October 3, 2026, 5:04 am
----------- Advertisement -----------
HomeNewsEducationCISCE ਨੇ ਐਲਾਨੇ ISC (12ਵੀਂ ਜਮਾਤ) ਦੀ ਪ੍ਰੀਖਿਆ ਦੇ ਨਤੀਜੇ, ਇੰਝ ਕਰੋ...

CISCE ਨੇ ਐਲਾਨੇ ISC (12ਵੀਂ ਜਮਾਤ) ਦੀ ਪ੍ਰੀਖਿਆ ਦੇ ਨਤੀਜੇ, ਇੰਝ ਕਰੋ ਚੈੱਕ

Published on

----------- Advertisement -----------

ਕੌਂਸਲ ਫਾਰ ਦਾ ਇੰਡਿਯਨ ਸਕੂਲ ਸਰਟੀਫਿਕੇਟ ਐਗਜ਼ਾਮ (ਸੀਆਈਐਸਸੀਈ) ਨੇ ਅੱਜ 24 ਜੁਲਾਈ 2022 ਨੂੰ ISC ਯਾਨੀ ਕਿ 12ਵੀਂ ਦੇ ਨਤੀਜੇ 2022 ਦਾ ਐਲਾਨ ਕਰ ਦਿੱਤਾ ਹੈ। ਜਿਨ੍ਹਾਂ ਵਿਦਿਆਰਥੀਆਂ ਨੇ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਹੈ, ਉਹ ਆਪਣੇ ਨਤੀਜੇ ਅਤੇ ਵਿਸ਼ੇ ਅਨੁਸਾਰ ਅੰਕ CISCE ਦੀ ਅਧਿਕਾਰਤ ਵੈੱਬਸਾਈਟ (www.cisce.org) ‘ਤੇ ਜਾ ਕੇ ਵੇਖ ਸਕਦੇ ਹਨ। ਨਤੀਜਾ ਸ਼ਾਮ 5 ਵਜੇ ਆਨਲਾਈਨ ਮੋਡ ਵਿੱਚ ਜਾਰੀ ਕੀਤਾ ਗਿਆ ਹੈ।
ਇਸ ਸਾਲ, CISCE ਨੇ ISC ਪ੍ਰੀਖਿਆ 2022 ਵਿੱਚ 99.38 ਪ੍ਰਤੀਸ਼ਤ ਦੀ ਸਮੁੱਚੀ ਪਾਸ ਪ੍ਰਤੀਸ਼ਤਤਾ ਦਰਜ ਕੀਤੀ ਹੈ। ਜਿੱਥੇ ਲੜਕੀਆਂ ਨੇ 99.52 ਪ੍ਰਤੀਸ਼ਤ ਪਾਸ ਪ੍ਰਤੀਸ਼ਤਤਾ ਦੇ ਨਾਲ ਲੜਕਿਆਂ ਨੂੰ ਪਛਾੜਿਆ ਹੈ, ਉੱਥੇ ਹੀ ਲੜਕਿਆਂ ਦੀ ਪਾਸ ਪ੍ਰਤੀਸ਼ਤਤਾ 99.26 ਪ੍ਰਤੀਸ਼ਤ ਰਹੀ ਹੈ। ਵਿਦਿਆਰਥੀ ਵੈੱਬਸਾਈਟ ‘ਤੇ ਇੰਝ ਵੇਖ ਸਕਦੇ ਹਨ ਨਤੀਜਾ:
ਅਧਿਕਾਰਤ ਵੈੱਬਸਾਈਟ – results.cisce.org ਜਾਂ cisce.org ‘ਤੇ ਜਾਓ।
ISC ਨਤੀਜਾ ਲਿੰਕ ਚੁਣੋ ਅਤੇ ਨਤੀਜਾ ਲਿੰਕ ‘ਤੇ ਕਲਿੱਕ ਕਰੋ।
ਆਪਣੀ ਵਿਲੱਖਣ ID, ਰੋਲ ਨੰਬਰ ਅਤੇ ਹੋਰ ਲੋੜੀਂਦੀ ਜਾਣਕਾਰੀ ਦਰਜ ਕਰੋ।
CISCE ISC ਸਮੈਸਟਰ-2 ਦਾ ਨਤੀਜਾ ਸਕ੍ਰੀਨ ‘ਤੇ ਦਿਖਾਈ ਦੇਵੇਗਾ।
ISC ਸਮੈਸਟਰ-2 ਦਾ ਨਤੀਜਾ ਡਾਊਨਲੋਡ ਕਰੋ ਅਤੇ ਪ੍ਰਿੰਟ ਆਊਟ ਲਓ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...