September 12, 2026, 3:05 am
----------- Advertisement -----------
HomeNewsEducationCBSE ਨੇ 10ਵੀਂ ਜਮਾਤ ਦੀ ਕੰਪਾਰਟਮੈਂਟ ਪ੍ਰੀਖਿਆ ਦਾ ਨਤੀਜਾ ਐਲਾਨਿਆ,ਵਿਦਿਆਰਥੀ ਇਸ ਆਸਾਨ...

CBSE ਨੇ 10ਵੀਂ ਜਮਾਤ ਦੀ ਕੰਪਾਰਟਮੈਂਟ ਪ੍ਰੀਖਿਆ ਦਾ ਨਤੀਜਾ ਐਲਾਨਿਆ,ਵਿਦਿਆਰਥੀ ਇਸ ਆਸਾਨ ਤਰੀਕੇ ਨਾਲ ਕਰਨ ਚੈੱਕ

Published on

----------- Advertisement -----------

ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ 10ਵੀਂ ਜਮਾਤ ਦੀ ਕੰਪਾਰਟਮੈਂਟ ਪ੍ਰੀਖਿਆ 2022 ਦਾ ਨਤੀਜਾ ਘੋਸ਼ਿਤ ਕਰ ਦਿੱਤਾ ਹੈ। ਵਿਦਿਆਰਥੀ ਸੀ.ਬੀ.ਐੱਸ.ਈ. ਦੀ ਅਧਿਕਾਰਤ ਵੈੱਬਸਾਈਟ cbseresults.nic.in ਅਤੇ results.cbse.nic.in ‘ਤੇ ਜਾ ਕੇ ਆਪਣੀ ਮਾਰਕ ਸ਼ੀਟ ਜਾਂ ਸਕੋਰ ਕਾਰਡ ਦੇਖ ਅਤੇ ਡਾਊਨਲੋਡ ਕਰ ਸਕਦੇ ਹਨ। ਦੱਸ ਦੇਈਏ ਕਿ CBSE ਦੀ 10ਵੀਂ ਜਮਾਤ ਦੀ ਕੰਪਾਰਟਮੈਂਟ ਪ੍ਰੀਖਿਆ ਦੇਸ਼ ਭਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ‘ਤੇ 23 ਅਗਸਤ ਤੋਂ 29 ਅਗਸਤ 2022 ਤੱਕ ਆਯੋਜਿਤ ਕੀਤੀ ਗਈ ਸੀ।
CBSE 10ਵੀਂ ਕੰਪਾਰਟਮੈਂਟ ਦੇ ਨਤੀਜੇ ਨੂੰ ਡਾਊਨਲੋਡ ਕਰਨ ਦਾ ਆਸਾਨ ਤਰੀਕਾ:
ਵਿਦਿਆਰਥੀ CBSE ਦੀ ਅਧਿਕਾਰਤ ਵੈੱਬਸਾਈਟ cbse.gov.in ‘ਤੇ ਜਾਣ
ਸੀਬੀਐਸਈ ਦੀ ਵੈੱਬਸਾਈਟ ਦੇ ਹੋਮ ਪੇਜ ‘ਤੇ 10ਵੀਂ ਜਮਾਤ ਦੀ ਕੰਪਾਰਟਮੈਂਟ ਪ੍ਰੀਖਿਆ ਨਤੀਜਾ ਲਿੰਕ ਲੱਭੋ ਅਤੇ ਇਸ ‘ਤੇ ਕਲਿੱਕ ਕਰੋ।
ਹੁਣ ਆਪਣੇ ਲੌਗਇਨ ਵੇਰਵੇ ਜਿਵੇਂ ਕਿ ਤੁਹਾਡਾ ਰੋਲ ਨੰਬਰ, ਸਕੂਲ ਨੰਬਰ ਅਤੇ ਐਡਮਿਟ ਕਾਰਡ ਆਈਡੀ ਆਦਿ ਦਰਜ ਕਰੋ।
ਹੁਣ 10ਵੀਂ ਜਮਾਤ ਦੀ ਕੰਪਾਰਟਮੈਂਟ ਪ੍ਰੀਖਿਆ ਦੇ ਨਤੀਜੇ ਸਕ੍ਰੀਨ ‘ਤੇ ਦਿਖਾਈ ਦੇਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...