August 9, 2026, 4:42 am
----------- Advertisement -----------
HomeNewsEducationਦਿੱਲੀ ਸੀ.ਐਮ ਕੇਜਰੀਵਾਲ ਵੱਲੋਂ 12000 ਤੋਂ ਵੱਧ ਸਮਾਰਟ ਕਲਾਸਰੂਮਾਂ ਦਾ ਕੀਤਾ ਗਿਆ...

ਦਿੱਲੀ ਸੀ.ਐਮ ਕੇਜਰੀਵਾਲ ਵੱਲੋਂ 12000 ਤੋਂ ਵੱਧ ਸਮਾਰਟ ਕਲਾਸਰੂਮਾਂ ਦਾ ਕੀਤਾ ਗਿਆ ਉਦਘਾਟਨ

Published on

----------- Advertisement -----------

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋ ਸ਼ਨੀਵਾਰ ਨੂੰ 12000 ਤੋਂ ਵੱਧ ਸਮਾਰਟ ਕਲਾਸਰੂਮਾਂ ਦਾ ਉਦਘਾਟਨ ਕੀਤਾ ਗਿਆ ਰਾਸ਼ਟਰੀ ਰਾਜਧਾਨੀ ਦੇ 240 ਸਰਕਾਰੀ ਸਕੂਲਾਂ ਵਿਚ ਲਗਭਗ 12,430 ਨਵੇਂ ਸਮਾਰਟ ਕਲਾਸਰੂਮਾਂ ਦੇ ਉਦਘਾਟਨ ਮੌਕੇ ਮਨੀਸ਼ ਸਿਸੋਦੀਆ ਅਤੇ ਦਿੱਲੀ ਦੇ ਗ੍ਰਹਿ ਮੰਤਰੀ ਸਤੇਂਦਰ ਜੈਨ ਵੀ ਮੌਜੂਦ ਸਨ।


ਦਿੱਲੀ ਸਰਕਾਰ ਦੁਆਰਾ ਜਾਰੀ ਕੀਤੇ ਗਏ ਇੱਕ ਬਿਆਨ ਅਨੁਸਾਰ 12,430 ਨਵੇਂ ਸਮਾਰਟ ਕਲਾਸਰੂਮਾਂ ਦੇ ਉਦਘਾਟਨ ਦੇ ਨਾਲ, ਕੇਜਰੀਵਾਲ ਸਰਕਾਰ ਦੁਆਰਾ ਬਣਾਏ ਗਏ ਨਵੇਂ ਕਲਾਸਰੂਮਾਂ ਦੀ ਗਿਣਤੀ 20,000 ਤੱਕ ਪਹੁੰਚ ਗਈ ਹੈ। ਸਰਕਾਰ ਦੁਆਰਾ ਬਣਾਈ ਗਈ ਨਵੀਂ ਇਮਾਰਤ ਵਿੱਚ ਸਮਾਗਮਾਂ ਦੇ ਸੰਚਾਲਨ ਲਈ ਮਲਟੀਪਰਪਜ਼ ਹਾਲ, ਕਲਾਸਰੂਮ, ਲਾਇਬ੍ਰੇਰੀ, ਡਿਜ਼ਾਈਨਰ ਡੈਸਕ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...