September 21, 2026, 2:37 pm
----------- Advertisement -----------
HomeNewsBreaking Newsਹਰਿਆਣਾ ਸਕੂਲ ਸਿੱਖਿਆ ਬੋਰਡ ਨੇ 9ਵੀਂ ਤੇ 11ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ...

ਹਰਿਆਣਾ ਸਕੂਲ ਸਿੱਖਿਆ ਬੋਰਡ ਨੇ 9ਵੀਂ ਤੇ 11ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਲਈ ਡੇਟਸ਼ੀਟ ਕੀਤੀ ਜਾਰੀ

Published on

----------- Advertisement -----------

ਹਰਿਆਣਾ ਸਕੂਲ ਸਿੱਖਿਆ ਬੋਰਡ (ਬੀਐਸਈਐਚ) ਨੇ 9ਵੀਂ ਅਤੇ 11ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਲਈ ਸਮਾਂ ਸਾਰਣੀ ਜਾਰੀ ਕੀਤੀ ਹੈ। 11ਵੀਂ ਜਮਾਤ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ ਸ਼ੁਰੂ ਹੋਣਗੀਆਂ ਅਤੇ 9ਵੀਂ ਜਮਾਤ ਦੀਆਂ ਪ੍ਰੀਖਿਆਵਾਂ 17 ਫਰਵਰੀ ਤੋਂ ਸ਼ੁਰੂ ਹੋਣਗੀਆਂ। ਬੋਰਡ ਨੇ ਦੋਵਾਂ ਜਮਾਤਾਂ ਦੀ ਡੇਟਸ਼ੀਟ ਬੋਰਡ ਦੀ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤੀ ਹੈ।

ਦੋਵਾਂ ਜਮਾਤਾਂ ਦੀਆਂ ਪ੍ਰੀਖਿਆਵਾਂ ਸਵੇਰੇ 8.30 ਤੋਂ 11.30 ਵਜੇ ਤੱਕ ਹੋਣਗੀਆਂ। ਸਮਾਂ ਸਾਰਣੀ ਅਨੁਸਾਰ 9ਵੀਂ ਜਮਾਤ ਦੀ ਪ੍ਰੀਖਿਆ ਅੰਗਰੇਜ਼ੀ ਵਿਸ਼ੇ ਨਾਲ ਸ਼ੁਰੂ ਹੋਵੇਗੀ। ਜਦਕਿ 7 ਮਾਰਚ ਨੂੰ ਸੰਸਕ੍ਰਿਤ ਵਿਆਕਰਨ ਦਾ ਆਖਰੀ ਪੇਪਰ ਹੋਵੇਗਾ। 

ਇਸ ਤੋਂ ਇਲਾਵਾ 11ਵੀਂ ਜਮਾਤ ਦੀ ਪ੍ਰੀਖਿਆ ਹਿੰਦੀ ਵਿਸ਼ੇ ਨਾਲ ਸ਼ੁਰੂ ਹੋਵੇਗੀ, ਜਦਕਿ ਆਖਰੀ ਪੇਪਰ ਸੰਸਕ੍ਰਿਤ ਦਾ ਹੋਵੇਗਾ। ਹਰਿਆਣਾ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਡੀ ਪੀ ਯਾਦਵ ਨੇ ਇਹ ਡੇਟਸ਼ੀਟ ਜਾਰੀ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...

 1.26 ਕਰੋੜ ਸਿਹਤ ਕਾਰਡਾਂ ਦੀ ਵੰਡ ਸ਼ੁਰੂ, 54 ਲੱਖ ਪਰਿਵਾਰਾਂ ਨੂੰ ਵੱਡੀ ਰਾਹਤ

*ਐਸ.ਏ.ਐਸ. ਨਗਰ (ਮੋਹਾਲੀ); 20 ਸਤੰਬਰ: *ਇਕ ਗੰਭੀਰ ਬਿਮਾਰੀ ਸਧਾਰਨ ਪਰਿਵਾਰ ਨੂੰ ਵਿੱਤੀ ਬੇਯਕੀਨੀ ਵੱਲ...

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...