December 3, 2024, 3:31 pm
----------- Advertisement -----------
----------- Advertisement -----------
HomeNewsEducation

Education

ਪੰਜਾਬ ਦੇ NEET ਟਾਪਰ ਨੇ ਕੀਤੀ ਖੁਦਕੁਸ਼ੀ, ਜਾਂਚ ਜਾਰੀ

2017 ਨੀਟ ਟਾਪਰ ਡਾਕਟਰ ਨਵਦੀਪ ਸਿੰਘ (25) ਵਾਸੀ ਸ੍ਰੀ ਮੁਕਤਸਰ ਸਾਹਿਬ ਨੇ ਐਤਵਾਰ ਨੂੰ ਖੁਦਕੁਸ਼ੀ ਕਰ ਲਈ। ਉਸ ਦੀ ਲਾਸ਼ ਦਿੱਲੀ ਵਿਚ ਪਾਰਸੀ ਅੰਜੁਮਨ ਧਰਮਸ਼ਾਲਾ ਦੇ ਇਕ ਕਮਰੇ ਵਿਚ ਲਟਕਦੀ ਮਿਲੀ। ਨਵਦੀਪ ਦਿੱਲੀ ਦੇ ਮੌਲਾਨਾ ਆਜ਼ਾਦ ਕਾਲਜ ਵਿੱਚ ਰੇਡੀਓਲੋਜੀ...

ਹੁਣ ਹਿੰਦੀ ‘ਚ ਹੋਵੇਗੀ MBBS ਦੀ ਪੜ੍ਹਾਈ, ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

ਛੱਤੀਸਗੜ੍ਹ ਦੇ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਈਂ ਨੇ ਹਿੰਦੀ ਦਿਵਸ 'ਤੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਮੈਡੀਕਲ ਕਾਲਜਾਂ ਵਿੱਚ ਹਿੰਦੀ ਦੀ ਪੜ੍ਹਾਈ ਸ਼ੁਰੂ ਕਰਨ ਦੀ ਗੱਲ ਕਹੀ ਹੈ।ਰਾਜਧਾਨੀ ਵਿੱਚ ਆਪਣੇ ਨਿਵਾਸ ਦਫ਼ਤਰ 'ਚ ਸਿਹਤ...

ਭਲਕੇ ਇਸ ਸ਼ਹਿਰ ‘ਚ ਸਰਕਾਰੀ ਛੁੱਟੀ ਦਾ ਐਲਾਨ

ਜਲੰਧਰ ਦੇ ਪ੍ਰਸਿੱਧ ਬਾਬਾ ਸੋਢਲ ਮੇਲੇ ਦੇ ਮੱਦੇਨਜ਼ਰ 17 ਸਤੰਬਰ ਦਿਨ ਮੰਗਲਵਾਰ ਨੂੰ ਸ਼ਹਿਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਬਾਬਾ ਸੋਢਲ ਦੇ ਮੇਲੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਫੈਸਲਾ ਲਿਆ ਹੈ। ਇਸ ਦਿਨ ਸਾਰੇ ਸਰਕਾਰੀ...

ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਜਾਂਚ ਜਾਰੀ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਬੰਦਾ ਸਿੰਘ ਬਹਾਦਰ ਹੋਸਟਲ ‘ਚ ਇੱਕ ਨੌਜਵਾਨ ਵੱਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸ਼ੁਭਮ ਵੱਜੋਂ ਹੋਈ ਹੈ। ਉਹ...

IIT ਗੁਹਾਟੀ ਹੋਸਟਲ ‘ਚ ਵਿਦਿਆਰਥੀ ਦੀ ਮੌਤ, ਮਾਮਲੇ ਦੀ ਜਾਂਚ ਸ਼ੁਰੂ

9 ਸਤੰਬਰ ਦੀ ਸ਼ਾਮ ਨੂੰ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਯਾਨੀ IIT ਗੁਹਾਟੀ ਦੇ ਹੋਸਟਲ ਵਿੱਚ ਇੱਕ ਵਿਦਿਆਰਥੀ ਦੀ ਲਾਸ਼ ਮਿਲੀ ਸੀ। ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਇਹ ਵਿਦਿਆਰਥੀ ਕੰਪਿਊਟਰ ਸਾਇੰਸ ਦੇ ਤੀਜੇ ਸਾਲ ਦਾ ਵਿਦਿਆਰਥੀ ਸੀ। ਮੌਤ ਦੇ ਕਾਰਨਾਂ...

ਅਧਿਆਪਕ ਦਿਵਸ ਮੌਕੇ ਪੀਏਯੂ ਦੇ ਅਧਿਆਪਕਾ ਨੇ ਕਾਲੀ ਪੱਟੀ ਬੰਨ ਕੇ ਕਾਲੇ ਦਿਵਸ ਵਜੋਂ ਮਨਾਇਆ ਅਧਿਆਪਕ ਦਿਵਸ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਅਧਿਆਪਕ ਬੀਤੇ 14 ਦਿਨਾਂ ਤੋਂ  ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਅਧਿਆਪਕਾ ਨੇ ਅਧਿਆਪਕ ਦਿਵਸ  ਕਾਲੇ ਦਿਨ ਦੇ ਰੂਪ ਦੇ ਵਿੱਚ ਮਨਾਇਆ । ਇਸ ਸਬੰਧੀ ਧਰਨਾ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਦੇ ਦੱਸਿਆ ਕਿ ਸਾਰੇ ਹੀ...

ਅਧਿਆਪਕ ਦਿਵਸ: ਪੰਜਾਬ ‘ਚ ਅੱਜ 77 ਅਧਿਆਪਕਾਂ ਨੂੰ ਕੀਤਾ ਜਾਵੇਗਾ ਸਨਮਾਨਿਤ, ਸਿੱਖਿਆ ਮੰਤਰੀ ਬੈਂਸ ਨੇ ਦਿੱਤੀ ਵਧਾਈ

ਪੰਜਾਬ ਸਰਕਾਰ ਵੱਲੋਂ ਅੱਜ ਅਧਿਆਪਕ ਦਿਵਸ ਮੌਕੇ 77 ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਦੌਰਾਨ 55 ਅਧਿਆਪਕਾਂ ਨੂੰ ਸਟੇਟ ਟੀਚਰ ਐਵਾਰਡ, 10 ਅਧਿਆਪਕਾਂ ਨੂੰ ਯੰਗ ਟੀਚਰ ਐਵਾਰਡ, 5 ਅਧਿਆਪਕਾਂ ਨੂੰ ਸਪੈਸ਼ਲ ਟੀਚਰ ਐਵਾਰਡ ਅਤੇ 7 ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ...

ਪੰਜਾਬ ‘ਚ ਅਧਿਆਪਕ ਦਿਵਸ ‘ਤੇ 77 ਅਧਿਆਪਕਾਂ ਦਾ ਹੋਵੇਗਾ ਸਨਮਾਨ

ਪੰਜਾਬ ਸਰਕਾਰ ਵੱਲੋਂ ਕੱਲ੍ਹ ਯਾਨੀ ਵੀਰਵਾਰ ਨੂੰ ਅਧਿਆਪਕ ਦਿਵਸ ਮੌਕੇ 77 ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਦੌਰਾਨ 55 ਅਧਿਆਪਕਾਂ ਨੂੰ ਸਟੇਟ ਟੀਚਰ ਐਵਾਰਡ, 10 ਅਧਿਆਪਕਾਂ ਨੂੰ ਯੰਗ ਟੀਚਰ ਐਵਾਰਡ, 5 ਅਧਿਆਪਕਾਂ ਨੂੰ ਸਪੈਸ਼ਲ ਟੀਚਰ ਐਵਾਰਡ ਅਤੇ 7 ਅਧਿਆਪਕਾਂ...

ਰਾਸ਼ਟਰੀ ਅਧਿਆਪਕ ਦਿਵਸ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਦਿੱਤੀ ਵਧਾਈ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਅਧਿਆਪਕ ਦਿਵਸ ‘ਤੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨਾਂ ਨੂੰ ਵਿਦਿਆਰਥੀਆਂ ਵਿੱਚ ਅਨੁਸ਼ਾਸਨ ਅਤੇ ਚੰਗੇ ਆਚਰਣ ਵਰਗੇ ਉੱਤਮ ਗੁਣ ਪੈਦਾ ਕਰਨ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ...

ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਪਾਸ ਵਿਦਿਆਰਥੀਆਂ ਲਈ ਸਕਾਲਰਸ਼ਿਪ ਅਪਲਾਈ ਕਰਨ ਲਈ ਜਾਰੀ ਕੀਤਾ ਸਰਕੂਲਰ

ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਨੇ ਇੱਕ ਸਰਕੂਲਰ ਜਾਰੀ ਕਰਕੇ 12ਵੀਂ ਜਮਾਤ ਵਿੱਚ 84.2% ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਲਈ ਅਪਲਾਈ ਕਰਨ ਲਈ ਕਿਹਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਜਿਨ੍ਹਾਂ ਵਿਦਿਆਰਥੀਆਂ ਨੇ...