October 27, 2026, 3:31 pm
----------- Advertisement -----------
HomeNewsEducationCBSE ਜਮਾਤ 10ਵੀਂ ਅਤੇ 12ਵੀਂ ਦੇ ਐਡਮਿਟ ਕਾਰਡ ਜਾਰੀ; ਇਸ ਤਰ੍ਹਾਂ ਕਰੋ...

CBSE ਜਮਾਤ 10ਵੀਂ ਅਤੇ 12ਵੀਂ ਦੇ ਐਡਮਿਟ ਕਾਰਡ ਜਾਰੀ; ਇਸ ਤਰ੍ਹਾਂ ਕਰੋ ਡਾਊਨਲੋਡ

Published on

----------- Advertisement -----------

ਦੇਸ਼ ਭਰ ਵਿੱਚ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ 15 ਫਰਵਰੀ, 2023 ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ ਆਉਣ ਵਾਲੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਐਡਮਿਟ ਕਾਰਡ ਜਾਰੀ ਕਰ ਦਿੱਤੇ ਹਨ। ਵਿਦਿਆਰਥੀ ਅਤੇ ਸਕੂਲ ਪ੍ਰਬੰਧਨ ਹੁਣ ਬੋਰਡ ਦੀ ਅਧਿਕਾਰਤ ਵੈੱਬਸਾਈਟ cbse.gov.in ਤੋਂ ਐਡਮਿਟ ਕਾਰਡ ਡਾਊਨਲੋਡ ਕਰ ਸਕਦੇ ਹਨ। ਇਸਦੇ ਨਾਲ ਹੀ ਸੀਬੀਐਸਈ ਦੁਆਰਾ ਪ੍ਰਾਈਵੇਟ ਪ੍ਰੀਖਿਆਰਥੀਆਂ ਲਈ ਵੀ ਐਡਮਿਟ ਕਾਰਡ ਜਾਰੀ ਕਰ ਦਿੱਤੇ ਗਏ ਹਨ ਅਤੇ ਬੋਰਡ ਨੇ ਇਸਨੂੰ ਡਾਊਨਲੋਡ ਕਰਨ ਲਈ ਕਿਹਾ ਹੈ।
ਇੰਝ ਕਰੋ ਡਾਊਨਲੋਡ-

  • CBSE ਦੀ ਅਧਿਕਾਰਤ ਵੈੱਬਸਾਈਟ cbse.gov.in ‘ਤੇ ਜਾਓ।
  • ਸਕੂਲ ਲੌਗਇਨ ਪੇਜ ‘ਤੇ ਲੌਗ ਇਨ ਕਰੋ। ਇਸ ਦੇ ਲਈ ਸਕੂਲ ਦੇ ਪ੍ਰਿੰਸੀਪਲ ਨੂੰ ਯੂਜ਼ਰ ਆਈਡੀ ਅਤੇ ਪਾਸਵਰਡ ਦਿੱਤਾ ਗਿਆ ਹੈ।
  • ਯੂਜ਼ਰ ਆਈਡੀ, ਸੁਰੱਖਿਆ ਪਿੰਨ ਅਤੇ ਹੋਰ ਲੋੜੀਂਦੇ ਵੇਰਵੇ ਦਰਜ ਕਰੋ ਅਤੇ ਸਬਮਿਟ ‘ਤੇ ਕਲਿੱਕ ਕਰੋ।
  • ਇਸ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਦੀ ਕਲਾਸ ਦੇ ਹਿਸਾਬ ਨਾਲ ਐਡਮਿਟ ਕਾਰਡ ਨੂੰ ਇਕੱਠੇ ਡਾਊਨਲੋਡ ਕਰੋ।
  • ਐਡਮਿਟ ਕਾਰਡ ਡਾਊਨਲੋਡ ਕਰਨ ਤੋਂ ਬਾਅਦ, ਇਸ ਦਾ ਪ੍ਰਿੰਟ ਆਊਟ ਲਓ।
  • ਹੁਣ ਇਹ ਸਕੂਲ ਪ੍ਰਿੰਸੀਪਲ ਵੱਲੋਂ ਦਸਤਖਤ ਅਤੇ ਤਸਦੀਕ ਕਰਵਾ ਕੇ ਵਿਦਿਆਰਥੀਆਂ ਨੂੰ ਵੰਡੇ ਜਾਣ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...

ਮਾਨਸਾ ਮੋਰਚੇ ਨੂੰ ਮਜ਼ਬੂਤ ਕਰਨ ਲਈ ਇਨਸਾਫ ਕਮੇਟੀ ਦਾ ਇੱਕ ਹੋਰ ਵੱਡਾ ਐਲਾਨ !

 13 ਅਕਤੂਬਰ ਨੂੰ ਪਰਵਿੰਦਰ ਸਿੰਘ ਝੋਟਾ ਦਾ ਮੈਡੀਕਲ ਸਟੋਰ ਮਾਲਿਕ ਅਸ਼ਵਨੀ ਕੁਮਾਰ ਵੱਲੋਂ ਗੋਲੀਆਂ...