September 5, 2026, 7:35 pm
----------- Advertisement -----------
HomeNewsBreaking Newsਭਲਕੇ ਇਸ ਸ਼ਹਿਰ 'ਚ ਸਰਕਾਰੀ ਛੁੱਟੀ ਦਾ ਐਲਾਨ

ਭਲਕੇ ਇਸ ਸ਼ਹਿਰ ‘ਚ ਸਰਕਾਰੀ ਛੁੱਟੀ ਦਾ ਐਲਾਨ

Published on

----------- Advertisement -----------

ਜਲੰਧਰ ਦੇ ਪ੍ਰਸਿੱਧ ਬਾਬਾ ਸੋਢਲ ਮੇਲੇ ਦੇ ਮੱਦੇਨਜ਼ਰ 17 ਸਤੰਬਰ ਦਿਨ ਮੰਗਲਵਾਰ ਨੂੰ ਸ਼ਹਿਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਬਾਬਾ ਸੋਢਲ ਦੇ ਮੇਲੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਫੈਸਲਾ ਲਿਆ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਸਕੂਲ-ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਦੱਸ ਦੇਈਏ ਕਿ ਮੇਲੇ ਦੇ ਸਬੰਧ ਵਿੱਚ ਸੋਢਲ ਇਲਾਕੇ ਦੇ ਪਾਰਕਾਂ ਵਿੱਚ ਝੂਲੇ ਲਗਾਏ ਗਏ ਹਨ।

ਦੱਸ ਦਈਏ ਕਿ ਜਲੰਧਰ ‘ਚ ਬਾਬਾ ਸੋਢਲ ਦੇ ਮਸ਼ਹੂਰ ਮੇਲੇ ‘ਚ ਦੇਸ਼ ਭਰ ਤੋਂ ਲੋਕ ਆਉਂਦੇ ਹਨ। ਦੇਸ਼ ਭਰ ਤੋਂ ਖਾਸ ਕਰਕੇ ਚੱਢਾ ਭਾਈਚਾਰੇ ਦੇ ਲੋਕ ਮੱਥਾ ਟੇਕਣ ਅਤੇ ਬਾਬੇ ਦਾ ਆਸ਼ੀਰਵਾਦ ਲੈਣ ਆਉਂਦੇ ਹਨ। ਮੇਲੇ ਦੀ ਰੌਣਕ ਸ਼ੁਰੂ ਹੋ ਚੁੱਕੀ ਹੈ। ਇਸ ਸਬੰਧੀ ਜਲੰਧਰ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਚੌਕਸ ਹੈ। ਇਸ ਦੇ ਨਾਲ ਹੀ ਇਸ ਮਾਮਲੇ ‘ਚ ਨਗਰ ਨਿਗਮ ਨੂੰ ਸਫ਼ਾਈ ਸਬੰਧੀ ਸਖ਼ਤ ਆਦੇਸ਼ ਦਿੱਤੇ ਗਏ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...