October 27, 2026, 4:04 am
----------- Advertisement -----------
HomeNewsNational-International3 ਰੁਪਏ ਮਹਿੰਗਾ ਹੋਇਆ ਡੀਜ਼ਲ, ਇਸ ਰਾਜ ਦੀ ਸਰਕਾਰ ਨੇ ਵਧਾਇਆ ਵੈਟ

3 ਰੁਪਏ ਮਹਿੰਗਾ ਹੋਇਆ ਡੀਜ਼ਲ, ਇਸ ਰਾਜ ਦੀ ਸਰਕਾਰ ਨੇ ਵਧਾਇਆ ਵੈਟ

Published on

----------- Advertisement -----------

ਹਿਮਾਚਲ ਪ੍ਰਦੇਸ਼ ਵਿੱਚ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਸੁੱਖੂ ਸਰਕਾਰ ਨੇ ਡੀਜ਼ਲ ਦੀਆਂ ਕੀਮਤਾਂ ‘ਤੇ ਵੈਟ ਵਧਾ ਦਿੱਤਾ ਹੈ। ਹਿਮਾਚਲ ‘ਚ ਸੁੱਖੂ ਸਰਕਾਰ ਨੇ ਡੀਜ਼ਲ ‘ਤੇ ਵੈਟ 3 ਰੁਪਏ ਵਧਾ ਦਿੱਤਾ ਹੈ, ਜਿਸ ਤੋਂ ਬਾਅਦ ਹੁਣ ਇਸ ਦੀ ਕੀਮਤ 83.02 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 86.05 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਜ਼ਿਕਰਯੋਗ ਹੈ ਕਿ ਹਿਮਾਚਲ ‘ਚ ਅੱਜ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ ਜਾਵੇਗੀ। ਇਹ ਪ੍ਰੋਗਰਾਮ ਕੁਝ ਹੀ ਦੇਰ ‘ਚ ਰਾਜ ਭਵਨ ‘ਚ ਹੋਵੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਸੁੱਖੂ ਨੇ ਮੰਤਰੀ ਬਣਨ ਤੋਂ ਖੁੰਝ ਗਏ 6 ਵਿਧਾਇਕਾਂ ਨੂੰ ਮੁੱਖ ਸੰਸਦੀ ਸਕੱਤਰ (ਸੀਪੀਐਸ) ਦੀ ਸਹੁੰ ਚੁਕਾਈ। ਇਨ੍ਹਾਂ ਵਿੱਚ ਸੁੰਦਰ ਸਿੰਘ ਠਾਕੁਰ, ਐਮਐਲ ਬਰਕਤਾ, ਰਾਮ ਕੁਮਾਰ, ਅਸ਼ੀਸ਼ ਬੁਟੇਲ, ਕਿਸ਼ੋਰੀ ਲਾਲ ਅਤੇ ਸੰਜੇ ਅਵਸਥੀ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ...

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...