September 12, 2026, 7:11 am
----------- Advertisement -----------
HomeNewsEducationCBSE ਵੱਲੋਂ ਕੰਪਾਰਟਮੈਂਟ ਪ੍ਰੀਖਿਆ ਦੀ ਡੇਟਸ਼ੀਟ ਜਾਰੀ, ਇਸ ਦਿਨ ਲਈ ਜਾਵੇਗੀ 10ਵੀਂ-12ਵੀਂ...

CBSE ਵੱਲੋਂ ਕੰਪਾਰਟਮੈਂਟ ਪ੍ਰੀਖਿਆ ਦੀ ਡੇਟਸ਼ੀਟ ਜਾਰੀ, ਇਸ ਦਿਨ ਲਈ ਜਾਵੇਗੀ 10ਵੀਂ-12ਵੀਂ ਦੀ ਪ੍ਰੀਖਿਆ

Published on

----------- Advertisement -----------

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ 22 ਜੁਲਾਈ ਸ਼ੁੱਕਰਵਾਰ ਨੂੰ ਸੀਬੀਐਸਈ 10ਵੀਂ-12ਵੀਂ ਜਮਾਤ 2022 ਦਾ ਨਤੀਜਾ ਜਾਰੀ ਕੀਤਾ ਹੈ। ਜਿਹੜੇ ਵਿਦਿਆਰਥੀ ਪ੍ਰੀਖਿਆ ਪਾਸ ਨਹੀਂ ਕਰ ਸਕੇ, ਉਨ੍ਹਾਂ ਨੂੰ ਹੁਣ ਜਲਦੀ ਹੀ ਕੰਪਾਰਟਮੈਂਟ ਪ੍ਰੀਖਿਆ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲੇਗਾ। ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਵੱਲੋ ਕੰਪਾਰਟਮੈਂਟ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ।
ਬੋਰਡ ਨੇ ਦੱਸਿਆ ਕਿ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ CBSE ਕੰਪਾਰਟਮੈਂਟ ਪ੍ਰੀਖਿਆ 23 ਅਗਸਤ ਤੋਂ 25 ਅਗਸਤ ਤੱਕ ਹੋਵੇਗੀ। ਜਦੋਂ ਕਿ ਸੀਬੀਐਸਈ ਵੱਲੋਂ 10ਵੀਂ ਜਮਾਤ ਦੀ ਕੰਪਾਰਟਮੈਂਟ ਪ੍ਰੀਖਿਆ ਦੀ ਮਿਤੀ ਦਾ ਐਲਾਨ ਜਲਦੀ ਕੀਤੇ ਜਾਣ ਦੀ ਉਮੀਦ ਹੈ। ਦੱਸ ਦਈਏ ਕਿ ਕੰਪਾਰਟਮੈਂਟ ਪ੍ਰੀਖਿਆ ਵਿੱਚ ਸਿਰਫ਼ ਇੱਕ ਜਾਂ ਦੋ ਵਿਸ਼ਿਆਂ ਵਿੱਚ ਫੇਲ੍ਹ ਹੋਏ ਵਿਦਿਆਰਥੀ ਹੀ ਬੈਠ ਸਕਣਗੇ। ਕੰਪਾਰਟਮੈਂਟ ਪ੍ਰੀਖਿਆ ਦੇਸ਼ ਭਰ ਵਿੱਚ ਕਈ ਥਾਵਾਂ ‘ਤੇ ਆਯੋਜਿਤ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...