July 24, 2026, 8:39 pm
----------- Advertisement -----------
HomeNewsBreaking Newsਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

Published on

----------- Advertisement -----------

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ ਹੈ। ਇਸ ਘਟਨਾ ਤੋਂ ਬਾਅਦ ਡੀ.ਐੱਸ.ਪੀ. ਸਿਟੀ ਸਤਵੀਰ ਸਿੰਘ ਬੈਂਸ ਨੂੰ ਤੁਰੰਤ ਪ੍ਰਭਾਵ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਕੀਤੀ ਗਈ ਹੈ। ਦੱਸ ਦਈਏ ਕਿ ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਇਸ ਫ਼ੈਸਲੇ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ “ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਨਾਲ ਵਾਪਰੀ ਘਟਨਾ ਅਤਿ ਨਿੰਦਣਯੋਗ ਤੇ ਮੰਦਭਾਗੀ ਸੀ। ਇਸ ਸਬੰਧੀ ਮਾਣਯੋਗ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਜੀ ਨਾਲ ਗੱਲਬਾਤ ਕਰਕੇ ਸਾਰਾ ਮਾਮਲਾ ਵਿਚਾਰਿਆ ਗਿਆ। ਮੁੱਖ ਮੰਤਰੀ ਜੀ ਦੇ ਨਿਰਦੇਸ਼ਾਂ ਉਤੇ ਸਬੰਧਤ ਡੀਐਸਪੀ ਸਤਵੀਰ ਸਿੰਘ ਨੂੰ ਤੁਰੰਤ ਸਸਪੈਂਡ ਕਰ ਦਿੱਤਾ ਗਿਆ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...