September 9, 2026, 11:48 pm
----------- Advertisement -----------
HomeNewsEducationਸੀਬੀਐਸਈ ਵੱਲੋਂ 12ਵੀਂ ਜਮਾਤ ਦਾ ਟਰਮ 1 ਦਾ ਨਤੀਜਾ ਜਾਰੀ

ਸੀਬੀਐਸਈ ਵੱਲੋਂ 12ਵੀਂ ਜਮਾਤ ਦਾ ਟਰਮ 1 ਦਾ ਨਤੀਜਾ ਜਾਰੀ

Published on

----------- Advertisement -----------

ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ( ਸੀਬੀਐਸਈ) ਨੇ 12ਵੀਂ ਜਮਾਤ ਦਾ ਟਰਮ 1 ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਜਿਨ੍ਹਾਂ ਵਿਦਿਆਰਥੀਆਂ ਨੇ ਇਸ ਵਾਰ ਸੀਬੀਐਸਈ ਬੋਰਡ ਦੇ ਤਹਿਤ ਪ੍ਰੀਖਿਆ ਦਿੱਤੀ ਸੀ, ਉਹ ਹੁਣ ਨਤੀਜਾ ਦੇਖ ਸਕਦੇ ਹਨ। ਪਹਿਲੀ ਵਾਰ ਸੀਬੀਐਸਈ ਨੇ ਦੋ ਟਰਮਾ ਵਿੱਚ ਪ੍ਰੀਖਿਆ ਕਰਵਾਈ ਸੀ, 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 1 ਦਸੰਬਰ ਨੂੰ ਸ਼ੁਰੂ ਹੋਈਆਂ ਅਤੇ 22 ਦਸੰਬਰ ਨੂੰ ਸਮਾਪਤ ਹੋਈਆਂ। ਵਿਦਿਆਰਥੀ ਆਪਣੇ ਨਤੀਜਿਆਂ ਲਈ ਆਪਣੇ ਸਬੰਧਿਤ ਸਕੂਲਾਂ ਨਾਲ ਸੰਪਰਕ ਕਰ ਸਕਦੇ ਹਨ।
CBSE ਕਲਾਸ 12ਵੀਂ ਟਰਮ 1 ਦਾ ਨਤੀਜਾ ਅਧਿਕਾਰਤ ਵੈੱਬਸਾਈਟ- cbse.gov.in, cbseresults.nic.in ‘ਤੇ ਉਪਲਬਧ ਕਰਾਇਆ ਗਿਆ ਹੈ। ਦਸੰਬਰ ‘ਚ ਹੋਈ 12ਵੀਂ ਜਮਾਤ ਦੀ ਟਰਮ 1 ਦੀ ਪ੍ਰੀਖਿਆ ‘ਚ 36 ਲੱਖ ਤੋਂ ਜ਼ਿਆਦਾ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ। CBSE 26 ਅਪ੍ਰੈਲ ਤੋਂ ਟਰਮ 2 ਦੀ ਪ੍ਰੀਖਿਆ ਕਰਵਾਏਗਾ। ਟਰਮ 2 ਦੀ ਪ੍ਰੀਖਿਆ ਵਿੱਚ ਅਬਜੈਕਟਿਵ ਅਤੇ ਸਬਜੈਕਟਿਵ ਦੋਨਾਂ ਤਰਾਂ ਦੇ ਪ੍ਰਸ਼ਨ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...