November 16, 2026, 11:44 pm
----------- Advertisement -----------
HomeNewsBreaking Newsਪੰਜਾਬ ਸਰਕਾਰ ਦਾ ਵੱਡਾ ਫੈਸਲਾ, ਭੀਖ ਮੰਗਣ ਵਾਲੇ ਬੱਚਿਆਂ ਦਾ ਕਰਵਾਇਆ ਜਾਵੇਗਾ...

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਭੀਖ ਮੰਗਣ ਵਾਲੇ ਬੱਚਿਆਂ ਦਾ ਕਰਵਾਇਆ ਜਾਵੇਗਾ DNA ਟੈਸਟ

Published on

----------- Advertisement -----------

ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਸੂਬੇ ਭਰ ਵਿਚ ਜਨਤਕ ਥਾਵਾਂ, ਰੈੱਡ ਲਾਈਟ ਪੁਆਇੰਟਸ, ਬੱਸ ਸਟੈਂਡ, ਰੇਲਵੇ ਸਟੇਸ਼ਨ, ਮਲਟੀਪਲੈਕਸ, ਬਾਜ਼ਾਰਾਂ ਤੇ ਹੋਰ ਥਾਵਾਂ ‘ਤੇ ਭੀਖ ਮੰਗਣ ਵਾਲੇ ਬੱਚਿਆਂ ਦਾ ਹੁਣ DNA ਟੈਸਟ ਕਰਾਇਆ ਜਾਵੇਗਾ।

ਮਹਿਲਾ ਤੇ ਬਾਲ ਕਲਿਆਣ ਵਿਭਾਗ ਵੱਲੋਂ ਸੂਬੇ ਦੇ ਸਾਰੇ ਡੀਸੀ ਨੂੰ ਹੁਕਮ ਜਾਰੀ ਕਰਕੇ ਪ੍ਰਾਜੈਕਟ ਜੀਵਨਜੋਤ ਨੂੰ ਲਾਗੂ ਕਰਨ ਲਈ ਕਿਹਾ ਗਿਆ ਹੈ ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਭੀਖ ਮੰਗਣ ਵਾਲੇ ਬੱਚਿਆਂ ਦੇ ਡੀਐੱਨਏ ਟੈਸਟ ਕਰਵਾ ਕੇ ਨਾ ਸਿਰਫ ਉਨ੍ਹਾਂ ਨੂੰ ਜੀਵਨ ਵਿਚ ਮੁੱਖ ਧਾਰਾ ਨਾਲ ਜੋੜਨ ਦੀ ਸਰਕਾਰ ਕੋਸ਼ਿਸ਼ ਕਰ ਰਹੀ ਹੈ ਸਗੋਂ ਉਨ੍ਹਾਂ ਦੀ ਸਿੱਖਿਆ, ਸਿਹਤ ਤੇ ਉਜਵਲ ਭਵਿੱਖ ਲਈ ਇਹ ਕਦਮ ਚੁੱਕ ਰਹੀ ਹੈ। ਪੰਜਾਬ ਦੇ ਭਿਖਾਰੀਆਂ ਦਾ ਡੀਐਨਏ ਟੈਸਟ ਕੀਤਾ ਜਾਵੇਗਾ, ਤਾਂ ਜੋ ਇਹ ਪਤਾ ਲੱਗ ਸਕੇ ਕਿ ਭਿਖਾਰੀਆਂ ਕੋਲ ਮੌਜੂਦ ਬੱਚੇ ਉਨ੍ਹਾਂ ਦੇ ਆਪਣੇ ਹਨ ਜਾਂ ਕਿਤੇ ਅਗਵਾਹ ਕਰਕੇ ਲਿਆਂਦੇ ਗਏ ਹਨ।ਡੀਐਨਏ ਟੈਸਟ ਨਾਲ ਸੱਚਾਈ ਸਾਹਮਣੇ ਆਵੇਗੀ ਅਤੇ ਬੇਗੁਨਾਹ ਬੱਚਿਆਂ ਨੂੰ ਆਪਣੇ ਅਸਲੀ ਮਾਪਿਆਂ ਤੱਕ ਪਹੁੰਚਾਇਆ ਜਾ ਸਕੇਗਾ। ਇਸ ਪ੍ਰੋਜੈਕਟ ਨਾਲ ਸੈਂਕੜੇ ਲਾਪਤਾ ਬੱਚਿਆਂ ਦੀ ਘਰ ਵਾਪਸੀ ਹੋ ਸਕਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇ ਕਿਤੇ ਵੀ ਉਨ੍ਹਾਂ ਨੂੰ ਕਿਸੇ ਭਿਖਾਰੀ ਦੇ ਕੋਲ ਬੱਚਾ ਸ਼ੱਕੀ ਹਾਲਤ ‘ਚ ਦਿੱਸੇ, ਤਾਂ ਤੁਰੰਤ ਪੁਲਿਸ ਜਾਂ ਸਬੰਧਤ ਸੰਸਥਾਵਾਂ ਨੂੰ ਇਸ ਬਾਰੇ ਜਾਣਕਾਰੀ ਦੇਣ। ਮੰਤਰੀ ਬਲਜੀਤ ਕੌਰ ਨੇ ਕਿਹਾ ਕਿ DNA ਟੈਸਟ ਕਰਵਾ ਕੇ ਸਰਕਾਰ ਛੋਟੇ ਬੱਚਿਆਂ ਤੋਂ ਭੀਖ ਮੰਗਵਾਉਣ ਵਾਲੇ ਗਿਰੋਹਾਂ ‘ਤੇ ਸ਼ਿਕੰਜਾ ਕੱਸੇਗੀ। ਗੁਆਂਢੀ ਸੂਬਿਆਂ ਤੋਂ ਕੁਝ ਲੋਕ ਪੰਜਾਬ ਵਿਚ ਛੋਟੇ ਬੱਚਿਆਂ ਤੋਂ ਭੀਖ ਮੰਗਵਾਉਣ ਦਾ ਗਿਰੋਹ ਚਲਾ ਰਹੇ ਹਨ। ਇਸ ਲਈ ਸਾਰੇ ਜ਼ਿਲ੍ਹਿਆਂ ਦੇ ਡੀਸੀ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...