November 13, 2026, 7:42 pm
----------- Advertisement -----------
HomeNewsEducationਬਿਹਾਰ ਬੋਰਡ ਦੇ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ; ਟਾਪਰ ਸੂਚੀ ਵੀ...

ਬਿਹਾਰ ਬੋਰਡ ਦੇ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ; ਟਾਪਰ ਸੂਚੀ ਵੀ ਜਾਰੀ

Published on

----------- Advertisement -----------

ਬਿਹਾਰ ਬੋਰਡ ਦੇ 12ਵੀਂ ਜਮਾਤ ਦੇ ਨਤੀਜੇ ਅੱਜ ਭਾਵ 23 ਮਾਰਚ ਨੂੰ ਬਿਹਾਰ ਬੋਰਡ ਦੇ ਪ੍ਰਧਾਨ ਆਨੰਦ ਕਿਸ਼ੋਰ ਨੇ ਜਾਰੀ ਕਰ ਦਿੱਤੇ ਹਨ। ਜਿਨ੍ਹਾਂ ਵਿਦਿਆਰਥੀਆਂ ਨੇ ਪ੍ਰੀਖਿਆ ਵਿੱਚ ਭਾਗ ਲਿਆ ਸੀ, ਉਹ ਅਧਿਕਾਰਤ ਵੈੱਬਸਾਈਟ biharboardonline.bihar.gov.in, secondary.biharboardonline.com, results.biharboardonline.com ‘ਤੇ ਜਾ ਕੇ ਤੁਰੰਤ ਆਪਣੇ ਨਤੀਜੇ ਦੇਖ ਸਕਦੇ ਹਨ।
ਨਤੀਜੇ ਦੇ ਨਾਲ ਹੀ ਬੋਰਡ ਨੇ ਟਾਪਰਾਂ ਦੇ ਨਾਂ ਵੀ ਐਲਾਨ ਦਿੱਤੇ ਹਨ। ਇਸ ਵਾਰ ਇਕ ਮੁੰਡੇ ਨੇ ਬਿਹਾਰ ਸਕੂਲ ਪ੍ਰੀਖਿਆ ਬੋਰਡ ਦੀ ਇੰਟਰ ਇਮਤਿਹਾਨ ਵਿੱਚ ਸਟੇਟ ਟਾਪਰ ਦਾ ਤਾਜ ਆਪਣੇ ਨਾਮ ਕੀਤਾ ਹੈ। ਬੀਐਸਈਬੀ ਦੇ 12ਵੀਂ ਜਮਾਤ ਦੇ ਨਤੀਜਿਆਂ ਦੀ ਮੈਰਿਟ ਸੂਚੀ ਵਿੱਚ ਪਟਨਾ ਦੇ ਤੁਸ਼ਾਰ ਕੁਮਾਰ ਨੇ ਟਾਪ ਕੀਤਾ। ਤੁਸ਼ਾਰ ਕੁਮਾਰ ਨੇ ਸਭ ਤੋਂ ਵੱਧ (482) ਅੰਕ ਪ੍ਰਾਪਤ ਕੀਤੇ ਹਨ।
Arts
1 ਤੁਸ਼ਾਰ ਕੁਮਾਰ -ਅੰਕ(482)96.40%
2 ਨਿਸ਼ੀ ਸਿਨਹਾ ਅੰਕ(473)94.60%
3 ਤਨੂ ਕੁਮਾਰੀ ਅੰਕ(472) 94.40%

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...