September 13, 2026, 10:42 am
----------- Advertisement -----------
HomeNewsਲੁਧਿਆਣਾ ਬੰਬ ਧਮਾਕਾ: DGP ਸਿਧਾਰਥ ਚਟੋਪਾਧਿਆਏ ਪ੍ਰੈਸ ਕਾਨਫਰੰਸ ਕਰਕੇ ਕਰਨਗੇ ਅਹਿਮ ਖੁਲਾਸੇ

ਲੁਧਿਆਣਾ ਬੰਬ ਧਮਾਕਾ: DGP ਸਿਧਾਰਥ ਚਟੋਪਾਧਿਆਏ ਪ੍ਰੈਸ ਕਾਨਫਰੰਸ ਕਰਕੇ ਕਰਨਗੇ ਅਹਿਮ ਖੁਲਾਸੇ

Published on

----------- Advertisement -----------

ਚੰਡੀਗੜ੍ਹ: ਲੁਧਿਆਣਾ ਬੰਬ ਧਮਾਕੇ ਨੂੰ ਲੈ ਕੇ ਪੰਜਾਬ ਦੇ ਡੀਜੀਪੀ ਸਿਧਾਰਥ ਚਟੋਪਾਧਿਆਏ ਵੱਡੇ ਖੁਲਾਸੇ ਕਰਨ ਵਾਲੇ ਹਨ। ਉਹ ਅੱਜ ਪੁਲਿਸ ਹੈਡਕੁਆਰਟਰ ਚੰਡੀਗਡ਼੍ਹ ਵਿਖੇ ਮੀਡੀਆ ਦੇ ਰੂਬਰੂ ਹੋਣਗੇ। ਕਿਆਸ ਹੈ ਕਿ ਇਸ ਸਬੰਧ ਵਿਚ ਅਹਿਮ ਖੁਲਾਸੇ ਕਰਨਗੇ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਲੁਧਿਆਣਾ ਦੀ ਪੁਰਾਣੀ ਅਦਾਲਤ ਕੰਪਲੈਕਸ ਵਿਚ ਇਕ ਬੰਬ ਧਮਾਕਾ ਹੋਇਆ ਸੀ। ਇਸ ‘ਚ 1 ਦੀ ਮੌਤ ਹੋ ਗਈ ਸੀ ਤੇ 6 ਲੋਕ ਜ਼ਖਮੀ ਹੋਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...