October 14, 2026, 10:44 pm
----------- Advertisement -----------
HomeNewsBreaking Newsਚੰਡੀਗੜ੍ਹ ਦੇ ਸਕੂਲਾਂ 'ਚ ਵੀ ਛੁੱਟੀਆਂ ਦਾ ਐਲਾਨ, ਹੀਟ ਵੇਵ ਅਤੇ ਗਰਮੀ...

ਚੰਡੀਗੜ੍ਹ ਦੇ ਸਕੂਲਾਂ ‘ਚ ਵੀ ਛੁੱਟੀਆਂ ਦਾ ਐਲਾਨ, ਹੀਟ ਵੇਵ ਅਤੇ ਗਰਮੀ ਕਾਰਨ ਲਿਆ ਫੈਸਲਾ

Published on

----------- Advertisement -----------
  • 30 ਜੂਨ ਤੱਕ ਸਕੂਲ ਰਹਿਣਗੇ ਬੰਦ

ਚੰਡੀਗੜ੍ਹ, 21 ਮਈ 2024 – ਚੰਡੀਗੜ੍ਹ ਵਿੱਚ ਤੇਜ਼ ਗਰਮੀ ਅਤੇ ਹੀਟ ਵੇਵ ਅਲਰਟ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। 22 ਮਈ ਤੋਂ 30 ਜੂਨ ਤੱਕ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਛੁੱਟੀਆਂ ਹੋਣਗੀਆਂ। ਅੱਜ ਸਕੂਲਾਂ ਦਾ ਆਖਰੀ ਕੰਮਕਾਜੀ ਦਿਨ ਹੋਵੇਗਾ। ਪ੍ਰਸ਼ਾਸਨ ਨੇ ਬੱਚਿਆਂ ਦੀ ਸਿਹਤ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਸਾਰੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ 30 ਜੂਨ ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਹਾਲਾਂਕਿ ਮੌਸਮ ਵਿਭਾਗ ਮੁਤਾਬਕ ਸ਼ਨੀਵਾਰ 25 ਮਈ ਤੱਕ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਤੱਕ ਪਹੁੰਚ ਜਾਵੇਗਾ। ਇਸ ਦੇ ਨਾਲ ਹੀ ਰਾਤ ਦਾ ਤਾਪਮਾਨ ਵੀ ਵਧੇਗਾ। ਵਿਭਾਗ ਵੱਲੋਂ 25 ਤਰੀਕ ਤੱਕ ਗਰਮੀ ਅਤੇ ਹੀਟ ਵੇਵ ਦਾ ਰੈੱਡ ਅਲਰਟ ਵੀ ਜਾਰੀ ਕੀਤਾ ਗਿਆ ਹੈ। 23 ਤਰੀਕ ਤੱਕ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਰਹੇਗਾ। ਇਸ ਤੋਂ ਬਾਅਦ ਤਾਪਮਾਨ ਫਿਰ ਵਧੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...