November 10, 2026, 7:50 am
----------- Advertisement -----------
HomeNewsLatest Newsਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ...

ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ, ਜਾਣੋ ਕਿ ਕਿਹਾ

Published on

----------- Advertisement -----------

ਸੁਣਵਾਈ ਤੋਂ ਬਾਅਦ ਅੱਜ ਬਾਅਦ ਦੁਪਹਿਰ ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੇ ਚੇਅਰਮੈਨ ਸੇਵਾਮੁਕਤ ਜਸਟਿਸ ਨਵਾਬ ਸਿੰਘ ਡੱਲੇਵਾਲ ਨੂੰ ਖਨੌਰੀ ਸਰਹੱਦ ਵਿਖੇ ਮਿਲੇ। ਮੀਟਿੰਗ ਤੋਂ ਬਾਅਦ ਨਵਾਬ ਸਿੰਘ ਨੇ ਕਿਹਾ, ‘ਅਸੀਂ ਡੱਲੇਵਾਲ ਨੂੰ ਮੈਡੀਕਲ ਸਹੂਲਤ ਲੈਣ ਲਈ ਬੇਨਤੀ ਕੀਤੀ ਹੈ। ਅਸੀਂ ਦੁਆ ਕਰਦੇ ਹਾਂ ਕਿ ਉਹ ਜਲਦੀ ਠੀਕ ਹੋ ਜਾਵੇ। ਉਹ ਜਦੋਂ ਚਾਹੇਗਾ, ਅਸੀਂ ਹਾਜ਼ਰ ਹੋਵਾਂਗੇ। ਸਾਡੇ ਕੋਲ ਕੇਂਦਰ ਨਾਲ ਸਿੱਧੀ ਗੱਲ ਕਰਨ ਦਾ ਅਧਿਕਾਰ ਨਹੀਂ ਹੈ।
ਕਮੇਟੀ ਨੇ ਕਿਹਾ ਹੈ ਕਿ ਅਸੀਂ ਡੱਲੇਵਾਲ ਨੂੰ ਡਾਕਟਰੀ ਇਲਾਜ ਲੈਣ ਦੀ ਬੇਨਤੀ ਕਰਦੇ ਹਾਂ। ਉਥੇ ਹੀ ਅਸੀਂ ਅਰਦਾਸ ਕਰਦੇ ਹਾਂ ਡੱਲੇਵਾਲ ਦੀ ਸਿਹਤ ਬਿਲਕੁੱਲ ਠੀਕ ਰਹੇ। ਉਨ੍ਹਾਂ ਨੇ ਕਿਹਾ ਹੈ ਕਿ ਕਮੇਟੀ ਆਪਣੀ ਰਿਪੋਰਟ ਸੁਪਰੀਮ ਕੋਰਟ ਨੂੰ ਸੌਂਪੇਗੀ। ਕਮੇਟੀ ਨੇ ਕਿਹਾ ਹੈ ਕਿ ਗੱਲਬਾਤ ਨਾਲ ਹੀ ਹੱਲ ਹੋ ਸਕੇਗਾ।

ਅਸੀਂ ਪਿਛਲੇ 4 ਮਹੀਨਿਆਂ ਤੋਂ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਅਸੀਂ ਸ਼ੁਰੂਆਤੀ ਮੁੱਦੇ ਅਦਾਲਤ ਦੇ ਸਾਹਮਣੇ ਰੱਖੇ ਸਨ। ਅਜੇ ਤੱਕ ਰਿਪੋਰਟ ਦਰਜ ਨਹੀਂ ਕੀਤੀ ਗਈ ਹੈ। ਅਸੀਂ ਜਲਦੀ ਹੀ ਰਿਪੋਰਟ ਸੌਂਪ ਦੇਵਾਂਗੇ। ਰਿਪੋਰਟ ਵੱਖ-ਵੱਖ ਪੜਾਵਾਂ ਵਿੱਚ ਹੋਵੇਗੀ। ਇਸ ਮੁੱਦੇ ‘ਤੇ ਨਵੀਂ ਮੀਟਿੰਗ ਹੋਵੇਗੀ। ਕਮੇਟੀ ਉਸਾਰੂ ਪੁਲ ਬਣਾਏਗੀ।

ਇਸ ਤੋਂ ਪਹਿਲਾਂ ਡੱਲੇਵਾਲ ਨੇ ਕਮੇਟੀ ਦੇ ਚੇਅਰਮੈਨ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਉਨ੍ਹਾਂ ਦਾ ਵਫ਼ਦ 4 ਨਵੰਬਰ 2024 ਨੂੰ ਸੁਪਰੀਮ ਕੋਰਟ ਦੀ ਕਮੇਟੀ ਨੂੰ ਮਿਲਿਆ ਸੀ ਪਰ ਕਮੇਟੀ ਨੂੰ ਸ਼ੰਭੂ ਅਤੇ ਖਨੌਰੀ ਸਰਹੱਦ ਦਾ ਦੌਰਾ ਕਰਨ ਦਾ ਸਮਾਂ ਨਹੀਂ ਮਿਲਿਆ। ਕੀ ਉਹ ਮੇਰੀ ਮੌਤ ਦੀ ਉਡੀਕ ਕਰ ਰਹੇ ਸਨ? ਉਦੋਂ ਡੱਲੇਵਾਲ ਨੇ ਕਿਹਾ ਸੀ ਕਿ ਅਸੀਂ ਕੇਂਦਰ ਸਰਕਾਰ ਨਾਲ ਹੀ ਗੱਲ ਕਰਾਂਗੇ।

ਕਿਸਾਨ ਅੰਦੋਲਨ ਨੂੰ ਲੈ ਕੇ ਸੋਮਵਾਰ (6 ਜਨਵਰੀ) ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਪੰਜਾਬ ਸਰਕਾਰ ਨੇ ਅਦਾਲਤ ਵਿੱਚ ਦਾਅਵਾ ਕੀਤਾ ਕਿ ਕਿਸਾਨ ਆਗੂ ਜਗਜੀਤ ਡੱਲੇਵਾਲ ਅਦਾਲਤ ਵੱਲੋਂ ਬਣਾਈ ਕਮੇਟੀ ਨੂੰ ਮਿਲਣ ਲਈ ਰਾਜ਼ੀ ਹੋ ਗਏ ਹਨ। ਸਰਕਾਰੀ ਵਕੀਲ ਕਪਿਲ ਸਿੱਬਲ ਨੇ ਕੁਝ ਸਮੇਂ ਬਾਅਦ ਸੁਣਵਾਈ ਕਰਨ ਦੀ ਅਪੀਲ ਕੀਤੀ। ਜਿਸ ‘ਤੇ ਅਦਾਲਤ ਨੇ ਸੁਣਵਾਈ ਸ਼ੁੱਕਰਵਾਰ (10 ਜਨਵਰੀ) ਲਈ ਤੈਅ ਕੀਤੀ ਹੈ।

ਸੁਣਵਾਈ ਤੋਂ ਬਾਅਦ ਅੱਜ ਬਾਅਦ ਦੁਪਹਿਰ ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੇ ਚੇਅਰਮੈਨ ਸੇਵਾਮੁਕਤ ਜਸਟਿਸ ਨਵਾਬ ਸਿੰਘ ਡੱਲੇਵਾਲ ਨੂੰ ਖਨੌਰੀ ਸਰਹੱਦ ਵਿਖੇ ਮਿਲੇ। ਮੀਟਿੰਗ ਤੋਂ ਬਾਅਦ ਨਵਾਬ ਸਿੰਘ ਨੇ ਕਿਹਾ, ‘ਅਸੀਂ ਡੱਲੇਵਾਲ ਨੂੰ ਮੈਡੀਕਲ ਸਹੂਲਤ ਲੈਣ ਲਈ ਬੇਨਤੀ ਕੀਤੀ ਹੈ। ਅਸੀਂ ਦੁਆ ਕਰਦੇ ਹਾਂ ਕਿ ਉਹ ਜਲਦੀ ਠੀਕ ਹੋ ਜਾਵੇ। ਉਹ ਜਦੋਂ ਚਾਹੇਗਾ, ਅਸੀਂ ਹਾਜ਼ਰ ਹੋਵਾਂਗੇ। ਸਾਡੇ ਕੋਲ ਕੇਂਦਰ ਨਾਲ ਸਿੱਧੀ ਗੱਲ ਕਰਨ ਦਾ ਅਧਿਕਾਰ ਨਹੀਂ ਹੈ।
ਕਮੇਟੀ ਨੇ ਕਿਹਾ ਹੈ ਕਿ ਅਸੀਂ ਡੱਲੇਵਾਲ ਨੂੰ ਡਾਕਟਰੀ ਇਲਾਜ ਲੈਣ ਦੀ ਬੇਨਤੀ ਕਰਦੇ ਹਾਂ। ਉਥੇ ਹੀ ਅਸੀਂ ਅਰਦਾਸ ਕਰਦੇ ਹਾਂ ਡੱਲੇਵਾਲ ਦੀ ਸਿਹਤ ਬਿਲਕੁੱਲ ਠੀਕ ਰਹੇ। ਉਨ੍ਹਾਂ ਨੇ ਕਿਹਾ ਹੈ ਕਿ ਕਮੇਟੀ ਆਪਣੀ ਰਿਪੋਰਟ ਸੁਪਰੀਮ ਕੋਰਟ ਨੂੰ ਸੌਂਪੇਗੀ। ਕਮੇਟੀ ਨੇ ਕਿਹਾ ਹੈ ਕਿ ਗੱਲਬਾਤ ਨਾਲ ਹੀ ਹੱਲ ਹੋ ਸਕੇਗਾ।

ਅਸੀਂ ਪਿਛਲੇ 4 ਮਹੀਨਿਆਂ ਤੋਂ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਅਸੀਂ ਸ਼ੁਰੂਆਤੀ ਮੁੱਦੇ ਅਦਾਲਤ ਦੇ ਸਾਹਮਣੇ ਰੱਖੇ ਸਨ। ਅਜੇ ਤੱਕ ਰਿਪੋਰਟ ਦਰਜ ਨਹੀਂ ਕੀਤੀ ਗਈ ਹੈ। ਅਸੀਂ ਜਲਦੀ ਹੀ ਰਿਪੋਰਟ ਸੌਂਪ ਦੇਵਾਂਗੇ। ਰਿਪੋਰਟ ਵੱਖ-ਵੱਖ ਪੜਾਵਾਂ ਵਿੱਚ ਹੋਵੇਗੀ। ਇਸ ਮੁੱਦੇ ‘ਤੇ ਨਵੀਂ ਮੀਟਿੰਗ ਹੋਵੇਗੀ। ਕਮੇਟੀ ਉਸਾਰੂ ਪੁਲ ਬਣਾਏਗੀ।

ਇਸ ਤੋਂ ਪਹਿਲਾਂ ਡੱਲੇਵਾਲ ਨੇ ਕਮੇਟੀ ਦੇ ਚੇਅਰਮੈਨ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਉਨ੍ਹਾਂ ਦਾ ਵਫ਼ਦ 4 ਨਵੰਬਰ 2024 ਨੂੰ ਸੁਪਰੀਮ ਕੋਰਟ ਦੀ ਕਮੇਟੀ ਨੂੰ ਮਿਲਿਆ ਸੀ ਪਰ ਕਮੇਟੀ ਨੂੰ ਸ਼ੰਭੂ ਅਤੇ ਖਨੌਰੀ ਸਰਹੱਦ ਦਾ ਦੌਰਾ ਕਰਨ ਦਾ ਸਮਾਂ ਨਹੀਂ ਮਿਲਿਆ। ਕੀ ਉਹ ਮੇਰੀ ਮੌਤ ਦੀ ਉਡੀਕ ਕਰ ਰਹੇ ਸਨ? ਉਦੋਂ ਡੱਲੇਵਾਲ ਨੇ ਕਿਹਾ ਸੀ ਕਿ ਅਸੀਂ ਕੇਂਦਰ ਸਰਕਾਰ ਨਾਲ ਹੀ ਗੱਲ ਕਰਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...