May 30, 2026, 4:54 pm
----------- Advertisement -----------
HomeNewsBreaking Newsਲੁਧਿਆਣਾ ਪੱਛਮੀ ਲਈ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸੋਧਿਆ ਸ਼ਡਿਊਲ...

ਲੁਧਿਆਣਾ ਪੱਛਮੀ ਲਈ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸੋਧਿਆ ਸ਼ਡਿਊਲ ਜਾਰੀ: ਸਿਬਿਨ ਸੀ

Published on

----------- Advertisement -----------


ਚੰਡੀਗੜ੍ਹ, 2 ਅਪ੍ਰੈਲ:ਭਾਰਤੀ ਚੋਣ ਕਮਿਸ਼ਨ ਨੇ 64-ਲੁਧਿਆਣਾ ਪੱਛਮੀ ਵਿੱਚ ਜ਼ਿਮਨੀ ਚੋਣ ਲਈ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸ਼ਡਿਊਲ ਜਾਰੀ ਕੀਤਾ ਹੈ।

ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਭਾਵ 1-4-2025 ਨੂੰ ਯੋਗਤਾ ਮਿਤੀ ਵਜੋਂ ਹੇਠ ਦਿੱਤੇ ਸ਼ਡਿਊਲ ਅਨੁਸਾਰ ਕੀਤੀ ਜਾਵੇਗੀ:

1. ਪੋਲਿੰਗ ਸਟੇਸ਼ਨਾਂ ਦਾ ਤਰਕਸੰਗਤੀਕਰਨ 4-4-2025 ਤੱਕ (ਸ਼ੁੱਕਰਵਾਰ)
2. ਏਕੀਕ੍ਰਿਤ ਡਰਾਫਟ ਵੋਟਰ ਸੂਚੀ ਦਾ ਪ੍ਰਕਾਸ਼ਨ 9-4-2025 ਨੂੰ (ਬੁੱਧਵਾਰ)
3. ਦਾਅਵਿਆਂ ਅਤੇ ਇਤਰਾਜ਼ਾਂ ਨੂੰ ਦਾਇਰ ਕਰਨ ਦੀ ਮਿਆਦ 9-4-25 (ਬੁੱਧਵਾਰ) ਤੋਂ 24-4-25 (ਵੀਰਵਾਰ) ਤੱਕ
4. ਇਤਰਾਜ਼ਾਂ ਦੇ ਦਾਅਵਿਆਂ ਦਾ ਨਿਪਟਾਰਾ 2-5-2025 ਤੱਕ (ਸ਼ੁੱਕਰਵਾਰ)
5. ਵੋਟਰ ਸੂਚੀ ਦਾ ਅੰਤਿਮ ਪ੍ਰਕਾਸ਼ਨ 5-5-25 ਨੂੰ (ਸੋਮਵਾਰ)

ਸਿਬਿਨ ਸੀ ਨੇ ਦੱਸਿਆ ਕਿ ਲੁਧਿਆਣਾ ਪੱਛਮੀ ਲਈ ਵੋਟਰ ਸੂਚੀ ਦੇ ਵਿਸ਼ੇਸ਼ ਸੰਖੇਪ ਸੋਧ ਸੰਬੰਧੀ ਰਾਜ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਇੱਕ ਪੱਤਰ ਜਾਰੀ ਕੀਤਾ ਜਾ ਚੁੱਕਾ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...

ਪਿੰਡਾਂ ਤੋਂ ਬਾਅਦ ਹੁਣ ਸ਼ਹਿਰਾਂ ‘ਤੇ ਵੀ ‘ਆਪ’ ਦਾ ਕਬਜ਼ਾ, ਜਨਤਾ ਨੂੰ ਪਸੰਦ ਆ ਰਿਹਾ ਮਾਨ ਸਰਕਾਰ ਦਾ ਕੰਮ:ਸਿਸੋਦੀਆ

*ਚੰਡੀਗੜ੍ਹ, 29 ਮਈ , 2026* ਪੰਜਾਬ ਵਿੱਚ ਨਗਰ ਨਿਗਮ ਤੇ ਕੌਂਸਲ ਚੋਣਾਂ ਦੇ ਨਤੀਜਿਆਂ ਵਿੱਚ...

ਜਾਤੀ ਸੂਚਕ ਟਿੱਪਣੀ ਮਾਮਲੇ ‘ਚ ਘਿਰੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, SC ਕਮਿਸ਼ਨ ਨੇ ਲਿਆ ਸੂ-ਮੋਟੋ ਨੋਟਿਸ

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ ਸਖਤ...

ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਚੌਣਾਂ ‘ਚ ‘ਆਪ’ ਨੇ ਰਚਿਆ ਇਤਿਹਾਸ, 13 ਵਾਰਡਾਂ ‘ਚੋਂ 11 ਸੀਟਾਂ ‘ਤੇ ਦਰਜ ਕੀਤੀ ਜਿੱਤ

ਸ੍ਰੀ ਆਨੰਦਪੁਰ ਸਾਹਿਬ ਨਗਰ ਕੌਂਸਲ ਚੋਣਾਂ ਵਿਚ ‘ਆਪ’ ਨੇ ਇਤਿਹਾਸ ਰਚ ਦਿੱਤਾ ਹੈ। 13...

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ*

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ...