September 23, 2026, 2:42 pm
----------- Advertisement -----------
HomeNewsBreaking Newsਫਿਲਮੀ ਅੰਦਾਜ਼ ਚ ਪੁਲਿਸ ਕਾਬੂ ਕੀਤੇ ਨਸ਼ਾ ਤਸਕਰ,SHO ਬਣਿਆ ਰਿਕਸ਼ੇ ਵਾਲਾ, ਕਾਂਸਟੇਬਲ...

ਫਿਲਮੀ ਅੰਦਾਜ਼ ਚ ਪੁਲਿਸ ਕਾਬੂ ਕੀਤੇ ਨਸ਼ਾ ਤਸਕਰ,SHO ਬਣਿਆ ਰਿਕਸ਼ੇ ਵਾਲਾ, ਕਾਂਸਟੇਬਲ ਨੇ ਲਾਈ ਗੰਨੇ ਦੀ ਰੇਹੜੀ

Published on

----------- Advertisement -----------

MP ਪੁਲਿਸ ਦਾ ਪੰਜਾਬ ਵਿਚ ਵੱਡਾ ਐਕਸ਼ਨ ਦੇਖਣ ਨੂੰ ਮਿਲਿਆ ਹੈ। ਮੱਧ ਪ੍ਰਦੇਸ਼ ਦੀ ਪੁਲਿਸ ਵੱਲੋਂ ਜਲੰਧਰ ਵਿਚ 2 ਵੱਡੇ ਹਥਿਆਰ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਗ੍ਰਿਫਤਾਰੀ ਵੀ ਪੁਲਿਸ ਵੱਲੋਂ ਭੇਸ ਬਦਲ ਕੇ ਕੀਤੀ ਗਈ ਹੈ। SHO ਰਿਕਸ਼ਾ ਚਾਲਕ ਤੇ ਇਕ ਹੋਰ ਮੁਲਾਜ਼ਮ ਗੰਨੇ ਦੀ ਰੇਹੜੀ ਵਾਲਾ ਬਣ ਕੇ ਮੁਲਜ਼ਮਾਂ ਨੂੰ ਨੱਥ ਪਾਉਂਦੇ ਹਨ। ਮੁਲਜ਼ਮਾਂ ਨੂੰ ਟਰੈਪ ਲਗਾ ਕੇ ਫਸਾਇਆ ਜਾਂਦਾ ਹੈ।

ਇਨ੍ਹਾਂ ਪੁਲਿਸ ਮੁਲਾਜ਼ਮਾਂ ਦੀ ਕਾਫੀ ਤਾਰੀਫ ਕੀਤੀ ਜਾ ਰਹੀ ਹੈ। ਜੇਕਰ ਇਸੇ ਤਰ੍ਹਾਂ ਪੁਲਿਸ ਮੁਲਾਜ਼ਮ ਨੈਤਿਕਤਾ ਦੇ ਆਧਾਰ ਉਤੇ ਅਜਿਹੇ ਕੰਮ ਕਰਨਗੇ ਤਾਂ ਸਮਾਜ ਵਿਰੋਧੀ ਗਤੀਵਿਧੀਆਂ ‘ਤੇ ਸ਼ਿਕੰਜਾ ਕੱਸਿਆ ਜਾ ਸਕਦਾ ਹੈ। ਇਹ ਹਥਿਆਰ ਤਸਕਰ ਜਲੰਧਰ ਵਿਚ ਰਹਿ ਰਹੇ ਸਨ ਤੇ ਇਨ੍ਹਾਂ ਨੇ ਪੁਲਿਸ ਦੀ ਨੱਕ ਵਿਚ ਦਮ ਕੀਤਾ ਹੋਇਆ ਸੀ ਤੇ ਜਦੋਂ ਪੁਲਿਸ ਨੂੰ ਪਤਾ ਲੱਗਾ ਕਿ ਇਹ ਜਲੰਧਰ ਵਿਚ ਰਹਿ ਰਹੇ ਹਨ ਤਾਂ ਉਨ੍ਹਾਂ ਵੱਲੋਂ ਇਨ੍ਹਾਂ ਨੂੰ ਫੜਨ ਲਈ ਪਲਾਨ ਬਣਾਇਆ ਗਿਆ। ਇਹ ਜਾਣਕਾਰੀ ਮਿਲੀ ਹੈ ਕਿ ਇਹ ਦੋਵੇਂ ਹਥਿਆਰ ਤਸਕਰ ਆਗਰਾ-ਮੁੰਬਈ ਹਾਈਵੇ ਤੋਂ ਹੁੰਦੇ ਹੋਏ ਪੰਜਾਬ ਪਾਸਿੰਗ ਟਰੱਕ ਵਿਚ ਬੈਠ ਕੇ ਫਰਾਰ ਹੋਏ ਸਨ ਤੇ ਜਿਸ ਦੇ ਆਧਾਰ ਉਤੇ ਪੁਲਿਸ ਟੀਮ ਜਲੰਧਰ ਪਹੁੰਚੀ ਤੇ ਉਥੋਂ ਦੀ ਸਥਾਨਕ ਪੁਲਿਸ ਨਾਲ ਮਿਲ ਕੇ ਜਾਂਚ ਸ਼ੁਰੂ ਕਰਦੀ ਹੈ ਤੇ ਜਦੋਂ ਇਨ੍ਹਾਂ ਹਥਿਆਰ ਤਸਕਰਾਂ ਦਾ ਪਤਾ ਨਹੀਂ ਲੱਗਦਾ ਤਾਂ ਪੁਲਿਸ ਭੇਸ ਬਦਲ ਕੇ ਇਨ੍ਹਾਂ ਮੁਲਜ਼ਮਾਂ ਨੂੰ ਫੜਿਆ ਜਾਂਦਾ ਹੈ। ਮੁਲਜ਼ਮਾਂ ਨੂੰ ਨਾਜਾਇਜ਼ ਤੌਰ ‘ਤੇ ਦੇਸੀ ਪਿਸਤੌਲਾਂ ਤੇ ਜ਼ਿੰਦਾ ਕਾਰਤੂਸਾਂ ਸਣੇ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਵਿਪਲ ਸਿੰਘ ਤੇ ਜਗਵਿੰਦਰ ਸਿੰਘ ਵਜੋਂ ਹੋਈ ਹੈ। ਇਨ੍ਹਾਂ ਨੂੰ ਫੜਨ ਲਈ SIT ਦਾ ਵੀ ਗਠਨ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...