April 18, 2026, 1:55 am
----------- Advertisement -----------
HomeNewsBreaking Newsਬੋਰਡ ਦੀਆਂ ਪ੍ਰੀਖਿਆਵਾਂ ਕਾਰਨ ਪ੍ਰੀਖਿਆ ਕੇਂਦਰਾਂ ਦੇ 100 ਦੇ ਘੇਰੇ ਵਿੱਚ ਲੋਕਾਂ...

ਬੋਰਡ ਦੀਆਂ ਪ੍ਰੀਖਿਆਵਾਂ ਕਾਰਨ ਪ੍ਰੀਖਿਆ ਕੇਂਦਰਾਂ ਦੇ 100 ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਈ

Published on

----------- Advertisement -----------

ਗੁਰਦਾਸਪੁਰ, 4 ਜੁਲਾਈ  – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਅਨੁਪੂਰਕ ਪ੍ਰੀਖਿਆਵਾਂ ਮਿਤੀ 4 ਜੁਲਾਈ ਤੋਂ 20 ਜੁਲਾਈ 2024 ਤੱਕ ਸਵੇਰ ਦੇ ਸੈਸ਼ਨ ਵਿੱਚ 11:00 ਵਜੇ ਤੋਂ ਦੁਪਹਿਰ 2:15 ਵਜੇ ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ।

ਪ੍ਰੀਖਿਆ ਕੇਂਦਰਾਂ ਦੁਆਲੇ ਵਿਘਨ ਪਾਉਣ ਵਾਲੇ ਅਨਸਰ ਇਕੱਠੇ ਨਾ ਹੋਣ ਅਤੇ ਟਰੈਫ਼ਿਕ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਬਟਾਲਾ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਡੇਰਾ ਬਾਬਾ ਨਾਨਕ ਅਤੇ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਗੁਰਦਾਸਪੁਰ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ‘ਤੇ ਮਿਤੀ 4 ਜੁਲਾਈ ਤੋਂ 20 ਜੁਲਾਈ 2024 ਤੱਕ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ ਉਨ੍ਹਾਂ ਵਿਅਕਤੀਆਂ ਉੱਪਰ ਲਾਗੂ ਨਹੀਂ ਹੋਣਗੇ ਜੋ ਇਨ੍ਹਾਂ ਪ੍ਰੀਖਿਆਵਾਂ ਵਿੱਚ ਡਿਊਟੀ ‘ਤੇ ਹੋਣਗੇ।  ਇਹ ਹੁਕਮ ਇੱਕਤਰਫ਼ਾ ਪਾਸ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਨਾਟਕ ‘ਚ ਨਵਾਂ ਨਿਯਮ: ਔਰਤਾਂ ਲਈ ਪੀਰੀਅਡ ਦੌਰਾਨ ਇੱਕ ਦਿਨ ਦੀ ਛੁੱਟੀ ਲਾਜ਼ਮੀ

ਕਰਨਾਟਕ ਹਾਈ ਕੋਰਟ ਨੇ ਇਕ ਅਹਿਮ ਟਿੱਪਣੀ ਕਰਦਿਆਂ ਕਿਹਾ ਹੈ ਕਿ ਮਹਿਲਾਵਾਂ ਦੀ ਮਾਸਿਕ...

ਸੀਬੀਆਈ ਕੋਰਟ ਦਾ ਐਕਸ਼ਨ: ਨਾਮਧਾਰੀ ਆਗੂ ਦਿਲੀਪ ਸਿੰਘ ਘੋਸ਼ਿਤ ਭਗੌੜਾ

  ਸਾਲ 2015 ਦੇ ਚਰਚਿਤ ਕਾਰ ਬੰਬ ਧਮਾਕੇ ਦੇ ਸੀ.ਬੀ.ਆਈ ਬਨਾਮ ਜਗਮੋਹਨ ਸਿੰਘ ਆਦਿ ਕੇਸ...

ਪੰਜਾਬ ਵਿਚ ਗਰਮੀ ਨੇ ਕੱਢੇ ਵੱਟ, ਪਾਰਾ ਪਹੁੰਚਿਆਂ 40 ਡਿਗਰੀ ਤੋਂ ਪਾਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਤਾਪਮਾਨ...

ਬੇਅਦਬੀ ਵਿਰੁੱਧ ਬਿੱਲ ਅੱਗੇ ਵਧਿਆ: ਰਾਜਪਾਲ ਕੋਲ ਦਸਤਖਤ ਲਈ ਭੇਜਿਆ, CM ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਵਿੱਚ ਬੇਅਦਬੀ ਮਾਮਲਿਆਂ ‘ਤੇ ਸਖ਼ਤ ਕਦਮ ਵੱਲ ਇੱਕ ਹੋਰ ਪੜਾਅ ਤੈਅ ਕਰਦਿਆਂ...

ਲੁਧਿਆਣਾ ‘ਚ ਸਵੇਰੇ-ਸਵੇਰੇ ਹੰਗਾਮਾ: ਸੰਜੀਵ ਅਰੋੜਾ ਦੇ ਘਰ ED ਦੀ ਰੇਡ

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਉਂਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ ਮੰਤਰੀ ਸੰਜੀਵ...

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਬਟਾਲਾ, 16 ਅਪ੍ਰੈਲ 2026*:ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

*ਚੰਡੀਗੜ੍ਹ, 16 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ...