September 25, 2026, 4:01 pm
----------- Advertisement -----------
HomeNewsBreaking Newsਮੁਕਤਸਰ ਦੇ ਡੀ ਸੀ ਨੇ ਸਰਕਾਰੀ ਸਕੂਲ ’ਚ ਕਰਾਇਆ ਆਪਣੇ ਬੱਚੇ ਦਾ...

ਮੁਕਤਸਰ ਦੇ ਡੀ ਸੀ ਨੇ ਸਰਕਾਰੀ ਸਕੂਲ ’ਚ ਕਰਾਇਆ ਆਪਣੇ ਬੱਚੇ ਦਾ ਦਾਖਲਾ

Published on

----------- Advertisement -----------

ਸ੍ਰੀ ਮੁਕਤਸਰ ਸਾਹਿਬ, 9 ਫਰਵਰੀ 2022 – ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਵੱਲੋਂ ਆਪਣੇ ਬੇਟੇ ਦਾ ਸਰਕਾਰੀ ਪ੍ਰਾਇਮਰੀ ਸਕੂਲ ‘ਚ ਦਾਖਲਾ ਕਰਾਇਆ ਗਿਆ ਹੈ। ਉਨ੍ਹਾਂ ਨੇ ਆਪਣੇ ਬੱਚੇ ਨੂੰ ਚੱਕ ਬੀੜ ਸਰਕਾਰ ਦੲ ਸਰਕਾਰੀ ਸਕੂਲ ‘ਚ ਦਾਖਲ ਕਰਵਾਇਆ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਪ੍ਰਭਜੋਤ ਕੌਰ ਨੇ ਦਿੱਤੀ ਹੈ।

ਉਹਨਾਂ ਦੱਸਿਆ ਕਿ ਵਿਭਾਗ ਵੱਲੋਂ ਚਲਾਈ ਜਾ ਰਹੀ ਦਾਖਲਾ ਮੁਹਿੰਮ ਤਹਿਤ ਹਰ ਵਰਗ ਦੇ ਪਰਿਵਾਰ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਦੇ ਮੰਤਵ ਨਾਲ ਅਤੇ ਸਰਕਾਰੀ ਸਕੂਲ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜਬੂਤ ਕਰਨ ਦੇ ਉਦੇਸ਼ ਇਸ ਤਰੀਕੇ ਨਾਲ ਹੀ ਮਜਬੂਤ ਹੋ ਸਕਦੇ ਹਨ।

ਉਹਨਾਂ ਦੱਸਿਆ ਕਿ ਜਿਸ ਤਰਾਂ ਡਿਪਟੀ ਕਮਿਸ਼ਨਰ ਨੇ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਇਆ ਹੈ ਉਸ ਤੋਂ ਪ੍ਰੇਰਿਤ ਹੋ ਕੇ ਹੋਰ ਪਰਿਵਾਰ ਵੀ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣਗੇ। ਉਨਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਹੁਣ ਸਮਾਰਟ ਤਰੀਕੇ ਨਾਲ ਸਿੱਖਿਆ ਦਿੱਤੀ ਜਾਂਦੀ ਹੈ।

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਚੱਕ ਬੀੜ ਸਰਕਾਰ ਦੇ ਮੁੱਖ ਅਧਿਆਪਕ ਸ੍ਰੀਮਤੀ ਪੁਸ਼ਪਾ ਸਚਦੇਵਾ ਨੇ ਦੱਸਿਆ ਕਿ ਸਕੂਲ ਵਿੱਚ 357 ਵਿਦਿਆਰਥੀ ਸਿੱਖਿਆ ਲੈ ਰਹੇ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਕੂਲ ਵਿੱਚ ਵਧੀਆ ਲਾਇਬਰੇਰੀ, ਲਿਸਨਿੰਗ ਲੈਬ, ਕੰਪਿਉਟਰ ਲੈਬ ਅਤੇ ਸਮਾਰਟ ਕਲਾਸ ਰੂਮ ਦੀ ਸੁਵਿਧਾ ਵੀ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...