August 12, 2026, 6:00 am
----------- Advertisement -----------
HomeNewsLatest Newsਭਗਵੰਤ ਮਾਨ ਨੂੰ EC ਨੇ ਭੇਜਿਆ ਨੋਟਿਸ, ਪ੍ਰਚਾਰ ਦੌਰਾਨ ਕੋਰੋਨਾ ਨਿਯਮਾਂ ਦੀ...

ਭਗਵੰਤ ਮਾਨ ਨੂੰ EC ਨੇ ਭੇਜਿਆ ਨੋਟਿਸ, ਪ੍ਰਚਾਰ ਦੌਰਾਨ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦਾ ਲੱਗਿਆ ਇਲਜ਼ਾਮ

Published on

----------- Advertisement -----------

ਨਵੀਂ ਦਿੱਲੀ: ਪੰਜਾਬ ਵਿਧਾਨਸਭਾ ਚੋਣਾਂ ਲਈ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਚੋਣ ਕਮਿਸ਼ਨ ਨੇ ਰੈਲੀਆਂ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸੰਗਰੂਰ ‘ਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ‘ਤੇ ਚੋਣ ਪ੍ਰਚਾਰ ਦੌਰਾਨ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਇਲਜ਼ਾਮ ਲੱਗੇ ਹਨ, ਜਿਸ ਕਾਰਨ ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ਨੋਟਿਸ ਭੇਜਿਆ ਹੈ।

ਦੱਸ ਦੇਈਏ ਕਿ ਚੋਣਾਂ ਹੁਣ 14 ਫਰਵਰੀ ਦੀ ਬਜਾਏ 20 ਫਰਵਰੀ ਨੂੰ ਇੱਕੋ ਪੜਾਅ ‘ਚ ਕਰਵਾਈਆਂ ਜਾ ਰਹੀਆਂ ਹਨ। ਸ਼ਡਿਊਲ ਮੁਤਾਬਕ ਹੁਣ ਨੋਟੀਫਿਕੇਸ਼ਨ 25 ਜਨਵਰੀ ਨੂੰ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਦੀ ਆਖਰੀ ਮਿਤੀ 1 ਫਰਵਰੀ ਨੂੰ ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਹੋਵੇਗੀ ਅਤੇ ਨਾਮਜ਼ਦਗੀ ਪੱਤਰ 4 ਫਰਵਰੀ ਤਕ ਵਾਪਸ ਲਏ ਜਾ ਸਕਣਗੇ। ਸਾਰੇ ਪੰਜ ਸੂਬਿਆਂ ‘ਚ 10 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਣੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Punjab ਦੀਆਂ 117 ਸੀਟਾਂ ਉੱਤੇ ਇਕੱਲੇ ਚੋਣ ਲੜੇਗੀ ਭਾਜਪਾ: ਕੇਵਲ ਢਿੱਲੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ...

ਗੜ੍ਹਸ਼ੰਕਰ ਦੇ ਪਿੰਡ ਰੋੜਮਜਾਰਾ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ, ਕੈਨੇਡੀਅਨ ਫ਼ੌਜ ‘ਚ ਭਰਤੀ ਹੋਈ ਰਤਿੰਦਰ ਕੌਰ

ਪੰਜਾਬ ਦੇ ਨੌਜਵਾਨਾਂ ਨੇ ਵਿਦੇਸ਼ਾਂ ਦੀ ਧਰਤੀ ਦੇ ਉੱਪਰ ਵੱਡੇ ਅਹੁਦੇ ਹਾਸਿਲ ਕਰਕੇ ਪਿੰਡ...

CM ਮਾਨ ਲਈ ‘ਫ਼ਖਰ-ਏ-ਕੌਮ’ ਖ਼ਿਤਾਬ ਦੀ ਮੰਗ, ਵਿਧਾਇਕ ਗਿਆਸਪੁਰਾ ਨੇ ਵਿਧਾਨ ਸਭਾ ’ਚ ਗਿਣਵਾਈਆਂ ਸਰਕਾਰ ਦੀਆਂ ਪਹਿਲਕਦਮੀਆਂ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕ...

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...