September 13, 2026, 10:51 am
----------- Advertisement -----------
HomeNewsBreaking Newsਸਾਬਕਾ CM ਕੈਪਟਨ ਨੂੰ ਸੰਮਨ ਭੇਜਣ ਵਾਲੇ ED ਦੇ ਐਡੀਸ਼ਨਲ ਡਾਇਰੈਕਟਰ ‘ਤੇ...

ਸਾਬਕਾ CM ਕੈਪਟਨ ਨੂੰ ਸੰਮਨ ਭੇਜਣ ਵਾਲੇ ED ਦੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ, ਹੋਇਆ ਤਬਾਦਲਾ

Published on

----------- Advertisement -----------

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਬੀਤੇ ਦਿਨੀਂ ਸਾਬਕਾ CM ਕੈਪਟਨ ਨੂੰ ਸੰਮਨ ਭੇਜੇ ਗਏ ਸਨ ਪਰ ਹੁਣ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ED ਦੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ।

ਡਾਇਰੈਕਟਰ ਰਵੀ ਤਿਵਾਰੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਰਵੀ ਤਿਵਾਰੀ ਜਲੰਧਰ ਜ਼ੋਨਲ ਆਫਿਸ ED ਵਿਖੇ ਤੈਨਾਤ ਸਨ। ED ਨੇ ਕੈਪਟਨ ਨੂੰ FEMA ਉਲੰਘਣਾ ਦੇ ਮਾਮਲੇ ‘ਚ ਪੁੱਛਗਿੱਛ ਲਈ ਸੰਮਨ ਭੇਜਿਆ ਸੀ ਤੇ ਇਹ ਸੰਮਨ ਕੈਪਟਨ ਤੇ ਉਨ੍ਹਾਂ ਦੇ ਪੁੱਤਰ ਨੂੰ ਭੇਜਿਆ ਗਿਆ ਸੀ।

ਇਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਕਾਂਗਰਸ ਦੇ ਸਾਬਕਾ ਇੰਚਾਰਜ ਭੁਪੇਸ਼ ਬਘੇਲ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਸੀ। ਭੁਪੇਸ਼ ਬਘੇਲ ਨੇ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਵਿਚ ਵਾਪਸੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਸੀ। ਪਿਛਲੇ ਦਿਨੀਂ ਕੈਪਟਨ ਵੱਲੋਂ ਇਕ ਬਿਆਨ ਦਿੱਤਾ ਗਿਆ ਸੀ ਉਨ੍ਹਾਂ ਕਿਹਾ ਸੀ ਕਿ ਜੇਕਰ ਕੈਪਟਨ ਕਾਂਗਰਸ ਵਿਚ ਵਾਪਸ ਆਉਣਾ ਚਾਹੁੰਦੇ ਹਨ ਤਾਂ ਹਾਈਕਮਾਨ ਨਾਲ ਇਸ ‘ਤੇ ਚਰਚਾ ਕੀਤੀ ਜਾਵੇਗੀ। ਕੈਪਟਨ ਵੱਡੇ ਆਗੂ ਹਨ, ਇਸ ਵਿਚ ਕੋਈ ਸ਼ੱਕ ਨਹੀਂ ਹੈ ਤੇ ਜੇਕਰ ਉਹ ਵਾਪਸ ਆਉਣਾ ਚਾਹੁੰਦੇ ਹਨ ਤਾਂ ਹਾਈਕਮਾਨ ਵੱਲੋਂ ਇਸ ‘ਤੇ ਸੋਚਿਆ ਜਾ ਸਕਦਾ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਕੈਪਟਨ ਵੱਲੋਂ ਆਪਣੀ ਮੌਜੂਦਾ ਪਾਰਟੀ ‘ਤੇ ਵੀ ਸਵਾਲ ਚੁੱਕੇ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...