July 24, 2026, 8:25 am
----------- Advertisement -----------
HomeNews'ਸੰਯੁਕਤ ਸਮਾਜ ਮੋਰਚਾ' ਦੇ ਹੱਕ ’ਚ ਬੋਲੇ ਡਾ. ਸਵੈਮਾਣ ਸਿੰਘ, ਲੋਕਾਂ ਨੂੰ...

‘ਸੰਯੁਕਤ ਸਮਾਜ ਮੋਰਚਾ’ ਦੇ ਹੱਕ ’ਚ ਬੋਲੇ ਡਾ. ਸਵੈਮਾਣ ਸਿੰਘ, ਲੋਕਾਂ ਨੂੰ ਕੀਤੀ ਇਹ ਅਪੀਲ

Published on

----------- Advertisement -----------

ਸਮਰਾਲਾ: ਕਿਸਾਨਾਂ ਵਲੋਂ ਬਣਾਈ ਸੰਯੁਕਤ ਸਮਾਜ ਮੋਰਚਾ ਪਾਰਟੀ ਦੇ ਹੱਕ ’ਚ ਡਾ. ਸਵੈਮਾਣ ਸਿੰਘ ਪੰਜਾਬੀਆਂ ਤੋਂ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ 70 ਸਾਲਾਂ ’ਚ ਪਹਿਲੀ ਵਾਰੀ ਅਜਿਹੀ ਪਾਰਟੀ ਆਈ ਹੈ ਜਿਸ ਦੇ ਆਗੂਆਂ ਨੇ ਆਪਣਾ ਸਭ ਕੁਝ ਕਿਸਾਨਾਂ ਲਈ ਵਾਰ ਕੇ ਵੱਡਾ ਸੰਘਰਸ਼ ਜਿੱਤਿਆ ਹੈ। ਕਿਸਾਨ ਆਗੂਆਂ ਨੇ ਆਪਣੇ ਨਿੱਜੀ ਕੰਮ ਕਾਜ ਛੱਡ ਕੇ ਪੰਜਾਬ ਦੀ ਭਲਾਈ ਲਈ ਇਕਜੁੱਟਤਾ ਵਿਖਾਈ ਹੈ ਤੇ ਸਭ ਨੂੰ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ।

ਉਨ੍ਹਾਂ ਨੇ ਵਿਰੋਧੀ ਧਿਰਾਂ ‘ਤੇ ਬੋਲਦੇ ਹੋਏ ਕਿਹਾ ਕਿ ਵਿਰੋਧੀ ਚਾਹੁੰਦੇ ਹਨ ਕਿ ਕਿਸਾਨ ਆਪਣੀ ਪਾਰਟੀ ਬਣਾ ਕੇ ਚੋਣ ਨਾ ਲੜਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਪਾਰਟੀ ਦਾ ਵੱਧ ਤੋਂ ਵੱਧ ਸਾਥ ਦਿਓ ਤਾਂ ਜੋ 2022 ’ਚ ਪੰਜਾਬ ਨੂੰ ਜਿਤਾਇਆ ਜਾ ਸਕੇ ਅਤੇ 2024 ’ਚ ਦਿੱਲੀ ’ਚ ਆਪਣੀ ਸਰਕਾਰ ਬਣਾ ਸਕੀਏ। ਉਨ੍ਹਾਂ ਕਿਹਾ ਕਿ ਮੌਜੂਦਾਂ ਸਰਕਾਰਾਂ ਧਰਮਾਂ ਦੇ ਨਾਂ ’ਤੇ ਲੋਕਾਂ ਨੂੰ ਆਪਸ ’ਚ ਲੜਾ ਰਹੀਆਂ ਹਨ, ਬੇਅਦਬੀਆਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਸਭ ਭ੍ਰਿਸ਼ਟਾਚਾਰਾਂ ਨੂੰ ਖ਼ਤਮ ਕਰਨ ਦੀ ਲੋੜ ਹੈ ਤਾਂ ਜੋ ਪੰਜਾਬ ਨੂੰ ਖ਼ੁਸ਼ਹਾਲ ਬਣਾਇਆ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...