July 26, 2026, 12:20 pm
----------- Advertisement -----------
HomeNewsEducationਅੱਜ ਜਾਰੀ ਹੋ ਸਕਦੇ ਹਨ CBSE ਬੋਰਡ ਪ੍ਰੀਖਿਆ ਦੇ ਨਤੀਜੇ!

ਅੱਜ ਜਾਰੀ ਹੋ ਸਕਦੇ ਹਨ CBSE ਬੋਰਡ ਪ੍ਰੀਖਿਆ ਦੇ ਨਤੀਜੇ!

Published on

----------- Advertisement -----------

CBSE 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਦੀ ਉਡੀਕ ਕਰ ਰਹੇ ਵਿਦਿਆਰਥੀਆਂ ਲਈ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਸੀਬੀਐਸਈ ਜਲਦੀ ਹੀ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰਨ ਜਾ ਰਿਹਾ ਹੈ। ਵਿਦਿਆਰਥੀ ਇਸ ਨੂੰ ਬੋਰਡ ਦੀ ਅਧਿਕਾਰਤ ਵੈੱਬਸਾਈਟ results.cbse.nic.in ‘ਤੇ ਦੇਖ ਸਕਣਗੇ। ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਨਤੀਜੇ ਅਤੇ ਮਾਰਕ ਸ਼ੀਟਾਂ ਡਿਜੀਲੌਕਰ ‘ਤੇ ਵੀ ਜਾਰੀ ਕੀਤੀਆਂ ਜਾਣਗੀਆਂ। ਇਸ ਦੇ ਲਈ, ਡਿਜੀਲਾਕਰ ਖਾਤੇ ਲਈ ਛੇ ਅੰਕਾਂ ਦਾ ਸੁਰੱਖਿਆ ਪਿੰਨ ਸਕੂਲਾਂ ਨੂੰ ਭੇਜਿਆ ਗਿਆ ਹੈ। ਦੱਸ ਦਈਏ ਕਿ CBSE ਬੋਰਡ ਇਮਤਿਹਾਨ ਦੇ ਨਤੀਜੇ ਦੇਖਣ ਲਈ ਲਿੰਕ ਡਿਜੀਲੌਕਰ ‘ਤੇ ਵੀ ਜਾਰੀ ਹੋ ਗਿਆ ਹੈ
ਸੀਬੀਐਸਈ ਦੁਆਰਾ 10ਵੀਂ ਦੀਆਂ ਪ੍ਰੀਖਿਆਵਾਂ 26 ਅਪ੍ਰੈਲ ਤੋਂ 24 ਮਈ 2022 ਤੱਕ ਕਰਵਾਈਆਂ ਗਈਆਂ ਸਨ। ਇਸ ਦੇ ਨਾਲ ਹੀ, 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 26 ਅਪ੍ਰੈਲ ਤੋਂ ਸ਼ੁਰੂ ਹੋਈਆਂ ਅਤੇ 15 ਜੂਨ, 2022 ਨੂੰ ਸਮਾਪਤ ਹੋਈਆਂ ਸਨ। CBSE ਦੀ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਪਾਸ ਕਰਨ ਲਈ ਵਿਦਿਆਰਥੀਆਂ ਨੂੰ ਹਰੇਕ ਵਿਸ਼ੇ ਅਤੇ ਕੁੱਲ ਮਿਲਾ ਕੇ ਘੱਟੋ-ਘੱਟ 33 ਫੀਸਦੀ ਅੰਕਾਂ ਦੀ ਲੋੜ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...