September 14, 2026, 11:41 am
----------- Advertisement -----------
HomeNewsBreaking News  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

Published on

----------- Advertisement -----------

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ। ਇਕ ਵਾਰ ਫਿਰ ਤੋਂ ਦਿਲਜੀਤ ਦੇ ਨਾਂ ਵੱਡਾ ਰਿਕਾਰਡ ਜੁੜਿਆ ਹੈ। ਦਰਅਸਲ ਲੰਡਨ ਵਿਚ 92,000 ਲੋਕਾਂ ਦੇ ਨਾਲ ਪਰਫਾਰਮ ਕਰਕੇ ਉਨ੍ਹਾਂ ਵੱਲੋਂ ਇਤਿਹਾਸ ਰਚਿਆ ਗਿਆ ਹੈ, ਜਿਸ ਕਰਕੇ ਦਿਲਜੀਤ ਵੱਲੋਂ Michael Jackson ਤੇ Queen ਦਾ ਰਿਕਾਰਡ ਤੋੜਿਆ ਗਿਆ ਹੈ। ਇੰਨਾ ਹੀ ਨਹੀਂ Wembley Stadium ‘ਚ ਪਰਫਾਰਮ ਕਰਨ ਵਾਲੇ ਦਿਲਜੀਤ ਪਹਿਲੇ ਪੰਜਾਬੀ ਗਾਇਕ ਵੀ ਬਣੇ ਹਨ। ਇਸੇ ਕੰਸਰਟ ਦੌਰਾਨ ਦਿਲਜੀਤ ਨੇ ਆਪਣੇ ਪ੍ਰਸ਼ੰਸਕਾਂ ਨੂੰ ਵੱਡੀ ਖੁਸ਼ਖਬਰੀ ਵੀ ਦਿੱਤੀ ਹੈ। ਉੁਨ੍ਹਾਂ ਨੇ ਜਲਦ ਹੀ ਭਾਰਤ ਦੇ ਸਭ ਤੋਂ ਵੱਡੇ ਸਟੇਡੀਅਮ ‘ਚ ਕੰਸਰਟ ਕਰਨ ਦਾ ਐਲਾਨ ਕੀਤਾ ਹੈ। 

ਔਨਲਾਈਨਸ਼ਬਦਕੋਸ਼ ਖੋਜੋ

ਦੱਸ ਦੇਈਏ ਕਿ 12 ਸਤੰਬਰ ਨੂੰ ਦਿਲਜੀਤ ਨੇ ਲੰਡਨ ਦੇ Wembley Stadium ‘ਚ ਧਮਾਕੇਦਾਰ ਲਾਈਵ ਕੰਸਰਟ ਕੀਤਾ। ਦਰਸ਼ਕਾਂ ਨੇ ਦਿਲਜੀਤ ਦੇ ਗੀਤਾਂ ‘ਤੇ ਖੂਬ ਭੰਗੜਾ ਪਾਇਆ ਤੇ ਮਾਹੌਲ ਨੂੰ ਪੰਜਾਬੀ ਰੰਗ ਵਿਚ ਰੰਗ ਦਿੱਤਾ। ਸਭ ਤੋਂ ਵੱਡੀ ਗੱਲ ਇਹ ਰਹੀ ਕਿ Wembley Stadium ਵਿਚ ਪਰਫਾਰਮ ਕਰਨ ਵਾਲੇ ਪਹਿਲੇ ਗਾਇਕ ਬਣ ਗਏ ਹਨ।

ਰਿਪੋਰਟਾਂ ਮੁਤਾਬਕ ਹਾਊਸਫੁੱਲ ਕੰਸਰਟ ਵਿਚ ਹਜ਼ਾਰਾਂ ਲੋਕ ਉਨ੍ਹਾਂ ਦੀ ਇਕ ਝਲਕ ਪਾਉਣ ਵਾਸਤੇ ਪਹੁੰਚੇ ਸਨ ਤੇ ਹਜ਼ਾਰਾਂ ਲੋਕਾਂ ਦਾ ਇਕੋ ਆਵਾਜ਼ ਵਿਚ ਦਿਲਜੀਤ ਦੇ ਗੀਤ ਗਾਉਣਾ ਤੇ ਬੀਟ ‘ਤੇ ਨੱਚਣਾ ਇਹ ਦਰਸਾਉਂਦਾ ਹੈ ਕਿ ਪੰਜਾਬੀ ਮਿਊਜ਼ਿਕ ਦੀ ਗੂੰਜ ਗਲੋਬਲ ਹੋ ਚੁੱਕੀ ਹੈ। ਦਿਲਜੀਤ ਨੇ ਸਟੇਜ ‘ਤੇ ਆਪਣੇ ਹਿਟ ਗੀਤਾਂ ਨਾਲ ਮਾਹੌਲ ਬਣਇਆ ਤੇ ਵੈਂਬਲੇ ਕੰਸਰਟ ਤੋਂ ਬਾਅਦ ਸੋਸ਼ਲ ਮੀਡੀਆ ਦੀ ‘ਤੇ ਇਸ ਦੀ ਤੁਲਨਾ ਇਥੇ ਪਰਫਾਰਮ ਕਰਨ ਵਾਲੇ ਵੱਡੇ ਕਲਾਕਾਰਾਂ ਦੇ ਨਾਲ ਵੀ ਕੀਤੀ ਜਾ ਰਹੀ ਹੈ। ਮਾਈਕਲ ਜੈਕਸਨ ਤੇ ਕਵੀਨ ਨੇ ਵੀ ਵੈਂਬਲੇ ਸਟੇਡੀਅਮ ਵਿਚ ਪਰਫਾਰਮ ਕੀਤਾ ਸੀ ਤੇ ਉਨ੍ਹਾਂ ਦੇ ਸ਼ੋਅ ਵਿਚ ਲਗਭਗ 75000 ਦਰਸ਼ਕ ਮੌਜੂਦ ਸਨ ਜਦੋਂ ਕਿ ਦਿਲਜੀਤ ਨੇ ਇਨ੍ਹਾਂ ਦਾ ਰਿਕਾਰਡ ਤੋੜ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...