September 28, 2026, 2:57 am
----------- Advertisement -----------
HomeNewsEducationCBSE ਵੱਲੋਂ ਅਧਿਆਪਕਾ ਲਈ ਲਰਨਿੰਗ ਫਰਾਮ ਪ੍ਰੈਕਟੀਸ਼ਨਰ ਪ੍ਰੋਗਰਾਮ ਦੀ ਸ਼ੁਰੂਆਤ

CBSE ਵੱਲੋਂ ਅਧਿਆਪਕਾ ਲਈ ਲਰਨਿੰਗ ਫਰਾਮ ਪ੍ਰੈਕਟੀਸ਼ਨਰ ਪ੍ਰੋਗਰਾਮ ਦੀ ਸ਼ੁਰੂਆਤ

Published on

----------- Advertisement -----------

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਦੇਸ਼ ਭਰ ਦੇ ਅਧਿਆਪਕਾਂ ਨੂੰ ਖੋਜ ਕਰਨ ਦਾ ਮੌਕਾ ਪ੍ਰਦਾਨ ਕਰਨ ਜਾ ਰਿਹਾ ਹੈ। CBSE ਨੇ ਇਸ ਦੇ ਲਈ ਲਰਨਿੰਗ ਫਰਾਮ ਪ੍ਰੈਕਟੀਸ਼ਨਰ ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਸ ਪ੍ਰੋਗਰਾਮ ਨੂੰ ਸ਼ੁਰੂ ਕਰਨ ਦੇ ਪਿੱਛੇ ਬੋਰਡ ਦਾ ਉਦੇਸ਼ ਸਲਾਹਕਾਰ ਦੇ ਇੱਕ ਨੈਟਵਰਕ ਦੇ ਨਾਲ ਗ੍ਰਾਂਟਾਂ ਅਤੇ ਸਹਾਇਤਾ ਪ੍ਰਦਾਨ ਕਰਕੇ ਸਭ ਤੋਂ ਵਧੀਆ ਕਾਢਾਂ ਦੀ ਚੋਣ ਅਤੇ ਸਮਰਥਨ ਕਰਨਾ ਹੈ। ਇਸ ਪ੍ਰੋਗਰਾਮ ਲਈ ਅਪਲਾਈ ਕਰਨ ਦੀ ਆਖਰੀ ਮਿਤੀ 31 ਅਗਸਤ ਹੈ। ਇੱਛੁਕ ਵਿਅਕਤੀ ਆਪਣੇ ਪ੍ਰਸਤਾਵ http://forms.gle/jkeLMTbam1Ho8Gmr ‘ਤੇ ਜਮ੍ਹਾਂ ਕਰਵਾ ਸਕਦੇ ਹਨ।
ਦੱਸ ਦਈਏ ਕਿ ਐਪਲੀਕੇਸ਼ਨ ਦੇ ਤਹਿਤ ਆਉਣ ਵਾਲੇ ਪ੍ਰਸਤਾਵ ਨੂੰ ਤਰਜੀਹ ਦਿੱਤੀ ਜਾਵੇਗੀ ਜੋ ਸਿੱਧੇ ਤੌਰ ‘ਤੇ ਰਾਸ਼ਟਰੀ ਸਿੱਖਿਆ ਨੀਤੀ 2020 ਨਾਲ ਮੇਲ ਖਾਂਦੀ ਹੋਵੇਗੀ। CBSE ਉਮੀਦ ਕਰਦਾ ਹੈ ਕਿ ਬਿਨੈਕਾਰ ਸਿੱਖਿਆ ਨਾਲ ਜੁੜੀਆਂ ਚੁਣੌਤੀਆਂ ਬਾਰੇ ਖੋਜ ਕਰਨਗੇ। ਇਸ ਪ੍ਰੋਗਰਾਮ ਤਹਿਤ ਚੁਣੇ ਜਾਣ ਵਾਲੇ ਅਧਿਆਪਕਾਂ ਨੂੰ ਇੱਕ ਸਾਲ ਵਿੱਚ ਤਿੰਨ ਕਿਸ਼ਤਾਂ ਵਿੱਚ ਪ੍ਰੋਗਰਾਮ ਨੂੰ ਅੱਗੇ ਵਧਾਉਣ ਲਈ 25,000 ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...