September 8, 2026, 11:27 pm
----------- Advertisement -----------
HomeNewsEducationਇਸ ਸੂਬੇ 'ਚ 12ਵੀਂ ਦੇ Toppers 'ਤੇ ਹੋਵੇਗੀ ਪੈਸਿਆਂ ਦੀ ਬਰਸਾਤ! ਮਿਲੇਗਾ...

ਇਸ ਸੂਬੇ ‘ਚ 12ਵੀਂ ਦੇ Toppers ‘ਤੇ ਹੋਵੇਗੀ ਪੈਸਿਆਂ ਦੀ ਬਰਸਾਤ! ਮਿਲੇਗਾ ਇਹ ਵੱਡਾ ਇਨਾਮ

Published on

----------- Advertisement -----------

ਬਿਹਾਰ ‘ਚ 12ਵੀਂ ਦੀ ਪ੍ਰੀਖਿਆ ਖਤਮ ਹੋਣ ਤੋਂ ਬਾਅਦ ਤੋਂ ਵਿਦਿਆਰਥੀ ਨਤੀਜੇ ਦੀ ਉਡੀਕ ਕਰ ਰਹੇ ਹਨ। ਇਸ ਵਾਰ ਕਰੀਬ 13 ਲੱਖ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ। ਇਹ ਪ੍ਰੀਖਿਆ ਸੂਬੇ ਭਰ ਵਿੱਚ 1 ਫਰਵਰੀ ਤੋਂ 12 ਫਰਵਰੀ ਤੱਕ ਲਈ ਗਈ ਸੀ। ਨਤੀਜੇ ਬੀਐਸਈਬੀ ਦੇ ਚੇਅਰਮੈਨ ਆਨੰਦ ਕਿਸ਼ੋਰ ਦੁਆਰਾ ਐਲਾਨੇ ਜਾਣਗੇ। ਨਤੀਜਿਆਂ ਦੇ ਨਾਲ ਹੀ ਟਾਪਰਾਂ ਦੀ ਸੂਚੀ ਵੀ ਜਾਰੀ ਕੀਤੀ ਜਾਵੇਗੀ। ਆਓ ਜਾਣਦੇ ਹਾਂ 12ਵੀਂ ਦੇ ਟਾਪਰਾਂ ਨੂੰ ਸੂਬਾ ਸਰਕਾਰ ਵੱਲੋਂ ਕੀ ਇਨਾਮ ਦਿੱਤਾ ਜਾਵੇਗਾ।
12ਵੀਂ ਦੀ ਪ੍ਰੀਖਿਆ ਵਿੱਚ ਤਿੰਨੋਂ ਸਟਰੀਮ ਵਿੱਚ ਟਾਪ ਕਰਨ ਵਾਲੇ ਵਿਦਿਆਰਥੀਆਂ ਨੂੰ ਸੂਬਾ ਸਰਕਾਰ ਵੱਲੋਂ 1-1 ਲੱਖ ਰੁਪਏ ਦਿੱਤੇ ਜਾਂਦੇ ਹਨ। ਜਦੋਂ ਕਿ ਦੂਜੇ ਨੰਬਰ ‘ਤੇ ਆਉਣ ਵਾਲੇ ਵਿਦਿਆਰਥੀਆਂ ਨੂੰ 75-75 ਹਜ਼ਾਰ ਰੁਪਏ ਅਤੇ ਤੀਜੇ ਨੰਬਰ ‘ਤੇ ਆਉਣ ਵਾਲੇ ਵਿਦਿਆਰਥੀਆਂ ਨੂੰ 50-50 ਹਜ਼ਾਰ ਰੁਪਏ ਸੂਬਾ ਸਰਕਾਰ ਵੱਲੋਂ ਦਿੱਤੇ ਜਾਂਦੇ ਹਨ। ਜਦੋਂਕਿ ਟਾਪਰਾਂ ਦੀ ਸੂਚੀ ਵਿੱਚ ਸ਼ਾਮਲ ਵਿਦਿਆਰਥੀਆਂ ਨੂੰ ਸੂਬਾ ਸਰਕਾਰ ਵੱਲੋਂ ਲੈਪਟਾਪ ਆਦਿ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ।
ਦੱਸ ਦਈਏ ਕਿ ਪਿਛਲੇ ਸਾਲ ਬਿਹਾਰ ਬੋਰਡ 12ਵੀਂ ਦੇ ਕੁੱਲ 83.7 ਫੀਸਦੀ ਵਿਦਿਆਰਥੀ ਪਾਸ ਹੋਏ ਸਨ। ਆਯੂਸ਼ੀ ਨੰਦਨ ਨੇ 98.4 ਫੀਸਦੀ ਅੰਕਾਂ ਨਾਲ ਇੰਟਰਮੀਡੀਏਟ ਸਾਇੰਸ ਸਟਰੀਮ ਵਿੱਚ ਟਾਪ ਕੀਤਾ ਸੀ। ਜਦੋਂ ਕਿ ਕਾਮਰਸ ਸਟਰੀਮ ਵਿੱਚ ਸੌਮਿਆ ਅਤੇ ਰਜਨੀਸ਼ ਕੁਮਾਰ ਪਾਠਕ ਨੇ 95 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਮੋਹਦੇਸਾ ਨੇ ਆਰਟਸ ਸਟਰੀਮ ਵਿੱਚ 95 ਫੀਸਦੀ ਅੰਕਾਂ ਨਾਲ ਟਾਪ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...