June 12, 2026, 3:24 am
----------- Advertisement -----------
HomeNewsEducationਅਗਨੀਵੀਰ ਵਾਯੂ ਭਰਤੀ 2022 ਲਈ 6 ਦਿਨਾਂ 'ਚ ਪ੍ਰਾਪਤ ਹੋਈਆਂ 1.83 ਲੱਖ...

ਅਗਨੀਵੀਰ ਵਾਯੂ ਭਰਤੀ 2022 ਲਈ 6 ਦਿਨਾਂ ‘ਚ ਪ੍ਰਾਪਤ ਹੋਈਆਂ 1.83 ਲੱਖ ਤੋਂ ਵੱਧ ਅਰਜ਼ੀਆਂ

Published on

----------- Advertisement -----------

ਭਾਰਤੀ ਹਵਾਈ ਸੈਨਾ ਵਿੱਚ ਅਗਨੀਪਥ ਯੋਜਨਾ ਦੇ ਤਹਿਤ ਅਗਨੀਵੀਰ ਵਾਯੂ ਭਰਤੀ 2022 ਲਈ ਸਿਰਫ 6 ਦਿਨਾਂ ਵਿੱਚ 1.83 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਭਾਰਤੀ ਹਵਾਈ ਸੈਨਾ ਨੇ 24 ਜੁਲਾਈ ਨੂੰ ਅਗਨੀਵੀਰ ਵਾਯੂ ਭਰਤੀ 2022 ਲਈ ਅਰਜ਼ੀ ਦੇ ਲਿੰਕ ਨੂੰ ਐਕਟਿਵ ਕੀਤਾ ਸੀ। ਅਗਨੀਵੀਰ ਵਾਯੂ ਭਰਤੀ 2022 ਲਈ ਅਰਜ਼ੀ ਪ੍ਰਕਿਰਿਆ 5 ਜੁਲਾਈ 2022 ਨੂੰ ਬੰਦ ਹੋਵੇਗੀ। ਇਸ ਤੋਂ ਬਾਅਦ ਅਗਨੀਵੀਰ ਵਾਯੂ ਭਰਤੀ ਪ੍ਰੀਖਿਆ 24 ਜੁਲਾਈ ਨੂੰ ਕਰਵਾਈ ਜਾਵੇਗੀ। 12ਵੀਂ ਪਾਸ ਉਮੀਦਵਾਰ ਭਾਰਤੀ ਹਵਾਈ ਸੈਨਾ ਵਿੱਚ ਅਗਨੀਵੀਰ ਬਣਨ ਲਈ ਅਪਲਾਈ ਕਰ ਸਕਦੇ ਹਨ।
ਇਸ ਤੋਂ ਇਲਾਵਾ ਅਗਨੀਪਥ ਸਕੀਮ ਤਹਿਤ ਭਾਰਤੀ ਜਲ ਸੈਨਾ ਵਿੱਚ ਅਗਨੀਵੀਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਉਮੀਦਵਾਰ joinindiannavy.gov.in ‘ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਭਾਰਤੀ ਜਲ ਸੈਨਾ ਵਿੱਚ ਅਗਨੀਪਥ ਸਕੀਮ ਦੇ ਤਹਿਤ ਅਗਨੀਵੀਰ ਐਸਐਸਆਰ ਅਤੇ ਅਗਨੀਵੀਰ ਐਮਆਰ ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਅਗਨੀਵੀਰ 12ਵੀਂ ਪਾਸ ਨੌਜਵਾਨ SSR ਲਈ ਅਪਲਾਈ ਕਰ ਸਕਦੇ ਹਨ ਅਤੇ 10ਵੀਂ ਪਾਸ ਨੌਜਵਾਨ MR ਲਈ ਅਪਲਾਈ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...