November 16, 2026, 6:29 pm
----------- Advertisement -----------
HomeNewsBreaking Newsਧਮਕੀ ਮਿਲਣ ਮਗਰੋਂ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ! KBC ਸ਼ੋਅ ‘ਚ ਜਾਣ...

ਧਮਕੀ ਮਿਲਣ ਮਗਰੋਂ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ! KBC ਸ਼ੋਅ ‘ਚ ਜਾਣ ਦਾ ਦੱਸਿਆ ਕਾਰਨ

Published on

----------- Advertisement -----------

ਕੌਨ ਬਣੇਗਾ ਕਰੋੜਪਤੀ-17 ਵਿਚ ਜਾਣ ਮਗਰੋਂ ਧਮਕੀ ਮਿਲਣ ਦੇ ਮਾਮਲੇ ਵਿਚ ਮਸ਼ਹੂਰ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦਾ ਹੁਣ ਵੱਡਾ ਬਿਆਨ ਸਾਹਮਣੇ ਆਇਆ ਹੈ, ਜਿਸ ਵਿਚ ਉਸ ਨੇ ਪੋਸਟ ਸਾਂਝੀ ਕਰਕੇ KBC ਵਿਚ ਜਾਣ ਦਾ ਕਾਰਨ ਦੱਸਿਆ। ਦੱਸ ਦੇਈਏ ਕਿ ਇਹ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਦਿਲਜੀਤ ਨੇ KBC-17 ਦੇ ਸੈੱਟ ‘ਤੇ ਅਮਿਤਾਭ ਬੱਚਨ ਦੇ ਪੈਰ ਛੂਹੇ ਸਨ, ਜਿਸ ਮਗਰੋਂ ਇੱਕ ਪਾਬੰਦੀਸ਼ੁਦਾ ਸੰਗਠਨ ਵੱਲੋਂ ਉਸ ਨੂੰ ਧਮਕੀ ਦਿੰਦਿਆਂ ਕਿਹਾ ਗਿਆ ਸੀ ਕਿ ਦਿਲਜੀਤ ਦ ਸ਼ੋਅ 1 ਨਵੰਬਰ, ਯਾਨੀ Sikh Genocide Remebrance Day ‘ਤੇ ਹੋਣਾ ‘ਯਾਦਗਾਰ ਦਿਵਸ ਦਾ ਮਜਾਕ’ ਹੈ। ਚਿਤਾਵਨੀ ਦਿੱਤੀ ਗਈਕਿ ਜੇਕਰ ਸ਼ੋਅ ਰੱਦ ਨਾ ਕੀਤਾ ਗਿਆ ਤਾਂ ਪੰਥਕ ਸ਼ਟਡਾਊਨ ਰੈਲੀ ਕੱਢੀ ਜਾਏਗੀ ਤੇ ਦੁਨੀਆ ਭਰ ਦੀਆਂ ਸਿੱਖ ਸੰਸਥਾਵਾਂ ਨੂੰ ਦਿਲਜੀਤ ਦੇ ਪ੍ਰੋਗਰਾਮਾਂ ਦੇ ਬਾਈਕਾਟ ਦੀ ਅਪੀਲ ਕੀਤੀ ਗਈ।

ਜਿਕਰਯੋਗ ਹੈ ਕਿ ਦਿਲਜੀਤ ਦੋਸਾਂਝ ਦਾ ਇਹ ਕੰਸਰਟ ਆਸਟ੍ਰੇਲੀਆ ਦੇ ਮੈਲਬਾਰਨ ਦੇ ਆਮੀ ਪਾਰਕ ਸਟੇਡੀਅਮਵਿਚ ਔਰਾ 2025 ਵਰਲਡ ਟੂਰ ਤਹਿਤ ਆਯੋਜਿਤ ਹੋਵੇਗਾ, ਜਿਸ ਤੋਂ ਪਹਿਲਾਂ ਉਹ ਪਹਿਲਾ ਭਾਰਤੀ ਕਲਾਕਾਰ ਬਣੇਗਾ ਜਿਸ ਨੇ ਸਟੇਡੀਅਮ ਸ਼ੋਅ ਸੋਲਡ ਆਊਟ ਕੀਤਾ ਹੈ।

ਹੁਣ ਦਿਲਜੀਤ ਨੇ ਇਸ ਧਮਕੀ ‘ਤੇ ਬਿਆਨ ਦਿੰਦਿਆਂ ਪੋਸਟ ਸਾਂਝੀ ਕੀਤੀ ਹੈ, ਜਿਸ ਵਿਚ ਉਸ ਨੇ ਕਿਹਾ ਹੈ ਕਿ “ਮੈਂ KBC ‘ਚ ਕਿਸੇ ਗਾਣੇ ਜਾਂ ਫ਼ਿਲਮ ਦੀ ਪ੍ਰੋਮੋਸ਼ਨ ਲਈ ਨਹੀਂ ਗਿਆ ਸੀ, ਪੰਜਾਬ ‘ਚ ਆਏ ਹੜ੍ਹਾਂ ਲਈ ਗਿਆ ਸੀ ਤਾਂ ਜੋ ਨੈਸ਼ਨਲ ਲੈਵਲ ‘ਤੇ ਗੱਲ ਹੋਵੇ ਤੇ ਲੋਕ ਡੋਨੇਟ ਕਰ ਸਕਣ।

  •  
----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...