September 8, 2026, 7:53 am
----------- Advertisement -----------
HomeNewsBreaking Newsਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

Published on

----------- Advertisement -----------

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ ਤੇ ਹਥਿਆਰ ਦੇ ਇਸਤੇਮਾਲ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਹ ਕਾਰਵਾਈ ਇਕ ਮਿਊਜ਼ਿਕ ਕੰਪਨੀ ਦੇ ਸੰਚਾਲਕ ਦੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਟੀ-ਸੀਰੀਜ ਦੇ ਨਾਲ ਗਾਣਿਆਂ ਦੀ ਡੀਲ ਨਾ ਹੋਣ ਦੀ ਰੰਜਿਸ਼ ਦੇ ਚੱਲਦਿਆਂ ਉਨ੍ਹਾਂ ਨਾਲ ਮਾਰਕੁੱਟ ਕੀਤੀ। ਉਨ੍ਹਾਂ ਨੇ ਵੀ ਦੋਸ਼ ਲਗਾਇਆ ਕਿ ਮੁਲਜ਼ਮ ਨੇ ਪਿਸਤੌਲ ਦਿਖਾ ਕੇ ਉਨ੍ਹਾਂ ਨੂੰ ਤੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। 

ਪੁਲਿਸ ਮੁਤਾਬਕ ਘਟਨਾ ਮੋਹਾਲੀ ਦੇ ਸੈਕਟਰ-70 ਸਥਿਤ ਹੋਮਲੈਂਡ ਦੇ ਇਕ ਫਲੈਟ ਵਿਚ ਹੋਈ। ਰੇਅਮੰਤ ਮਰਵਾਹਾ ਨੇ ਦੱਸਿਆ ਕਿ ਉਹ ਪਿਛਲੇ ਲਗਭਗ 5 ਸਾਲਾਂ ਤੋਂ ਮੇਲੋਡੀ ਹਾਊਸ ਨਾਂ ਤੋਂ ਮਿਊਜ਼ਿਕ ਕੰਪਨੀ ਚਲਾ ਰਹੇ ਹਨ। ਰੇਅਮੰਤ ਮਰਵਾਨਾ ਮੁਤਾਬਕ ਲਗਭਗ 5-6 ਮਹੀਨੇ ਪਹਿਲਾਂ ਦਿਲਪ੍ਰੀਤ ਢਿੱਲੋਂ ਨੇ ਇਕ ਨਾਮੀ ਕੰਪਨੀ ਵਿਚ ਗਾਣਿਆਂ ਦੀ ਰਿਕਾਰਡਿੰਗ ਦੀ ਡੀਲ ਕਰਵਾਉਣ ਲਈ ਉਨ੍ਹਾਂ ਨਾਲ ਸੰਪਰਕ ਕੀਤਾ ਸੀ। ਕਿਸੇ ਕਾਰਨ ਤੋਂ ਇਹ ਡੀਲ ਸਿਰੇ ਨਹੀਂ ਚੜ੍ਹ ਸਕੀ।

ਸ਼ਿਕਾਇਤਕਰਤਾ ਮੁਤਾਬਕ ਇਸ ਗੱਲ ਨੂੰ ਲੈ ਕੇ ਦਿਲਪ੍ਰੀਤ ਢਿੱਲੋਂ ਉਨ੍ਹਾਂ ਤੋਂ ਨਾਰਾਜ਼ ਸੀ। 22 ਜੁਲਾਈ ਦੀ ਰਾਤ ਉਹ ਆਪਣੇ ਦੋਸਤ ਗੁਰਪ੍ਰੀਤ ਸਿੰਘ ਦੇ ਸੈਕਟਰ-70 ਸਥਿਤ ਫੈਲਟ ਵਿਚ ਮੌਜੂਦ ਸੀ। ਇਸੇ ਦੌਰਾਨ ਦਿਲਪ੍ਰੀਤ ਢਿੱਲੋਂ ਵੀ ਉਥੇ ਪਹੁੰਚ ਗਿਆ। ਉਥੇ ਉਸ ਨੇ ਬਹਿਸ ਸ਼ੁਰੂ ਕਰ ਦਿੱਤੀ। ਉਸ ਨੇ ਕਿਹਾ ਕਿ ਉਹ ਨਾਮੀ ਕੰਪਨੀ ਜਾਂ ਕਿਸੇ ਹੋਰ ਕੰਪਨੀ ਨਾਲ ਉਸ ਦੀ ਡੀਲ ਕਰਵਾਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...