਵੱਧ ਰਹੇ ਪ੍ਰਦੂਸ਼ਣ ‘ਤੇ ਵੱਡਾ ਫੈਸਲਾ, GRAP-3 ਲਾਗੂ

Published on

----------- Advertisement -----------

ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਸ਼ਹਿਰ ਦਾ ਔਸਤ AQI ਮੰਗਲਵਾਰ ਸਵੇਰੇ 425 ਹੋ ਗਿਆ ਜੋ ਸੋਮਵਾਰ ਨੂੰ 362 ਸੀ। ਲਗਾਤਾਰ ਪ੍ਰਦੂਸ਼ਣ ਦੇ ਕਾਰਨ, ਕੇਂਦਰ ਸਰਕਾਰ ਨੇ ਹੁਣ ਦਿੱਲੀ-ਐਨਸੀਆਰ ਵਿੱਚ ਗੈਰ-ਜ਼ਰੂਰੀ ਉਸਾਰੀਆਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ, GRAP-3 ਦੇ ਤਹਿਤ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਹਨ।

GRAP 3 ਦੇ ਤਹਿਤ ਕਿਹੜੀਆਂ ਪਾਬੰਦੀਆਂ ਲਗਾਈਆਂ ਜਾਣਗੀਆਂ?

– ਗੈਰ-ਜ਼ਰੂਰੀ ਉਸਾਰੀ ‘ਤੇ ਪਾਬੰਦੀ।
– ਸੀਮਿੰਟ ਅਤੇ ਰੇਤ ਵਰਗੇ ਸਮਾਨ ਦੀ ਢੋਆ-ਢੁਆਈ ‘ਤੇ ਪਾਬੰਦੀ।
– ਡੀਜ਼ਲ ਬੱਸਾਂ ‘ਤੇ ਪਾਬੰਦੀ।
– ਪੰਜਵੀਂ ਜਮਾਤ ਤੱਕ ਦੇ ਸਕੂਲ ਬੰਦ ਰਹਿਣਗੇ ਅਤੇ ਔਨਲਾਈਨ ਕਲਾਸਾਂ ਦੀ ਆਗਿਆ ਹੋਵੇਗੀ।
– ਸਟੋਨ ਕਰੱਸ਼ਰ ਅਤੇ ਮਾਈਨਿੰਗ ਗਤੀਵਿਧੀਆਂ ‘ਤੇ ਪਾਬੰਦੀ ਹੋਵੇਗੀ।
– ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਡੀਜ਼ਲ ਜਨਰੇਟਰਾਂ ‘ਤੇ ਪਾਬੰਦੀ ਹੋਵੇਗੀ।
– ਕੰਪਨੀਆਂ ਵਿੱਚ ਘਰੋਂ ਕੰਮ ਕਰਨ ਜਾਂ ਹਾਈਬ੍ਰਿਡ ਮੋਡ ਚ ਕੰਮ ਕਰਨ ਦੀ ਸਲਾਹ

GRAP-3 ਉਦੋਂ ਲਾਗੂ ਕੀਤਾ ਜਾਂਦਾ ਹੈ ਜਦੋਂ ਹਵਾ ਗੁਣਵੱਤਾ ਸੂਚਕਾਂਕ (AQI) 401 ਅਤੇ 450 ਦੇ ਵਿਚਕਾਰ ਹੁੰਦਾ ਹੈ। GRAP-3 ਦੌਰਾਨ, ਸੜਕਾਂ ਨੂੰ ਰੋਜ਼ਾਨਾ ਸਾਫ਼ ਕੀਤਾ ਜਾਂਦਾ ਹੈ। ਨਿਯਮਿਤ ਤੌਰ ‘ਤੇ ਪਾਣੀ ਦਾ ਛਿੜਕਾਅ ਕੀਤਾ ਜਾਂਦਾ ਹੈ। ਉਸਾਰੀ ਦੌਰਾਨ ਪੈਦਾ ਹੋਣ ਵਾਲੀ ਧੂੜ ਅਤੇ ਮਲਬੇ ਦਾ ਸਹੀ ਢੰਗ ਨਾਲ ਨਿਪਟਾਰਾ ਕੀਤਾ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...