September 10, 2026, 3:22 pm
----------- Advertisement -----------
HomeNewsBreaking Newsਗੁਰਦਾਸਪੁਰ ਐਨਕਾਊਂਟਰ ਮਾਮਲੇ ਵਿਚ ਡੀ.ਜੀ.ਪੀ. ਗੌਰਵ ਯਾਦਵ ਤਲਬ

ਗੁਰਦਾਸਪੁਰ ਐਨਕਾਊਂਟਰ ਮਾਮਲੇ ਵਿਚ ਡੀ.ਜੀ.ਪੀ. ਗੌਰਵ ਯਾਦਵ ਤਲਬ

Published on

----------- Advertisement -----------

ਗੁਰਦਾਸਪੁਰ ਦੇ ਪਿੰਡ ਕਾਦੀਆ ਵਿਖੇ ਐਨਕਾਊਂਟਰ ਵਿਚ ਮਾਰੇ ਗਏ ਰਣਜੀਤ ਸਿੰਘ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕਿ ਰਣਜੀਤ ਸਿੰਘ ਮਾਮਲੇ ਦਾ ਹਾਈਕੋਰਟ ਨੇ ਨੋਟਿਸ ਲਿਆ ਹੈ ਤੇ ਇਸ ਲਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਦੁਪਹਿਰ 2 ਵਜੇ ਤੱਕ ਜਵਾਬ ਦੇਣ ਲਈ ਕਿਹਾ ਗਿਆ ਹੈ। ਇਹ ਖਬਰ ਹੈ ਕਿ ਡੀਜੀਪੀ ਗੌਰਵ ਯਾਦਵ ਵੀਡੀਓ ਕਾਨਫਰਾਂਸਿੰਗ ਜ਼ਰੀਏ ਪੇਸ਼ ਹੋਣਗੇਦੱਸ ਦੇਈਏ ਕਿ ਬੀਤੇ ਦਿਨੀਂ ਰਣਜੀਤ ਸਿੰਘ ਦੀ ਦੇਹ ਪੋਸਟਮਾਰਟਮ ਮਗਰੋਂ ਪਰਿਵਾਰ ਨੂੰ ਸੌਂਪ ਦਿੱਤੀ ਗਈ ਪਰ ਪਰਿਵਾਰ ਵਾਲਿਆਂ ਵੱਲੋਂ ਰਣਜੀਤ ਸਿੰਘ ਦਾ ਅੰਤਿਮ ਸਸਕਾਰ ਨਹੀਂ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਅਸੀਂ ਸਸਕਾਰ ਨਹੀਂ ਕਰਾਂਗੇ। ਉਨ੍ਹਾਂ ਦੀ ਮੰਗ ਹੈ ਕਿ ਜਿਹੜੇ ਅਧਿਕਾਰੀਆਂ ਨੇ ਰਣਜੀਤ ਸਿੰਘ ਦਾ ਐਨਕਾਊਂਟਰ ਕੀਤਾ ਹੈ ਉਨ੍ਹਾਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਪਰਿਵਾਰ ਦਾ ਕਹਿਣਾ ਹੈ ਕਿ ਜੇਕਰ ਇਨਸਾਫ ਨਾ ਮਿਲਿਆ ਤੇ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸਾਡੇ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ...

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ...