November 16, 2026, 3:54 pm
----------- Advertisement -----------
HomeNewsBreaking Newsਧਰਮਿੰਦਰ ਦੀ ਧੀ ਈਸ਼ਾ ਦਿਓਲ ਨੇ ਪਿਤਾ ਦੀ ਮੌ.ਤ ਦੀ ਖ਼ਬਰ ਨੂੰ...

ਧਰਮਿੰਦਰ ਦੀ ਧੀ ਈਸ਼ਾ ਦਿਓਲ ਨੇ ਪਿਤਾ ਦੀ ਮੌ.ਤ ਦੀ ਖ਼ਬਰ ਨੂੰ ਦੱਸਿਆ ਝੂਠ, ਕਿਹਾ-“ਮੇਰੇ ਪਾਪਾ ਠੀਕ ਹਨ’

Published on

----------- Advertisement -----------

ਬਾਲੀਵੁੱਡ ਅਦਾਕਾਰ ਧਰਮਿੰਦਰ ਦੀ ਮੌਤ ਦੀਆਂ ਖਬਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਪਰ ਹੁਣ ਧਰਮਿੰਦਰ ਦੀ ਧੀ ਈਸ਼ਾ ਦਿਓਲ ਵੱਲੋਂ ਪਿਤਾ ਦੀ ਮੌਤ ਦਾ ਸੱਚ ਦੱਸਿਆ ਗਿਆ ਹੈ। ਧੀ ਈਸ਼ਾ ਦਿਓਲ ਨੇ ਪੋਸਟ ਸਾਂਝੀ ਕਰਕੇ ਪਿਤਾ ਦੀ ਮੌਤ ਦੀ ਖਬਰ ਨੂੰ ਝੂਠ ਦੱਸਿਆ ਹੈ। ਉਨ੍ਹਾਂ ਨੇ ਲਿਖਿਆ “ਮੇਰੇ ਪਾਪਾ ਠੀਕ ਨੇ ਤੇ Recover ਕਰ ਰਹੇ ਹਨ। ਝੂਠੀਆਂ ਖ਼ਬਰਾਂ ਨਾ ਫੈਲਾਓ। ਮੇਰੀ ਸਾਰਿਆਂ ਨੂੰ ਬੇਨਤੀ ਹੈ ਸਾਡੇ ਪਰਿਵਾਰ ਨੂੰ Privacy ਦਿਓ। ਪਾਪਾ ਦੀ ਜਲਦ ਸਿਹਤਮੰਦੀ ਲਈ ਦੁਆ ਕਰਨ ਲਈ ਧੰਨਵਾਦ। ਧਰਮਿੰਦਰ ਦੀਆਂ ਮੌਤ ਦੀਆਂ ਅਫ਼ਵਾਹਾਂ ‘ਤੇ ਹੇਮਾ ਮਾਲਿਨੀ ਵੀ ਭੜਕੀ ਤੇ ਉੁਨ੍ਹਾਂ ਪੋਸਟ ਸਾਂਝੀ ਕਰ ਕੇ ਲਿਖਿਆ ਕਿ ਜੋ ਹੋ ਰਿਹਾ ਹੈ ਉਹ ਮੁਆਫ਼ ਕਰਨ ਯੋਗ ਨਹੀਂ ਹੈ। ਝੂਠੀਆਂ ਖਬਰਾਂ ਫੈਲਾਉਣਾ ਬੰਦ ਕਰੋ। ਅਜਿਹੇ ਵਿਅਕਤੀ ਬਾਰੇ ਝੂਠੀਆਂ ਖਬਰਾਂ ਕਿਵੇਂ ਫੈਲਾ ਸਕਦੇ ਹੋ ਜੋ ਇਲਾਜ ਦੌਰਾਨ ਠੀਕ ਹੋ ਰਿਹਾ ਹੋਵੇ। ਇਹ ਬਹੁਤ ਹੀ ਅਪਮਾਨਜਨਕ ਅਤੇ ਗੈਰ-ਜ਼ਿੰਮੇਵਾਰਾਨਾ ਹੈ, ਝੂਠੀਆਂ ਖ਼ਬਰਾਂ ਨਾ ਫੈਲਾਓ।

ਦੱਸ ਦੇਈਏ ਕਿ ਧਰਮਿੰਦਰ ਨੂੰ ਸੋਮਵਾਰ ਨੂੰ ਸਾਹ ਲੈਣ ਵਿਚ ਤਕਲੀਫ ਹੋਣ ਦੇ ਚੱਲਦੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ ਜਿਥੇ ਹਾਲਤ ਸਥਿਰ ਨਾ ਹੋਣ ‘ਤੇ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ। 10 ਨਵੰਬਰ ਤੋਂ ਪਹਿਲਾਂ ਧਰਮਿੰਦਰ ਨੂੰ 31 ਅਕਤੂਬਰ ਨੂੰ ਹਸਪਤਾਲ ਲਿਜਾਇਆ ਗਿਆ ਸੀ । ਉਨ੍ਹਾਂ ਨੂੰ ਸਾਹ ਲੈਣ ਵਿਚ ਤਕਲੀਫ ਸੀ। ਉਨ੍ਹਾਂ ਨੂੰ ਉਦੋਂ ਆਈਸੀਯੂ ਵਿਚ ਰੱਖਿਆ ਗਿਆ ਸੀ। ਉਨ੍ਹਾਂ ਦੇ ਸਾਰੇ ਸਰੀਰ ਦੇ ਪੈਰਾਮੀਟਰ ਠੀਕ ਹੋਣ ‘ਤੇ ਕੁਝ ਹੀ ਘੰਟਿਆਂ ਵਿਚ ਉਨ੍ਹਾਂ ਨੂੰ ਡਿਸਚਾਰਜ ਕਰ ਦਿੱਤਾ ਗਿਆ।

ਇਸੇ ਸਾਲ ਦੀ ਸ਼ੁਰੂਆਤ ਵਿਚ ਧਰਮਿੰਦਰ ਦੀ ਕਾਰਨੀਆ ਟਰਾਂਸਪਲਾਂਟ ਸਰਜਰੀ ਹੋਈ ਸੀ। ਉਨ੍ਹਾਂ ਦੀ ਖੱਬੀ ਅੱਖ ਦੀ ਪਾਰਦਰਸ਼ੀ ਪਰਤ ਯਾਨੀ ਕਿ ਕਾਰਨੀਆ ਡੈਮੇਜ ਹੋ ਗਈ ਸੀ ਜਿਸ ਦੇ ਬਾਅਦ ਉਨ੍ਹਾਂ ਦਾ ਕਾਰਨੀਆ ਟਰਾਂਸਪਲਾਂਟ ਕੀਤਾ ਗਿਆ ਸੀ।

  •  
----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...