January 15, 2026, 1:47 pm
----------- Advertisement -----------
----------- Advertisement -----------
HomeNewsEducation

Education

ਮੁੱਖ ਮੰਤਰੀ ਵੱਲੋਂ ਜਾਪਾਨ ਨਾਲ ਮੁੱਖ ਖੇਤਰਾਂ ਵਿੱਚ ਰਣਨੀਤਕ ਭਾਈਵਾਲੀ ਦੀ ਵਕਾਲਤ

ਚੰਡੀਗੜ੍ਹ, 27 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਾਪਾਨ ਨਾਲ ਉੱਨਤ ਨਿਰਮਾਣ, ਗਤੀਸ਼ੀਲਤਾ, ਇਲੈਕਟ੍ਰਾਨਿਕਸ, ਫੂਡ ਪ੍ਰੋਸੈਸਿੰਗ, ਨਵਿਆਉਣਯੋਗ ਊਰਜਾ ਅਤੇ ਗਲੋਬਲ ਸੇਵਾਵਾਂ ਦੇ ਪ੍ਰਮੁੱਖ ਖੇਤਰਾਂ ਵਿੱਚ ਰਣਨੀਤਕ ਭਾਈਵਾਲੀ ਦੀ ਵਕਾਲਤ ਕੀਤੀ। ਮੁੱਖ ਮੰਤਰੀ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ...

ਪੰਜਾਬ ਸਰਕਾਰ ਦਾ ‘ਹਰ ਪਿੰਡ ਖੇਡ ਮੈਦਾਨ’ ਮਿਸ਼ਨ: 3,100 ਅਤਿ-ਆਧੁਨਿਕ ਗ੍ਰਾਊਂਡਾਂ ਨਾਲ ਪਿੰਡ-ਪਿੰਡ ਵਿੱਚ ਆਏਗੀ ਖੇਡ ਕ੍ਰਾਂਤੀ

ਚੰਡੀਗੜ੍ਹ, 15 ਨਵੰਬਰ 2025:ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਰਾਜ ਦੇ ਪੇਂਡੂ ਦ੍ਰਿਸ਼ ਨੂੰ ਸਦਾ ਲਈ ਬਦਲਣ ਵਾਸਤੇ ਇੱਕ ਇਤਿਹਾਸਕ ਅਤੇ ਕ੍ਰਾਂਤੀਕਾਰੀ ਪਹਿਲ ਸ਼ੁਰੂ ਕੀਤੀ ਹੈ। ‘ਹਰ ਪਿੰਡ ਖੇਡ ਮੈਦਾਨ’ ਨਾਮਕ ਇਹ ਮਹੱਤਵਾਕਾਂਸ਼ੀ ਪ੍ਰੋਜੈਕਟ...

ਯੋਗਮਈ ਹੋਇਆ ਜਲੰਧਰ,  21000 ਤੋਂ ਜ਼ਿਆਦਾ ਰਿਕਾਰਡ ਇਕੱਠ

ਜਲੰਧਰ, 19 ਜੂਨ : ਜਲੰਧਰ ਸ਼ਹਿਰ ਵਿੱਚ ਅੱਜ ਯੋਗ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। 21,000 ਤੋਂ ਵੱਧ ਯੋਗਾ ਪ੍ਰੇਮੀਆਂ ਨੇ ਸੀ.ਐਮ. ਦੀ ਯੋਗਸ਼ਾਲਾ ਪ੍ਰੋਗਰਾਮ ਵਿੱਚ ਹਿੱਸਾ ਲਿਆ, ਜੋ ਕਿ ਯੋਗ ਸਬੰਧੀ ਇਕ ਹੀ ਪ੍ਰੋਗਰਾਮ ਵਿੱਚ ਲੋਕਾਂ ਦੀ ਮੌਜੂਦਗੀ...

ਪੀ.ਯੂ. ਦਾ ਨਾਂਅ ਬਦਲਣ ਦੀ ਮੰਗ: ਪ੍ਰਧਾਨ ਅਨੁਰਾਗ ਦਲਾਲ ਨੇ ਵਾਪਸ ਲਿਆ ਪੱਤਰ

ਪੰਜਾਬ ਯੂਨੀਵਰਸਿਟੀ ਦੇ ਪ੍ਰਧਾਨ ਅਨੁਰਾਗ ਦਲਾਲ ਵਲੋਂ ਵਾਈਸ ਚਾਂਸਲਰ ਨੂੰ ਇਕ ਪੱਤਰ ਲਿਖਿਆ ਗਿਆ ਸੀ, ਜਿਸ ਵਿਚ ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਦਾ ਨਾਮ ਬਦਲ ਕੇ ਪੰਜਾਬ ਅਤੇ ਹਰਿਆਣਾ ਯੂਨੀਵਰਸਿਟੀ ਰੱਖਣ ਦੀ ਮੰਗ ਕੀਤੀ ਸੀ ਪਰ ਹੁਣ ਵਿਰੋਧ ਤੋਂ ਬਾਅਦ...

BBMB ਅੱਜ ਤੋਂ ਨਵੇਂ ਕੋਟੇ ਤਹਿਤ 3 ਰਾਜਾਂ ਨੂੰ ਦੇਵੇਗਾ ਪਾਣੀ, ਪੰਜਾਬ, ਹਰਿਆਣਾ ਤੇ ਰਾਜਸਥਾਨ ਲਈ ਛੱਡਿਆ ਜਾਵੇਗਾ ਪਾਣੀ

ਹਰਿਆਣਾ ਤੇ ਪੰਜਾਬ ਵਿਚ ਚੱਲ ਰਹੇ ਪਾਣੀ ਵਿਵਾਦ ਵਿਚ ਅੱਜ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਪੰਜਾਬ, ਹਰਿਆਣਾ ਤੇ ਰਾਜਸਥਾਨ ਲਈ ਨਵੇਂ ਸਰਕਲ ਤੋਂ ਪਾਣੀ ਛੱਡੇਗਾ। ਦੱਸ ਦੇਈਏ ਕਿ 15 ਮਈ ਨੂੰ ਹੋਈ ਬੈਠਕ ਦੇ ਬਾਅਦ ਅੱਜ ਤੈਅ ਕੀਤੇ ਗਏ...

PSEB 10ਵੀਂ ਦੀ ਬੋਰਡ ਪ੍ਰੀਖਿਆ ‘ਚ ਪਹਿਲੇ ਤਿੰਨੋਂ ਥਾਵਾਂ ‘ਤੇ ਕੁੜੀਆਂ ਨੇ ਮਾਰੀ ਬਾਜ਼ੀ

 PSEB ਦੀ 12ਵੀਂ ਦੀ ਬੋਰਡ ਪ੍ਰੀਖਿਆ ਵਾਂਗ 10ਵੀਂ ਦੀ ਬੋਰਡ ਪ੍ਰੀਖਿਆ ਵਿੱਚ ਵੀ ਕੁੜੀਆਂ ਨੇ ਬਾਜ਼ੀ ਮਾਰੀ ਹੈ । ਪਹਿਲੇ,ਦੂਜੇ ਅਤੇ ਤੀਜੇ ਨੰਬਰ ‘ਤੇ ਕੁੜੀਆਂ ਰਹੀਆਂ,ਤਿੰਨਾਂ ਨੇ 650 ਵਿੱਚੋਂ 650 ਨੰਬਰ ਹਾਸਲ ਕੀਤੇ ਪਰ ਨਿਯਮ ਮੁਤਾਬਿਕ ਉਮਰ ਦੇ ਹਿਸਾਬ...

ਹਰਿਆਣਾ ਨੂੰ ਪਾਣੀ ਦੇਣ ਦੇ ਮੁੱਦੇ ਤੇ BBMB ਦੀ ਬੈਠਕ ਅੱਜ, HC ਨੇ 20 ਮਈ ਤੱਕ ਦਾ ਦਿੱਤਾ ਹੈ ਸਮਾਂ

ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਦੀ ਤਕਨੀਕੀ ਕਮੇਟੀ ਦੀ ਮੀਟਿੰਗ ਵੀਰਵਾਰ ਨੂੰ ਹੋਵੇਗੀ। ਇਸ ਵਿੱਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਮੁੱਖ ਇੰਜੀਨੀਅਰ ਸ਼ਾਮਲ ਹੋਣਗੇ। ਕੇਂਦਰੀ ਜਲ ਕਮਿਸ਼ਨਰ ਦੇ ਮੁੱਖ ਇੰਜੀਨੀਅਰ ਵੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਸ ਸਮੇਂ ਦੌਰਾਨ, ਜੂਨ...

ਅਦਾਲਤ ਨੇ ਪੰਜਾਬ ਦੀ ਇੰਸਟਾ ਕਵੀਨ ਨੂੰ ਭੇਜਿਆ ਜੇਲ੍ਹ, ਨਸ਼ੇ ਨਾਲ ਫੜੀ ਗਈ ਸੀ ਮਹਿਲਾ ਕਾਂਸਟੇਬਲ

ਪੰਜਾਬ ਪੁਲਿਸ ਦੀ ਮਹਿਲਾ ਕਾਂਸਟੇਬਲ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਅਮਨਦੀਪ ਕੌਰ, ਜਿਸਨੂੰ ਇੰਸਟਾਕਵੀਨ ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਨੂੰ 2 ਅਪ੍ਰੈਲ ਨੂੰ ਬਠਿੰਡਾ ਦੇ ਲਾਡਲੀ ਧੀ ਚੌਕ ਤੋਂ 17 ਗ੍ਰਾਮ ਤੋਂ ਵੱਧ ਹੈਰੋਇਨ ਸਮੇਤ...

ਮਾਪਿਆਂ ਲਈ ਜ਼ਰੂਰੀ ਖ਼ਬਰ ! ਸਕੂਲਾਂ ਦੀਆਂ ਕਿਤਾਬਾਂ ਤੇ ਵਰਦੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਆਦੇਸ਼ !

ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵਿੱਚ ਕਿਤਾਬਾਂ ਅਤੇ ਯੂਨੀਫਾਰਮ ਨੂੰ ਲੈ ਕੇ ਕੀਤੀ ਜਾ ਰਹੀ ਮਨਮਰਜ਼ੀ ‘ਤੇ ਫੌਰਨ ਐਕਸ਼ਨ ਲੈਣ ਦੇ ਹੁਕਮ ਦਿੱਤੇ ਗਏ ਹਨ । ਇਸ ਦੇ ਲਈ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਨੂੰ ਕਾਰਵਾਈ ਦੇ ਨਿਰਦੇਸ਼ ਦਿੱਤੇ...

ਇਸ ਮਹੀਨੇ ਹੋਵੇਗਾ ਪੰਜਾਬੀ ਦਾ ਪੇਪਰ, PSEB ਵੱਲੋਂ ਡੇਟਸ਼ੀਟ ਜਾਰੀ, ਆਨਲਾਈਨ ਆਉਣਗੇ ਰੋਲ ਨੰਬਰ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 10ਵੀਂ ਜਮਾਤ ਦੀ ਵਾਧੂ ਪੰਜਾਬੀ ਦੀ ਪ੍ਰੀਖਿਆ 24 ਅਤੇ 25 ਅਪ੍ਰੈਲ ਨੂੰ ਕਰਵਾਈ ਜਾਵੇਗੀ, ਜਦਕਿ ਪ੍ਰੀਖਿਆ ਲਈ ਅਰਜ਼ੀਆਂ 17 ਅਪ੍ਰੈਲ ਤੱਕ ਭਰੀਆਂ ਜਾਣਗੀਆਂ। ਬੋਰਡ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ...