November 14, 2026, 8:09 am
----------- Advertisement -----------
HomeNewsBreaking Newsਸਕੂਲੀ ਬੱਚਿਆਂ ਦੀ ਲੜਾਈ-ਝਗੜੇ ਨੂੰ ਰੋਕਣ ਲਈ ਚੁੱਕੇ ਅਹਿਮ ਕਦਮ, ਸਕੂਲਾਂ ਦੇ...

ਸਕੂਲੀ ਬੱਚਿਆਂ ਦੀ ਲੜਾਈ-ਝਗੜੇ ਨੂੰ ਰੋਕਣ ਲਈ ਚੁੱਕੇ ਅਹਿਮ ਕਦਮ, ਸਕੂਲਾਂ ਦੇ ਬਾਹਰ ਨਜ਼ਰ ਆਵੇਗੀ ਚੰਡੀਗੜ੍ਹ ਪੁਲਿਸ

Published on

----------- Advertisement -----------

ਚੰਡੀਗੜ੍ਹ ਦੇ ਸਕੂਲਾਂ ਵਿੱਚ ਸਵੇਰ ਦੀ ਆਮਦ ਅਤੇ ਦੁਪਹਿਰ ਵੇਲੇ ਛੁੱਟੀ ਦੇ ਸਮੇਂ ਚੰਡੀਗੜ੍ਹ ਪੁਲਿਸ ਤਾਇਨਾਤ ਰਹੇਗੀ। ਇਸ ਦੌਰਾਨ ਪੁਲਿਸ ਬਾਹਰੋਂ ਨਜ਼ਰ ਰੱਖੇਗੀ। ਕਿਉਂਕਿ ਜੇਕਰ ਕਿਸੇ ਗੱਲ ਨੂੰ ਲੈ ਕੇ ਸਕੂਲ ਦੇ ਅੰਦਰ ਵਿਦਿਆਰਥੀਆਂ ਵਿਚ ਮਾਮੂਲੀ ਤਕਰਾਰ ਹੋ ਜਾਂਦੀ ਹੈ।

ਇਸ ਤੋਂ ਬਾਅਦ ਦੋਵੇਂ ਧਿਰਾਂ ਆਪਣੇ ਹੋਰ ਦੋਸਤਾਂ ਨੂੰ ਬਾਹਰੋਂ ਬੁਲਾਉਂਦੀਆਂ ਹਨ ਅਤੇ ਫਿਰ ਸਕੂਲ ਦੇ ਬਾਹਰ ਲੜਾਈ ਹੋ ਜਾਂਦੀ ਹੈ। ਚੰਡੀਗੜ੍ਹ ਪੁਲਿਸ ਨੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਇਹ ਕਦਮ ਚੁੱਕਿਆ ਹੈ।


ਪੇਪਰ ਦੇਣ ਤੋਂ ਬਾਅਦ ਚੰਡੀਗੜ੍ਹ ਸੈਕਟਰ-39 ਦੇ ਪਾਰਕ ਵਿੱਚ ਕੁਝ ਵਿਦਿਆਰਥੀ ਹੋਲੀ ਖੇਡ ਰਹੇ ਸਨ। ਇਸ ਦੌਰਾਨ ਨੌਵੀਂ ਜਮਾਤ ਦੇ ਵਿਦਿਆਰਥੀ ਦੀ ਕਿਸੇ ਗੱਲ ਨੂੰ ਲੈ ਕੇ ਕੁਝ ਲੜਕਿਆਂ ਨਾਲ ਝਗੜਾ ਹੋ ਗਿਆ।

ਦੋ ਵਿਦਿਆਰਥੀਆਂ ਨੇ ਚਾਕੂਆਂ ਨਾਲ ਹਮਲਾ ਕਰ ਦਿੱਤਾ ਅਤੇ ਭੱਜ ਗਏ। ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਥਾਣਾ-39 ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦੀ ਪਛਾਣ ਤੁਸ਼ਾਰ ਅਤੇ ਅਭਿਸ਼ੇਕ ਉਰਫ਼ ਅਭਿਆ ਵਾਸੀ ਮਲੋਆ ਕਲੋਨੀ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਕੋਲੋਂ ਹਮਲੇ ਵਿੱਚ ਵਰਤਿਆ ਚਾਕੂ ਵੀ ਬਰਾਮਦ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...