July 25, 2026, 7:07 pm
----------- Advertisement -----------
HomeNewsNational-Internationalਜ਼ਮੀਨੀ ਵਿਵਾਦ ਦੌਰਾਨ ਵਿਅਕਤੀ ਨੇ ਆਪਣੇ ਹੀ  ਭਰਾ ਅਤੇ ਭਰਜਾਈ ਦਾ ਕੀਤਾ...

ਜ਼ਮੀਨੀ ਵਿਵਾਦ ਦੌਰਾਨ ਵਿਅਕਤੀ ਨੇ ਆਪਣੇ ਹੀ  ਭਰਾ ਅਤੇ ਭਰਜਾਈ ਦਾ ਕੀਤਾ ਕ.ਤਲ

Published on

----------- Advertisement -----------

 ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਨਗਰੋਟਾ ਬਾਗਵਾਨ ਇਲਾਕੇ ਵਿੱਚ ਇੱਕ ਵਿਅਕਤੀ ਨੇ ਆਪਣੇ ਹੀ ਵੱਡੇ ਭਰਾ ਅਤੇ ਭਰਜਾਈ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਕਰਕੇ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਨਗਰੋਟਾ ਬਾਗਵਾਨ ਵਿਧਾਨ ਸਭਾ ਹਲਕੇ ਦੀ ਜਸੌਰ ਪੰਚਾਇਤ ਦੇ ਵਾਰਡ ਨੰ: ਵਿੱਚ ਦੋਹਰੇ ਕਤਲ ਕਾਰਨ ਸਨਸਨੀ ਫੈਲ ਗਈ। ਪੁਲਿਸ ਨੇ ਐਫਆਈਆਰ ਦਰਜ ਕਰਕੇ ਜਾਂਚ ਤੇਜ਼ ਕਰ ਦਿੱਤੀ ਹੈ। 

ਮਿਲੀ ਜਾਣਕਾਰੀ ਅਨੁਸਾਰ ਕਤਲ ਦੀ ਇਸ ਘਟਨਾ ਨੂੰ ਮ੍ਰਿਤਕ ਦੀ ਛੋਟੀ ਬੱਚੀ ਦੇ ਸਾਹਮਣੇ ਹੀ ਅੰਜਾਮ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਦੀਪਕ ਕੁਮਾਰ ਨੇ ਜ਼ਮੀਨੀ ਵਿਵਾਦ ਕਾਰਨ ਦੋਹਰੇ ਕਤਲ ਨੂੰ ਅੰਜਾਮ ਦਿੱਤਾ ਹੈ। ਗੋਲੀਆਂ ਚਲਾਉਣ ਤੋਂ ਪਹਿਲਾਂ ਮੁਲਜ਼ਮ ਅਤੇ ਮ੍ਰਿਤਕ ਦੇ ਵਿਚਕਾਰ ਲੜਾਈ ਹੋਈ ਅਤੇ ਬਾਅਦ ਵਿੱਚ ਮੁਲਜ਼ਮ ਨੇ ਆਪਣੀ ਬੰਦੂਕ ਨਾਲ ਭਰਾ ਅਤੇ ਭਰਜਾਈ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਹੈ। ਉਨ੍ਹਾਂ ਨੂੰ ਅੱਜ ਹੀ ਪੋਸਟਮਾਰਟਮ ਲਈ ਟਾਂਡਾ ਮੈਡੀਕਲ ਕਾਲਜ ਤੇ ਹਸਪਤਾਲ ਭੇਜਿਆ ਜਾਵੇਗਾ।

ਪੁਲਿਸ ਨੇ ਮੌਕੇ ਤੋਂ ਸਬੂਤ ਇਕੱਠੇ ਕਰਨ ਲਈ ਧਰਮਸ਼ਾਲਾ ਤੋਂ ਫੋਰੈਂਸਿਕ ਟੀਮ ਵੀ ਬੁਲਾਈ ਹੈ। ਪੁਲਿਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਬਣਾਈਆਂ ਹਨ। ਦੋਹਰੇ ਕਤਲ ਦੀ ਇਹ ਘਟਨਾ ਬੀਤੇ ਸ਼ੁੱਕਰਵਾਰ ਦੁਪਹਿਰ ਨੂੰ ਵਾਪਰੀ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...