September 9, 2026, 11:36 pm
----------- Advertisement -----------
HomeNewsEducationਬਿਹਾਰ ਬੋਰਡ ਵਲੋਂ 12ਵੀਂ ਜਮਾਤ ਦੇ ਨਤੀਜੇ ਜਾਰੀ, ਟਾਪਰ ਵਿਦਿਆਰਥੀਆਂ ਨੂੰ ਮਿਲਣਗੇ...

ਬਿਹਾਰ ਬੋਰਡ ਵਲੋਂ 12ਵੀਂ ਜਮਾਤ ਦੇ ਨਤੀਜੇ ਜਾਰੀ, ਟਾਪਰ ਵਿਦਿਆਰਥੀਆਂ ਨੂੰ ਮਿਲਣਗੇ ਲੱਖਾਂ ਦੇ ਇਨਾਮ

Published on

----------- Advertisement -----------

ਬਿਹਾਰ ਸਕੂਲ ਪ੍ਰੀਖਿਆ ਬੋਰਡ (BSEB) ਨੇ ਅੱਜ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਜਾਰੀ ਕਰ ਦਿੱਤੇ ਹਨ। ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਆਪਣੇ ਨਤੀਜੇ ਦੇਖ ਸਕਦੇ ਹਨ। ਇਸ ਦੌਰਾਨ ਪ੍ਰੀਖਿਆ ‘ਚ ਟਾਪ ਕਰਨ ਵਾਲੇ ਵਿਦਿਆਰਥੀਆਂ ਲਈ ਇਕ ਹੋਰ ਖੁਸ਼ਖਬਰੀ ਸਾਹਮਣੇ ਆਈ ਹੈ। ਬਿਹਾਰ ਬੋਰਡ ਪ੍ਰੀਖਿਆ ਦੇ ਨਤੀਜਿਆਂ ਵਿੱਚ ਟਾਪਰ ਵਿਦਿਆਰਥੀਆਂ ਨੂੰ ਲੈਪਟਾਪ, ਨਕਦ ਇਨਾਮ ਅਤੇ ਹੋਰ ਬਹੁਤ ਕੁਝ ਦਿੱਤਾ ਜਾਵੇਗਾ।
ਰੈਂਕ 1 – -ਇਕ-ਇੱਕ ਲੈਪਟਾਪ, ਇੱਕ ਲੱਖ ਨਕਦ ਇਨਾਮ ਅਤੇ ਕਿੰਡਲ ਈ-ਬੁੱਕ ਰੀਡਰ।
ਰੈਂਕ 2 – ਇਕ-ਇੱਕ ਲੈਪਟਾਪ, 75,000 ਰੁਪਏ ਦਾ ਨਕਦ ਇਨਾਮ ਅਤੇ ਇੱਕ ਕਿੰਡਲ ਈ-ਰੀਡਰ।
ਰੈਂਕ 3 – ਇਕ-ਇੱਕ ਲੈਪਟਾਪ, 50,000 ਰੁਪਏ ਦਾ ਨਕਦ ਇਨਾਮ ਅਤੇ ਇੱਕ ਕਿੰਡਲ ਈ-ਰੀਡਰ।
ਰੈਂਕ 4 – ਇਕ-ਇੱਕ ਲੈਪਟਾਪ, 50,000 ਰੁਪਏ ਦਾ ਨਕਦ ਇਨਾਮ ਅਤੇ ਇੱਕ ਕਿੰਡਲ ਈ-ਰੀਡਰ।
ਰੈਂਕ 5 – ਇਕ-ਇੱਕ ਲੈਪਟਾਪ, 15,000 ਰੁਪਏ ਨਕਦ ਇਨਾਮ।
ਰੈਂਕ 6 – ਇਕ-ਇੱਕ ਲੈਪਟਾਪ, 15,000 ਰੁਪਏ ਨਕਦ ਇਨਾਮ।
ਦੱਸ ਦਈਏ ਕਿ ਬਿਹਾਰ ਬੋਰਡ ਇੰਟਰ 2023 ਦਾ ਸਮੁੱਚਾ ਨਤੀਜਾ 83.07 ਫੀਸਦੀ ਰਿਹਾ ਹੈ। ਆਰਟਸ ਦਾ ਨਤੀਜਾ 82.74 ਫੀਸਦੀ, ਕਾਮਰਸ ਦਾ ਨਤੀਜਾ 93.85 ਫੀਸਦੀ ਅਤੇ ਸਾਇੰਸ ਸਟ੍ਰੀਮ ਦਾ ਨਤੀਜਾ 83.92 ਫੀਸਦੀ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਯੂਸ਼ੀ ਨੰਦਨ ਨੇ ਸਾਇੰਸ ਸਟ੍ਰੀਮ ਵਿੱਚ 474 ਅੰਕ (94.8%)], ਸੌਮਿਆ ਸ਼ਰਮਾ ਅਤੇ ਰਜਨੀਸ਼ ਨੇ ਕਾਮਰਸ ਵਿੱਚ 475 ਅੰਕ (95%) ਅਤੇ ਪੂਰਨੀਆ ਦੀ ਮੋਹਨੀਸਾ ਨੇ ਆਰਟਸ ਵਿੱਚ 475 ਅੰਕ (95%) ਪ੍ਰਾਪਤ ਕੀਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...