November 17, 2026, 8:04 pm
----------- Advertisement -----------
HomeNewsBreaking News‘ਆਪ੍ਰੇਸ਼ਨ ਸਿੰਦੂਰ ਤਹਿਤ ਪਾਕਿ ਦੇ 100 ਅੱਤਵਾਦੀਆਂ ਨੂੰ ਕੀਤਾ ਗਿਆ ਖਤਮ’-DGMO ਨੇ...

‘ਆਪ੍ਰੇਸ਼ਨ ਸਿੰਦੂਰ ਤਹਿਤ ਪਾਕਿ ਦੇ 100 ਅੱਤਵਾਦੀਆਂ ਨੂੰ ਕੀਤਾ ਗਿਆ ਖਤਮ’-DGMO ਨੇ ਸਾਂਝੀ ਕੀਤੀ ਜਾਣਕਾਰੀ

Published on

----------- Advertisement -----------

ਭਾਰਤ-ਪਾਕਿਸਤਾਨ ਦੇ ਵਿਚ ਸੀਜ਼ਫਾਇਰ ਦੇ 25 ਘੰਟੇ ਬਾਅਦ ਐਤਵਾਰ ਨੂੰ ਤਿੰਨਾਂ ਸੈਨਾਵਾਂ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਵਿਚ ਡਾਇਰੈਕਟਰ ਜਨਰਲ ਆਫ ਮਿਲਟਰੀ ਆਪ੍ਰੇਸ਼ਨ (DGMO) ਲੈਫਟੀਨੈਂਟ ਜਨਰਲ ਰਾਜੀਵ ਘਈ, ਵਾਈਸ ਐਡਮਿਰਲ ਏਐੱਨ ਪ੍ਰਮੋਦ ਅਤੇ ਏਅਰ ਮਾਰਸ਼ਲ ਅਵਧੇਸ਼ ਕੁਮਾਰ ਭਾਰਤੀ ਨੇ ਆਪ੍ਰੇਸ਼ਨ ਸਿੰਦੂਰ ਦੀ ਜਾਣਕਾਰੀ ਦਿੱਤੀ।

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਕਿਹਾ ਕਿ ਤੁਹਾਨੂੰ ਸਾਰਿਆਂ ਨੂੰ ਪਤਾ ਹੈ ਕਿ ਪਹਿਲਗਾਮ ਹਮਲੇ ਵਿਚ ਕਿਸ ਬਰਬਰਤਾ ਨਾਲ 26 ਲੋਕਾਂ ਨੂੰ ਮਾਰਿਆ ਗਿਆ ਸੀ। ਇਸ ਦੇ ਬਾਅਦ ਭਾਰਤੀ ਫੌਜ ਨੇ ਪਾਕਿਸਤਾਨ ਤੇ PoK ਸਥਿਤ ਅੱਤਵਾਦੀ ਟਿਕਾਣਿਆਂ ‘ਤੇ ਹਮਲਾ ਕੀਤਾ ਸੀ। ਇਸ ਨਾਲ ਦੁਸ਼ਮਣਾਂ ਦਾ ਭਾਰੀ ਨੁਕਸਾਨ ਹੋਇਆ। ਘਈ ਨੇ ਦੱਸਿਆ ਕਿ ਆਪ੍ਰੇਸ਼ਨ ਸਿੰਦੂਰ ਤਹਿਤ 7 ਮਈ ਨੂੰ ਹੋਈ ਕਾਰਵਾਈ ਵਿਚ ਸਰਹੱਦ ਪਾਰ 9 ਟਿਕਾਣਿਆਂ ‘ਤੇ ਅਸੀਂ 100 ਅੱਤਵਾਦੀ ਢੇਰ ਕੀਤੇ। ਇਸ ਵਿਚ ਕੰਧਾਰ ਹਾਈਜੈਕ ਤੇ ਪੁਲਵਾਮਾ ਅਟੈਕ ਵਿਚ ਸ਼ਾਮਲ 3 ਵੱਡੇ ਅੱਤਵਾਦੀ ਚਿਹਰੇ ਵੀ ਸ਼ਾਮਲ ਸਨ।

7 ਮਈ ਨੂੰ ਹੋਈ ਕਾਰਵਾਈ ਦੇ ਬਾਅਦ ਪਾਕਿਸਤਾਨ ਨੇ ਡ੍ਰੋਨ ਤੇ ਮਿਜ਼ਾਈਲ ਤੋਂ ਸਾਡੇ ਬਾਰਡਰ ਸਟੇਟਸ ਵਿਚ ਸਥਿਤ ਫੌਜੀ ਟਿਕਾਣਿਆਂ ‘ਤੇ ਹਮਲੇ ਦੀ ਕੋਸ਼ਿਸ਼ ਕੀਤੀ। ਅਸੀਂ ਉਨ੍ਹਾਂ ਨੂੰ ਹਵਾ ਵਿਚ ਹੀ ਮਾਰ ਡਿਗਾਇਆ। ਇਕ ਵੀ ਟਾਰਗੈੱਟ ਸਫਲ ਨਹੀਂ ਹੋਣ ਦਿੱਤਾ। ਇਸ ਦੇ ਬਾਅਦ ਅਸੀਂ ਪਾਕਿਸਤਾਨ ਨੂੰ ਜਵਾਬ ਦਿੰਦੇ ਹੋਏ ਸਖਤ ਕਾਰਵਾਈ ਕੀਤੀ ਜਿਸ ਵਿਚ ਪਾਕਿਸਤਾਨ ਫੌਜ ਦੇ 35 ਤੋਂ 40 ਫੌਜ ਤੇ ਅਫਸਰ ਮਾਰੇ ਗਏ। ਬਾਰਡਰ ਅਤੇ LOC ‘ਤੇ ਹੋਈ ਪਾਕਿਸਤਾਨੀ ਸੈਨਾ ਦੀ ਗੋਲੀਬਾਰੀ ਵਿਚ ਸਾਡੇ 5 ਜਵਾਨ ਸ਼ਹੀਦ ਹੋਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...