June 27, 2026, 3:39 am
----------- Advertisement -----------
HomeNewsEducationਅੱਠਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਮਿਲੇਗੀ ਮੁਫ਼ਤ ਵਰਦੀ: ਮੀਤ ਹੇਅਰ

ਅੱਠਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਮਿਲੇਗੀ ਮੁਫ਼ਤ ਵਰਦੀ: ਮੀਤ ਹੇਅਰ

Published on

----------- Advertisement -----------

ਪੰਜਾਬ ਸਰਕਾਰ ਵੱਲੋਂ ਪਹਿਲੀ ਤੋਂ ਅੱਠਵੀਂ ਕਲਾਸ ਤੱਕ ਦੀਆਂ ਸਮੂਹ ਲੜਕੀਆਂ ਅਤੇ ਪਹਿਲੀ ਤੋਂ ਅੱਠਵੀਂ ਕਲਾਸ ਤੱਕ ਦੇ ਸਮੂਹ ਐਸ.ਸੀ./ਐਸ.ਟੀ./ਬੀ.ਪੀ.ਐਲ. ਲੜਕਿਆਂ ਨੂੰ ਮੁਫ਼ਤ ਵਰਦੀ ਮਿਲੇਗੀ। ਸਿੱਖਿਆ ਮੰਤਰੀ ਮੀਤ ਹੇਅਰ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਕੁੱਲ ਗਿਣਤੀ 15,491,92 ਹੈ ਅਤੇ ਪ੍ਰਤੀ ਵਿਦਿਆਰਥੀ 600 ਰੁਪਏ ਦੇ ਹਿਸਾਬ ਨਾਲ ਵਰਦੀਆਂ ਖ਼ਰੀਦਣ ਲਈ ਸਕੂਲ ਪ੍ਰਬੰਧਕ ਕਮੇਟੀਆਂ (ਐਸ.ਐਮ.ਸੀ.) ਨੂੰ ਕੁੱਲ 92.95 ਰੁਪਏ ਜਾਰੀ ਕਰ ਦਿੱਤੇ ਗਏ ਹਨ।
ਸਿੱਖਿਆ ਮੰਤਰੀ ਨੇ ਸਮੂਹ ਜ਼ਿਲਾ ਸਿੱਖਿਆ ਅਧਿਕਾਰੀਆਂ ਤੇ ਬਲਾਕ ਪ੍ਰਾਇਮਰੀ ਅਫਸਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਨਿਯਮਾਂ ਅਨੁਸਾਰ ਵਰਦੀਆਂ ਖ਼ਰੀਦਣ ਅਤੇ ਕਿਸੇ ਵੀ ਵਿਸ਼ੇਸ਼ ਦੁਕਾਨ ਤੋਂ ਵਰਦੀਆਂ ਖ਼ਰੀਦਣ ਸਬੰਧੀ ਲਿਖਤੀ ਜਾਂ ਜ਼ੁਬਾਨੀ ਆਦੇਸ਼ ਨਾ ਦਿੱਤੇ ਜਾਣ ਅਤੇ ਜੇਕਰ ਇਸ ਮਾਮਲੇ ਵਿੱਚ ਕੋਈ ਕੋਤਾਹੀ ਸਾਹਮਣੇ ਆਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁਫਤ ਵਰਦੀ ਹਾਸਲ ਕਰਨ ਵਾਲੇ ਕੁੱਲ ਲਾਭਪਾਤਰੀ ਵਿਦਿਆਰਥੀਆਂ ਵਿੱਚੋਂ 8,45,429 ਲੜਕੀਆਂ ਲਈ 50.72 ਕਰੋੜ ਰੁਪਏ, 5,45,993 ਐਸ.ਸੀ. ਲੜਕਿਆਂ ਲਈ 32.75 ਕਰੋੜ ਰੁਪਏ ਅਤੇ 1,57,770 ਬੀ.ਪੀ.ਐਲ. ਲੜਕਿਆਂ ਲਈ 9.46 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...